Sunday, December 22, 2024

Monthly Archives: April 2023

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ

ਐਡਵੋਕੇਟ ਧਾਮੀ ਅਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਬਲਜੀਤ …

Read More »

ਖਾਲਸਾ ਸਾਜਣਾ ਦਿਵਸ ਸਮਾਗਮਾਂ ਲਈ 9 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ …

Read More »

ਸਿੱਖ ਸੈਨਿਕਾਂ ਨੇ ਵਿਸ਼ਵ ਯੁੱਧਾਂ ’ਚ ਬੇਮਿਸਾਲ ਦਲੇਰੀ ਤੇ ਬਹਾਦਰੀ ਦਿਖਾਈ – ਡਾ. ਡੋਮਿਨਿਕ

ਖਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਿਸ਼ਵ ਯੁੱਧਾਂ ’ਚ ਸਿੱਖ ਸੈਨਿਕਾਂ ਦੀ ਭੂਮਿਕਾ ’ਤੇ ਸੈਮੀਨਾਰ ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ‘ਵਿਸ਼ਵ ਯੁੱਧਾਂ ’ਚ ਸਿੱਖਾਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਸ਼ਵ ਯੁੱਧਾਂ ’ਚ ਸਿੱਖਾਂ ਦੀ ਭਾਗੀਦਾਰੀ ਅਤੇ ਭੂਮਿਕਾ ਦੀ ਸ਼ਲਾਘਾ ਕਰਦਿਆਂ ਬੈਲਜੀਅਮ ਦੇ ਇਤਿਹਾਸਕਾਰ ਅਤੇ ਖੋਜਕਾਰ ਡਾ. ਡੋਮੀਨੀਕ …

Read More »

ਡੀ.ਸੀ ਤੇ ਐਸ.ਐਸ.ਪੀ ਵਲੋਂ ਨਮੋਲ ‘ਚ ਤਿੰਨ ਵਿਅਕਤੀਆਂ ਦੀ ਮੌਤ ਦੇ ਅਸਲ ਕਾਰਨਾਂ ਜਾਂਚ ਕਰਨ ਦੇ ਆਦੇਸ਼

ਦੋਸ਼ੀਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ – ਜਤਿੰਦਰ ਜੋਰਵਾਲ ਸੰਗਰੂਰ, 8 ਅਪਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਅਤੇ ਜਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਪਿੰਡ ਨਮੋਲ ਵਿਖੇ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ ਦਾ ਮਾਮਲਾ ਸਾਹਮਣੇ ਆਉਣ `ਤੇ ਮਾਮਲੇ ਦੀ ਤੱਥ ਆਧਾਰਿਤ ਜਾਂਚ ਤੁਰੰਤ ਕਰਨ ਦੇ ਆਦੇਸ਼ ਦਿਤੇ ਹਨ। ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਦੱਸਿਆ ਕਿ …

Read More »

ਆਰਕੀਟੈਕਚਰ ਵਿਭਾਗ ਨੇ ਜਿੱਤੀ ਯੂਨੀਵਰਸਿਟੀ ‘ਜਸ਼ਨ 2023’ ਦੀ ਓਵਰਆਲ ਚੈਂਪੀਅਨਸ਼ਿਪ

ਪੁਰੂ ਸਹਦੇਵ ਗੱਭਰੂ ਜਸ਼ਨ 2023 ਅਤੇ ਸਨੇਹਲ ਗੋਇਲ ਮੁਟਿਆਰ ਜਸ਼ਨ 2023 ਐਲਾਨੇ ਗਏ ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਅੰਤਰ-ਵਿਭਾਗੀ ਸਭਿਆਚਾਰਕ ਚਾਰ ਰੋਜ਼ਾ ਮੁਕਾਬਲਾ ‘ਜਸ਼ਨ-2023` ਅੱਜ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਗਿੱਧੇ ਦੀ ਧਮਾਲ ਨਾਲ ਸੰਪੰਨ ਹੋ ਗਿਆ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰਾਂ ਨੇ ਇਸ ਵਿੱਚ ਵੱਡੀ ਗਿਣਤੀ ‘ਚ ਹਿੱਸਾ ਲਿਆ । ਜਸ਼ਨ …

Read More »

ਜਿਲ੍ਹੇ ‘ਚ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਾਉਣ -ਧਾਲੀਵਾਲ ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜ਼ਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ …

Read More »

ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਫਾਈਨਲ ਕਲਾਸ ਦੀਆਂ ਲੜਕੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਅਗਰੋਹਾ ਧਾਮ ਹਿਸਾਰ ਅਤੇ ਗੁਰੁਦਆਰਾ ਸ਼੍ਰੀ ਝਾੜ ਸਾਹਿਬ ਫਤਿਹਾਬਾਦ ਵਿਖੇ ਕਾਲਜ ਵਲੋਂ ਫ਼ਰੀ ਵਿਚ ਲਿਜਾਇਆ ਗਿਆ।ਕਾਲਜ ਪ੍ਰਿੰਸੀਪਲ ਡਾ ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਇਸ ਟੂਰ ਵਿੱਚ ਕਾਲਜ ਦੀਆਂ ਬੀ.ਏ ਬੀ.ਐਡ, ਬੀ.ਕਾਮ, ਬੀ.ਸੀ.ਏ ਅਤੇ ਬੀ.ਏ ਫਾਈਨਲ ਕਲਾਸ ਦੀਆਂ ਸਿਰਫ਼ ਲੜਕੀਆਂ ਨੂੰ …

Read More »

BBK DAV College for Women holds its 52nd Convocation

 Amritsar, April (Punjab Post Bureau) – BBK DAV College for Women held its 52nd Convocation to award degrees to the 2021-22 batch of graduates & post graduates. Dr. Kunwar Vijay Pratap Singh MLA Amritsar North graced the occasion as Chief Guest, while Dr. Harmohinder Singh Bedi, Padma Shri Awardee and Chancellor, Central University of Himachal Pradesh, was the Guest of …

Read More »

ਆਸਟਰੇਲੀਆ ਵੱਸਦੀ ਸ਼ਾਇਰਾ ਰਮਿੰਦਰ ਕੌਰ ਖਿਆਲਾ ਦੀ ਕਾਵਿ ਪੁਸਤਕ ‘ਜਜ਼ਬਾਤ’ ਲੋਕ ਅਰਪਣ

ਅੰਮ੍ਰਿਤਸਰ, ਅਪ੍ਰੈਲ (ਦੀਪ ਦਵਿੰਦਰ ਸਿੰਘ) – ਆਸਟ੍ਰੇਲੀਆ ਵੱਸਦੀ ਸ਼ਾਇਰਾ ਰਮਿੰਦਰ ਕੌਰ ਖਿਆਲਾ ਦੀ ਕਾਵਿ ਪੁਸਤਕ ‘ਜਜ਼ਬਾਤ’ ਦਾ ਲੋਕ ਅਰਪਣ ਤੇ ਸਨਮਾਨ ਸਮਾਰੋਹ ਜਸਪਾਲ ਹੰਜਰਾਅ ਸਾਹਿਤਕ ਮੰਚ ਫਤਿਹਗੜ੍ਹ ਚੂੜੀਆਂ ਵਲੋਂ ਜਨਵਾਦੀ ਲੇਖਕ ਸੰਘ ਅਤੇ ਰਾਬਤਾ ਮੁਕਾਲਮਾਂ ਕਾਵਿ ਮੰਚ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਨਿਵਾਸ, ਲਾਰੰਸ ਰੋਡ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਚਰਚਾ ਅਧੀਨ ਪੁਸਤਕ ਉਪਰ ਪਰਚਾ ਪੜ੍ਹਦਿਆਂ ਡਾ. ਹੀਰਾ ਸਿੰਘ, ਦੀਪ ਦੇਵਿੰਦਰ …

Read More »

ਅੰਮ੍ਰਿਤਸਰ-ਟਰਾਂਟੋ ਤੇ ਅੰਮ੍ਰਿਤਸਰ-ਨਿਊਯਾਰਕ ਹਵਾਈ ਉਡਾਣਾਂ ਲੱਖਾਂ ਪੰਜਾਬੀਆਂ ਲਈ ਵੱਡੀ ਰਾਹਤ – ਮੰਚ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਟਲੀ ਦੀ ਨਿਓਸ ਏਅਰਲਾਈਨ ਵਲੋਂ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ  ਦੇ ਆਗੂਆਂ ਵਲੋਂ ਮੁਹੱਈਆ ਕੀਤੇ ਅੰਕੜਿਆਂ ਦੇ ਅਧਿਐਨ ਉਪਰੰਤ ਸ਼ੁਰੂ ਕੀਤੀਆਂ ਅੰਮ੍ਰਿਤਸਰ-ਟਰਾਂਟੋ ਤੇ ਅੰਮ੍ਰਿਤਸਰ-ਨਿਊਯਾਰਕ ਬਰਾਸਤਾ ਮਿਲਾਨ (ਇਟਲੀ) ਹਵਾਈ ਉਡਾਣਾਂ ਦੇ ਉਪਰਾਲੇ ਦੀ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, …

Read More »