ਸੰਗਰੂਰ, 6 ਐਪਰਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਅਕਰ ਲਈ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ਣੀਆਂ ਸੰਯੁਕਤ ਮੋਰਚੇ ਦੀ ਮੀਟਿੰਗ ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਕੀਤੀ ਗਈ।ਮੋਰਚੇ ਦੇ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਚੰਗਾਲ ਅਤੇ ਸੀਨੀਅਰ ਮੀਤ ਪ੍ਰਧਾਨ ਪਾਲੀ ਸਿੰਘ ਕਮਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਾਬਾ ਸਾਹਿਬ ਦੀ ਸੋਚ ਨੂੰ ਘਰ …
Read More »Monthly Archives: April 2023
ਮਿਸ ਇੰਡੀਆ ਵਿਜੇਤਾ ਪੂਨਮ ਸ਼ਰਮਾ ਜਲਦ ਫਿਲਮੀ ਪਰਦੇ ‘ਤੇ ਆਵੇਗੀ ਨਜ਼ਰ
ਸੰਗਰੂਰ, 6 ਐਪਰਲ (ਜਗਸੀਰ ਲੌਂਗੋਵਾਲ) – ਹਰ ਇਨਸਾਨ ‘ਚ ਕੋਈ ਨਾ ਕੋਈ ਕਲਾ ਜਰੂਰ ਛੁਪੀ ਹੁੰਦੀ ਹੈ।ਜਦੋਂ ਉਹ ਕਿਸੇ ਨੂੰ ਕਲਾਕਾਰੀ ਕਰਦੇ ਹੋਏ ਵੇਖਦਾ ਹੈ ਤਾਂ ਉਸ ਦੇ ਅੰਦਰਲੀ ਕਲਾ ਵੀ ਜਾਗ ਉਠਦੀ ਹੈ।ਇਸੇ ਤਰ੍ਹਾਂ ਦੀ ਇੱਕ ਸ਼ਖਸ਼ੀਅਤ ਦਾ ਨਾਮ ਹੈ ਪੂਨਮ ਸ਼ਰਮਾ।ਸੰਗੀਤ ਇੰਡਸਟਰੀ ਵਿੱਚ ਬਹੁਤ ਸਾਰੀਆਂ ਔਰਤਾਂ ਨੇ ਆਪਣੀ ਕਾਬਲੀਅਤ ਦੇ ਸਹਾਰੇ ਸੰਗੀਤ ਖੇਤਰ ਵਿੱਚ ਨਾਮਣਾ ਖੱਟਿਆ ਹੈ।ਇਨ੍ਹਾਂ ਮਹਾਨ …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਇਕ ਹੋਰ ਅਕਾਦਮਿਕ ਮਾਅਰਕਾ ਲਗਾਉਂਦਿਆਂ ਆਈ.ਸੀ.ਟੀ ਰਾਹੀਂ ਰਾਸ਼ਟਰੀ ਸਿੱਖਿਆ ਮਿਸ਼ਨ ਸਕੀਮ ਤਹਿਤ ਸਿੱਖਿਆ ਮੰਤਰਾਲੇ ਦੇ ਅਧੀਨ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ) ਰੁੜਕੀ ਦੇ ਸਹਿਯੋਗ ਨਾਲ ਵਰਚੁਅਲ ਲੈਬਾਂ ਦੇ ਨੋਡਲ ਸੈਂਟਰ ਦੀ ਸਫਲਤਾਪੂਰਵਕ ਸਥਾਪਨਾ ਕੀਤੀ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਵਰਚੁਅਲ ਲੈਬਜ਼ ਦੇ ਨੋਡਲ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਤੀਜਾ ਯੂਨੀਵਰਸਿਟੀ ਇਮਤਿਹਾਨਾਂ ’ਚੋਂ ਪਹਿਲਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਸਰਬਜੀਤ ਕੌਰ ਨੇ 377 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਅਤੇ ਅਰਸ਼ਲੀਨ ਕੌਰ ਨੇ 360 ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ …
Read More »ਮੱਛੀ ਪਾਲਣ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਵਿਸ਼ੇਸ਼ ਸਿਖਲਾਈ ਕੈਂਪ
ਸਮਰਾਲਾ, 7 ਅਪਰੈਲ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ ਲੁਧਿਆਣਾ ਵਲੋਂ ਸਮਰਾਲਾ ਵਿਖੇ ‘ਆਤਮਾ ਸਕੀਮ’ ਅਧੀਨ ਬੀਤੇ ਦਿਨੀਂ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਸਮਰਾਲਾ ਇਲਾਕੇ ਦੇ 20 ਦੇ ਕਰੀਬ ਚਾਹਵਾਨ ਵਿਅਕਤੀਆਂ ਨੇ ਭਾਗ ਲਿਆ।ਦਲਵੀਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਲੁਧਿਆਣਾ, ਸ੍ਰੀਮਤੀ …
Read More »ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਜਲਦ ਹੋਵੇ ਗਿਰਦਾਵਰੀ – ਬੀ.ਕੇ.ਯੂ (ਦੋਆਬਾ)
ਸਮਰਾਲਾ ਹਲਕੇ ਦੇ ਪ੍ਰਾਈਵੇਟ ਸਕੂਲਾਂ ਦੀ ਖਿਲਾਫ ਕਦਮ ਕਦਮ ਚੁੱਕੇ ਪ੍ਰਸਾਸ਼ਨ ਸਖਤ – ਖੀਰਨੀਆਂ ਸਮਰਾਲਾ, 7 ਅਪਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵਿਚਾਰਾਂ ਕੀਤੀਆਂ ਗਈਆਂ।ਆਗੁਆਂ ਨੇ ਕਿਹਾ ਕਿ ਬੀਤੇ ਦਿਨੀਂ ਪਈ ਬੇਮੌਸਮੀ …
Read More »ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਐਸ.ਡੀ.ਐਮ ਸਮਰਾਲਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੈਮੋਰੰਡਮ
ਸਮਰਾਲਾ, 7 ਅਪਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿੱਚ ‘ਆਪ’ ਸਰਕਾਰ ਹੁਣ ਪਹਿਲਾਂ ਵਾਲੀਆਂ ਸਰਕਾਰਾਂ ਦੇ ਰਾਹ ਪੈ ਚੁੱਕੀ ਹੈ।ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਮਾਲ ਮਹਿਕਮੇ ਨੂੰ ਸਪੈਸ਼ਲ ਗਿਰਦਾਵਰੀ ਇੱਕ ਹਫਤੇ ਦੇ ਅੰਦਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ।ਪ੍ਰੰਤੂ ਮਾਲ ਮਹਿਕਮੇ ਦੇ ਅਧਿਕਾਰੀ ਅਜੇ ਤੱਕ ਚੱਪ ਚਾਪ ਆਪਣੇ ਸਰਕਾਰੀ ਦਫਤਰਾਂ ਅੰਦਰ ਬੈਠੇ ਅਰਾਮ ਫਰਮਾ ਰਹੇ ਹਨ, ਜਦਕਿ ਪਿੰਡਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 9 ਅਪ੍ਰੈਲ ਨੂੰ ਰਵਾਨਾ ਹੋਵੇਗਾ ਜਥਾ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ।ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ …
Read More »ਮਾਤਾ ਸ਼ੀਲਾਵੰਤੀ ਨੂੰ ਭਰਪੂਰ ਸਰਧਾਂਜਲੀਆਂ ਭੇਟ ਕੀਤੀਆਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਵਰਗੀ ਫ਼ਕੀਰ ਚੰਦ ਪਟਵਾਰੀ ਦੀ ਧਰਮ ਪਤਨੀ ਸ਼੍ਰੀਮਤੀ ਸ਼ੀਲਾਵੰਤੀ ਗੋਇਲ ਲੌਂਗੋਵਾਲ ਜਿਹੜੇ ਪਿਛਲੇ ਦਿਨੀਂ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਸ਼ਰਧਾਂਜਲੀ ਸਮਾਗਮ ਮੰਦਰ ਮਾਤਾ ਕਾਲੀ ਦੇਵੀ ਦੇ ਸ਼਼ਕਤੀ ਹਾਲ ਵਿਖੇ ਆਯੋਜਿਤ ਕੀਤਾ ਗਿਆ।ਇਸ ਸਮੇਂ ਵੱਡੀ ਗਿਣਤੀ ‘ਚ ਸੰਗਰੂਰ ਅਤੇ ਪਿੰਡ ਲੋਂਗੋਵਾਲ ਦੀਆਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਮਾਤਾ ਜੀ ਨੂੰ ਸ਼ਰਧਾਂਜਲੀਆਂ …
Read More »ਮਾਤਾ ਚਰਨ ਕੌਰ ਅਚਿੰਤਕੋਟ (ਟਿੱਬੇ ਵਾਲੇ) ਨਮਿਤ ਅੰਤਿਮ ਅਰਦਾਸ 11 ਅਪ੍ਰੈਲ ਨੂੰ
ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀ ਚਲਾਣਾ ਕਰ ਗਏ ਸਿੱਧੂ ਪਰਿਵਾਰ ਅਚਿੰਤਕੋਟ ਟਿੱਬੇ ਵਾਲਿਆਂ ਦੇ ਮਾਤਾ ਚਰਨ ਕੌਰ ਸਿੱਧੂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਧ ਸੰਗਤ ਕਬੀਰ ਪਾਰਕ ਵਿਖੇ 11 ਅਪ੍ਰੈਲ ਮੰਗਲਵਾਰ ਨੂੰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।ਉਨਾਂ ਦੇ ਸਪੁੱਤਰਾਂ ਸੇਵਾਮੁਕਤ ਐਗਰੀਕਲਚਰ ਅਫਸਰ ਡਾ: ਗੁਰਵੇਲ ਸਿੰਘ ਸਿੱਧੂ ਅਤੇ ਸੇਵਾਮੁਕਤ ਇੰਸਪੈਕਟਰ ਗੁਰਚੈਨ ਸਿੰਘ (ਪੰਜਾਬ ਪੁਲਿਸ) ਨੇ …
Read More »