Wednesday, May 21, 2025
Breaking News

Monthly Archives: April 2023

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ

ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਲਏ ਗਏ ਕਈ ਫੈਸਲੇ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ …

Read More »

ਸਿੰਧੀ, ਨਿਰਮਲੇ, ਉਦਾਸੀ ਭਾਈਚਾਰੇ ਦੇ ਅਸਥਾਨਾਂ ’ਤੇ ਪਾਵਨ ਸਰੂਪ ਪ੍ਰਕਾਸ਼ ਕਰਨ ਦੀ ਨਿਯਮਾਵਲੀ ਸਬੰਧੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੀ ਸਬ ਕਮੇਟੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਤਿਕਾਰ ਕਮੇਟੀਆਂ ਦੇ ਨਾਂ ਹੇਠ ਬੀਤੇ ਸਮੇਂ ਕੁੱਝ ਲੋਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਨਿਰਮਲੇ, ਉਦਾਸੀ ਤੇ ਸਿੰਧੀ ਭਾਈਚਾਰੇ ਦੇ ਅਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਤੋਂ ਰੋਕਣ ਅਤੇ ਪਾਵਨ ਸਰੂਪ ਚੁੱਕਣ ਮਗਰੋਂ ਪੈਦਾ ਹੋਏ ਹਾਲਾਤਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਣ ’ਤੇ ਵਧੀਕ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਵਰਿੰਦਰ ਸਿੰਘ ਠਰੂ, ਗੁਰਦੁਆਰਾ ਇੰਸਪੈਕਟਰ ਤਰਸੇਮ ਸਿੰਘ ਖੇਲਾ, ਗੁਰਸੇਵਕ ਸਿੰਘ, ਸੰਤੋਖ ਸਿੰਘ, ਸੇਵਾਦਾਰ ਸੇਵਾਦਲ ਹਰਜੀਤ ਸਿੰਘ ਤੇ ਮਾਲੀ ਸ੍ਰੀ ਗੋਕਲ ਚੰਦ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ, …

Read More »

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਵਿਦਿਆ ਦਾ ਮੰਤਵ ਨਿੱਗਰ ਸਮਾਜ ਦੀ ਸਥਾਪਨਾ – ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਥੇ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਤ ਕੀਤੇ ਡਿਗਰੀ ਵੰਡ ਸਮਾਰੋਹ ਦੌਰਾਨ 300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ …

Read More »

‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਤੇ ਲੋਕ ਨਾਚਾਂ ਦੀ ਪੇਸ਼ਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਡਾ. ਰਸ਼ਮੀ ਦੀ ਅਗਵਾਈ ‘ਚ ‘ਵਿਸ਼ਵ ਨ੍ਰਿਤ ਦਿਵਸ’ ਨੂੰ ਸਮਰਪਿਤ ਕਲਾਸੀਕਲ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਉਪਰੰਤ ਵਿਰਸਾ ਵਿਹਾਰ ਸੁਸਾਇਟੀ ਵਲੋਂ ਪ੍ਰਸਿੱਧ ਨਾਟਕਕਾਰ ਮੁਕੇਸ਼ ਕੁੰਦਰਾ ਦੇ ਅਕਾਲ ਚਲਾਣੇ ‘ਤੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਨਾਟਕਕਾਰ …

Read More »

ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੀ ਨਵੀਂ ਟੀਮ ਦਾ ਗਠਨ

ਅੰਮ੍ਰਿਤਸਰ, 29 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦਾ ਜਨਰਲ ਇਜਲਾਸ ਪ੍ਰਧਾਨ ਭੁਪਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਹੋਇਆ।ਜਿਸ ਵਿੱਚ ਪੰਜਾਬ ਇਕਾਈ ਦੇ ਪ੍ਰਧਾਨ ਸੁਰਜੀਤ ਜੱਜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਡੈਲੀਗੇਟ ਇਜਲਾਸ ਦੁਆਰਾ ਆਉਣ ਵਾਲੇ ਤਿੰਨ ਸਾਲਾਂ ਲਈ ਨਵੀਂ ਟੀਮ ਦਾ ਗਠਨ ਸਰਵਸੰਮਤੀ ਨਾਲ ਕੀਤਾ ਗਿਆ।ਜਿਸ ਵਿੱਚ ਡਾ: ਇਕਬਾਲ ਕੌਰ ਸੌਂਧ, ਡਾ: ਸ਼ਿਆਮ ਸੁੰਦਰ ਦੀਪਤੀ, ਐਸ.ਪ੍ਰਸ਼ੋਤਮ ਅਤੇ …

Read More »

ਧਾਲੀਵਾਲ ਦੇ ਯਤਨਾਂ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਧਰਤੀ ਰਮਦਾਸ ਨੂੰ ਮਿਲਿਆ ਬਲਾਕ ਦਾ ਦਰਜ਼ਾ

ਅੰਮ੍ਰਿਤਸਰ 28 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਕੈਬਨਿਟ ਦੀ ਹੋਈ ਅੱਜ ਮੀਟਿੰਗ ਵਿੱਚ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦੇ ਯਤਨਾ ਸਦਕਾ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਨੂੰ ਬਲਾਕ ਦਾ ਦਰਜਾ ਪ੍ਰਾਪਤ ਹੋ ਗਿਆ ਹੈ।ਜਿਸ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਅਜਨਾਲਾ ਵਿਖੇ ਨਹੀਂ ਜਾਣਾ ਪਵੇਗਾ।ਜਿਸ ਨਾਲ ਲੋਕਾਂ ਦਾ …

Read More »

75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੇ.ਸੀ.ਪੀ ਅਟਾਰੀ ਵਿਖੇ ਲਗਾਈ ਮਹਾਤਮਾ ਗਾਂਧੀ ਦੀ ਤਸਵੀਰ

ਅਟਾਰੀ, 28 ਅਪ੍ਰੈਲ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ।ਮਹੋਤਸਵ ਅਤੇ ਅਟਾਰੀ ਸਰਹੱਦ `ਤੇ ਮਹੱਤਵਪੂਰਨ ਸਥਾਨ `ਤੇ …

Read More »

ਯੂਨੀਵਰਸਿਟੀ ਵਿਖੇ ਜੀ-20 ਯੂਨੀਵਰਸਿਟੀ ਕਨੈਕਟ ਲੈਕਚਰ ਸੀਰੀਜ਼ ਦਾ ਮੁੱਖ ਸਮਾਗਮ ਆਯੋਜਿਤ

ਆਰਟੀਫੀਸ਼ੀਅਲ ਇੰਟੈਲੀਜੈਂਸ ਦੀਆਂ ਹੱਦਾਂ ਤੈਅ ਕਰਨ ਲਈ ਨੈਤਿਕਤਾ ਤੇ ਦਰਸ਼ਨ ਦੇ ਵਿਦਵਾਨ ਸ਼ਾਮਲ ਕਰਨਾ ਜਰੂਰੀ – ਅੰਬੈਸਡਰ ਸੂਰੀ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਆਉਣ ਵਾਲਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਯੁੱਗ ਹੈ ਅਤੇ ਇਹ ਸਮਾਂ ਸਾਡੇ ਲਈ ਹਾਂ ਪੱਖੀ ਸੰਭਾਵਨਾਵਾਂ ਦੇ ਨਾਲ ਨਾਲ ਚੁਣੌਤੀਆਂ ਵੀ ਲੈ ਕੇ ਆ ਰਿਹਾ ਹੈ।ਆਰਟੀਫੀਸ਼ੀਅਲ ਇੰਟੈਲੀਜੈਂਸ ਜੋ ਕਿ ਮਨੁੱਖੀ ਦਿਮਾਗ ਦਾ ਮਸ਼ੀਨੀ ਰੂਪ ਹੈ, …

Read More »