ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅੱਜ ਗੁਡ ਫਰਾਈ ਡੇ ‘ਤੇ ਸਥਾਨਕ ਸੇਂਟ ਫਰਾਂਸਿਸ ਚਰਚ ਵਿਖੇ ਹਾਜ਼ਰੀ ਲਵਾਈ।ਉਨਾਂ ਨੇ ਇਸ ਸਮੇਂ ਕਿਹਾ ਕਿ ਅੱਜ ਦੇ ਦਿਨ ਪ੍ਰਭੂ ਯਿਸੂ ਮਸੀਹ ਨੇ ਸੂਲੀ ‘ਤੇ ਲਟਕ ਕੇ ਆਪਣਾ ਬਲੀਦਾਨ ਦਿੱਤਾ ਸੀ।ਡਾ. ਸੰਧੂ ਨੇ ਪ੍ਰਭੂ ਯਿਸੂ ਮਸੀਹ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਯਿਸੂ ਮਸੀਹ …
Read More »Monthly Archives: April 2023
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੀ ਮਨੋਵਿਗਿਆਨ ਅਧਿਆਪਕਾ ਖੁਸ਼ਪਾਲ ਕੌਰ ਨੇ ‘ਸਾਰਿਆਂ ਲਈ ਸਿਹਤ’ ਵਿਸ਼ੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਧਾਰਮਿਕ ਭਾਵਨਾ ਨਾਲ ਮਨਾਇਆ ਸਥਾਪਨਾ ਦਿਵਸ
ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਉਂਦੇ ਹੋਏ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਤਾਂ ਜੋ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਸਕੇ।ਹਵਨ ਵਿੱਚ ਮੰਤਰਾਂ ਦਾ ਉਚਾਰਨ ਕਰਦੇ ਹੋਏ ਉਥੇ ਬੈਠੇ ਸਭ ਨੇ ਸਕੂਲ ਦੇ ਯਸ਼, ਸਫ਼ਲਤਾ ਅਤੇ ਸਭ ਦੀ ਚੰਗੀ ਸਿਹਤ ਦੇ ਲਈ ਰੱਬ ਨੂੰ …
Read More »ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਭਾਈ ਰਾਮ ਸਿੰਘ ਨੇ ਸੌਂਪਿਆ ਸੱਦਾ ਪੱਤਰ
ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਵਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ।ਉਨਾਂ ਕਿਹਾ ਕਿ ਨਿਹੰਗ ਸਿੰਘ …
Read More »ਗੈਰ-ਕਾਨੂੰਨੀ ਕਬਜ਼ਿਆਂ ਤੇ ਗਲਤ ਪਾਰਕਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ ਅੰਮ੍ਰਿਤਸਰ ਦੀ ਅਗਵਾਈ ਹੇਠ ਸਮੇਤ ਇੰਸਪੈਕਟਰ ਪਰਮਜੀਤ ਸਿੰਘ, ਟਰੈਫਿਕ ਜੋਨ ਇੰਚਾਰਜ ਵੱਲੋਂ ਹੁਸੈਨਪੁਰਾ ਚੌਂਕ, ਨਾਵਲਟੀ ਚੌਂਕ, ਲਾਰੰਸ ਰੋਡ ਅਤੇ ਕੰਨਟੋਨਮੈਂਟ ਚੌਂਕ ਵਿਖੇ ਨਜਾਇਜ ਕਬਜ਼ੇ ਹਟਾੲਟ ਗਏ ਤੇ ਸੜਕਾਂ ‘ਤੇ ਗਲਤ ਪਾਰਕ ਕੀਤੇ ਵਾਹਨਾਂ ਦੇ ਗਲਤ ਪਾਰਕਿੰਗ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ …
Read More »ਯੂਥ ਰੈਡ ਕਰਾਸ ਯੂਨਿਟ ਵਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਸਬੰਧੀ ਲੈਕਚਰ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇਯੂਥ ਰੈਡ ਕਰਾਸ ਯੂਨਿਟ ਵਲੋਂ `ਸਾਂਝ ਕੇਂਦਰ ਸੇਵਾ`, ਸਾਈਬਰ ਕ੍ਰਾਈਮ ਟਰੈਫਿਕ ਯੂਨਿਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਲੈਕਚਰ ਕਰਵਾਇਆ ਗਿਆ।ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ, ਸਬ-ਇੰਸਪੈਕਟਰ ਦਲਜੀਤ ਸਿੰਘ, ਟ੍ਰੈਫਿਕ ਇੰਚਾਰਜ ਸੈਲ ਐਚ.ਸੀ ਸਤਵੰਤ ਸਿੰਘ ਅਤੇ ਐਚ.ਸੀ ਰਾਜੇਸ਼ ਕੁਮਾਰ ਨੇ `ਨੈਤਿਕ …
Read More »ਬੋਰਡ ਦੇ ਪੰਜਵੀਂ ਦੀ ਪ੍ਰੀਖਿਆ ‘ਚ ਨਿਊ ਫਲਾਵਰਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀ ਦੇ ਐਲਾਨੇ ਗਏ ਨਤੀਜੇ ‘ਚ ਨਿਊ ਫਲਾਵਰਜ਼ ਪਬਲਿਕ ਸੀ. ਸੈਕੰ. ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ 500 ਚੋਂ 500 ਅੰਕ ਲੈ ਕੇ ਅੱਵਲ ਸਥਾਨ ਹਾਸਲ ਕਰਕੇ ਪੰਜਾਬ ਪੱਧਰ ‘ਤੇ ਮੈਰਿਟ ਹਾਸਲ ਕੀਤੀ ਹੈ।ਵਰੁਣਪ੍ਰੀਤ ਕੌਰ ਨੇ 99.4% ਲੈ ਕੇ ਦੂਜਾ, ਸਿਮਰਨਜੀਤ ਕੌਰ ਅਤੇ ਰਾਜਬੀਰ ਕੌਰ ਨੇ 99% ਲੈ ਕੇ …
Read More »ਕੂੜੇ ਦੇ ਢੇਰ ਸਾਫ ਕਰਨ ਲਈ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਵਾਰਡ ਨੰਬਰ 74 ਦੇ ਇੰਚਾਰਜ਼ ਪ੍ਰਵੀਨ ਕੁਮਾਰ ਟੋਨੀ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਇਕ ਮੰਗ ਪੱਤਰ ਦੇ ਕੇ ਵਾਰਡ ਅਧੀਨ ਆਉਂਦੇ ਖੇਤਰ ਫੱਕ ਵਾਲਾ ਮੋੜ ਗਰਾਉਂਡ ਧੋਬੀ ਘਾਟ ਵਿਖੇ ਲੰਬੇ ਸਮੇਂ ਤੋਂ ਗੰਦਗੀ ਤੇ ਕੂੜੇ ਦੇ ਡੰਪ ਨੂੰ ਸਾਫ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇਲਾਕਾ ਵਾਸੀਆਂ ਲਈ ਇਸ ਜਗ੍ਹਾ ‘ਤੇ …
Read More »ਸ਼੍ਰੋਮਣੀ ਕਮੇਟੀ ਨੂੰ ਐਨ.ਸੀ.ਈ.ਆਰ.ਟੀ ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਇਤਰਾਜ਼
ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਤੁਰੰਤ ਹਟਾਈ ਜਾਵੇ- ਧਾਮੀ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨ.ਸੀ.ਈ.ਆਰ.ਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ …
Read More »ਹੁਣ, ਸੜਕ ‘ਤੇ ਚੱਲਣਗੇ ਕੇਵਲ ਜਰੂਰੀ ਦਸਤਾਵੇਜ਼ਾਂ ਵਾਲੇ ਰਜਿਸਟਰਡ ਵਾਹਨ
‘ਰਾਹੀ ਸਕੀਮ’ ਅਧੀਨ ਈ-ਰਿਕਸ਼ਾ ਚਾਲਕਾਂ ਦੀ ਨਿਗਮ ਕਮਿਸ਼ਨਰ, ਸਕੱਤਰ ਆਰ.ਟੀ.ਏ ਤੇ ਇੰਚਾਰਜ਼ ਟ੍ਰੈਫਿਕ ਨਾਲ ਮੀਟਿੰਗ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਵਿਚ ਚੱਲ ਰਹੇ ਈ-ਰਿਕਸ਼ਾ ਚਾਲਕ, ਸਮਾਜ ਸੇਵਕ ਮਨਦੀਪ ਸਿੰਘ ਮੰਨਾ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਨਿਗਮ ਕਮਿਸ਼ਨਰ-ਕਮ-ਸੀ.ਈ.ਓ ਸਮਾਰਟ ਸਿਟੀ ਰਿਸ਼ੀ ਸਨਮੁੱਖ ਪੇਸ਼ ਹੋਏ ਅਤੇ ਰਾਹੀ ਸਕੀਮ ਅਧੀਨ ਈ-ਰਿਕਸ਼ਾ ਨੂੰ ਲੈ ਕੇ ਰੋਜ਼ਾਨਾ …
Read More »