Tuesday, November 24, 2026

Monthly Archives: April 2023

ਵਿੱਦਿਆਰਥੀਆਂ ਨਾਲ ਪਹਿਲੀ ਵਾਰ ਵੋਟ ਪਾਉਣ ਤੇ ਬਣਾਉਣ ਸਬੰਧੀ ਕੀਤੀ ਚਰਚਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਨਵਦੀਪ ਕੌਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਤੇ ਪਹਿਲੀ ਵਾਰ ਦੇ ਵੋਟਰਾਂ ਨਾਲ ਰੂਬਰੂ ਪ੍ਰੋਗਰਾਮ ਕੀਤਾ ਗਿਆ।ਇਸ ਵਿੱਚ ਜਿਲ੍ਹਾ ਅੰਮ੍ਰਿਤਸਰ ‘ਚ ਪੈਂਦੇ ਕਾਲਜਾਂ ਦੇ ਵਿਦਿਆਰਥੀ ਜਿਹਨਾ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਪਹਿਲੀ ਵਾਰ ਵੋਟਰ ਲਿਸਟ …

Read More »

ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਚੋਣ ਟਰਾਇਲ ਸਮਾਪਤ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਪੋਰਟਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਸਪੋਰਟਸ ਪੰਜਾਬ ਅਮਿਤ ਤਲਵਾਰ ਆਈ.ਏ.ਐਸ ਦੀ ਰਹਿਨੁਮਾਈ ਹੇਠ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ 3 ਅਪ੍ਰੈਲ ਤੋਂ ਸ਼ੁਰੂ ਹੋਏ ਟਰਾਇਲ ਅੱਜ ਅਪ੍ਰੈਲ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਪਤ ਹੋਏ। ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ …

Read More »

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਕਿਹਾ, ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਵਾਚਣਾ ਲਾਜ਼ਮੀ ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।ਇਸ ਦੀ ਸ਼ੁਰੂਆਤ ਉਨਾਂ ਅੱਜ ਫਾਜ਼ਿਲਕਾ ਜਿਲ੍ਹੇ ਤੋਂ ਕੀਤੀ, ਜੋ ਅਪ੍ਰੈਲ …

Read More »

ਡਾ. ਸੂਬਾ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਦਾਲਤੀ ਮੁਕੱਦਮਿਆਂ ਦੀ ਪੈਰਵਾਈ ਦੀ ਸੋਂਪੀ ਸੇਵਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜਨਰਲ ਹਾਊਸ ‘ਚ ਹੋਏ ਫੈਸਲੇ ਮੁਤਾਬਿਕ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਅੱਜ ਡਾ. ਸੂਬਾ ਸਿੰਘ ਨੂੰ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਅਦਾਰਿਆਂ ਦੇ ਦੀਵਾਨੀ ਦਾਅਵਿਆਂ, ਕਿਰਾਏ ਦੇ ਕੇਸਾਂ, ਅਜਰਾਅ ਵਾਲੇ ਹੋਰ ਫੁੱਟਕਲ ਮੁਕੱਦਿਆਂ ਦਾ ਜੁਆਬ ਦਾਅਵਾ ਦੇਣ ਹਿੱਤ …

Read More »

ਸਿਲਵਰ ਵਾਟਿਕਾ ਸੀਨੀ. ਸੈਕੰ. ਸਕੂਲ ਵਿਖੇ ਨਵੇਂ ਸੈਸ਼ਨ ਦਾ ਕੀਤਾ ਆਗਾਜ਼

ਭੀਖੀ, 4 ਅਪ੍ਰੈਲ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓਂ ਵਿਖੇ ਨਵੇਂ ਸੈਸ਼ਨ (2023-24) ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਸਿਲਵਰ ਵਾਟਿਕਾ ਸਕੂਲ ਵਿਖੇ ਜਿਥੇ ਆਧੁਨਿਕ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ, ਉਥੇ ਉਨ੍ਹਾਂ ਨੂੰ ਲਿਖਣਾ, ਪੜ੍ਹਨਾ, ਕਿੱਤਾ ਮੁੱਖੀ ਹੋਣਾ, ਚੰਗਾ ਵਿਵਹਾਰ ਕਰਨਾ ਅਤੇ ਸਭ ਦਾ ਸਤਿਕਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਅਧਿਆਪਕਾਂ ਨੇ …

Read More »

ਅਸ਼ੋਕ ਤਲਵਾੜ ਦੇ ਟਰੱਸਟ ਦਾ ਚੇਅਰਮੈਨ ਬਣਨ ‘ਤੇ ਵਿਧਾਇਕ ਸੰਧੂ ਨੇ ਦਿੱਤੀ ਵਧਾਈ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅਸ਼ੋਕ ਤਲਵਾੜ ਦੀ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਚੇਅਰਮੈਨ ਵਜੋਂ ਨਿਯੁੱਕਤੀ ਦਾ ਸਰਕਾਰੀ ਨੋਟੀਫਿਕੇਸ਼ਨ ਆਉਣ ‘ਤੇ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਮੁਬਾਰਕਬਾਦ ਦਿੱਤੀ ਹੈ।ਉਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸ਼ੋਕ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਮੀਹ ਤੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਫਸਲਾਂ ਦਾ ਜ਼ਾਇਜ਼ਾ

ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਸਮੇਂ ਸਿਰ ਦੇਵੇਗੀ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੈਬਨਿਟ ਮੰਤਰੀ ਪੰਜਾਬ ਹਰਭਜ਼ਨ ਸਿੰਘ ਈ.ਟੀ.ਓ ਵਲੋਂ ਬਲਾਕ ਤਰਸਿੱਕਾ ਦੇ ਮੀਂਹ ਅਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜ਼ਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ।ਉਹਨਾਂ ਵਨੇ ਪਿੰਡ ਟਾਂਗਰਾਂ, ਜੱਬੋਵਾਲ, ਅਤੇ ਮੁੱਛਲ ਆਦਿ ਪਿੰਡਾਂ …

Read More »

ਮਨਦੀਪ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ: ਸਕੂਲ ਜੀ.ਟੀ.ਰੋਡ ਦੇ ਪ੍ਰਿੰਸੀਪਲ ਨਿਯੁੱਕਤ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਮਨਦੀਪ ਸਿੰਘ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਗਿਆ ਹੈ।ਵਿਦਿਅਕ ਖੇਤਰ ਵਿਚ ਅਧਿਆਪਨ ਅਤੇ ਉਸਾਰੂ ਪ੍ਰਬੰਧਨ ਦਾ 20 ਸਾਲ ਦਾ ਤਜਰਬਾ ਰੱਖਣ ਵਾਲੇ ਮਨਦੀਪ ਸਿੰਘ ਨੂੰ ਸਭ ਤੋ ਪਹਿਲਾਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਨਵੀਆਂ ਜਿੰਮੇਵਾਰੀਆਂ ਸੌਂਪੀਆਂ …

Read More »

ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਧਾਰਮਿਕ ਸਮਾਗਮ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੀ ਪ੍ਰਬੰਧਕੀ ਟੀਮ ਸਮੇਤ ਹਾਜ਼ਰੀ ਭਰੀ।ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਜੀ ਦਾ …

Read More »

ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵਲੋਂ ਹਾਫ ਮੈਰਾਥਨ ਸ਼ਲਾਘਾਯੋਗ ਉਪਰਾਲਾ- ਬਾਬਾ ਸੇਵਾ ਸਿੰਘ, ਡਾ: ਨਿੱਜ਼ਰ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਸੰਤ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਵਾਤਾਵਰਨ ਦੀ ਸਾਂਭ-ਸੰਭਾਲ, ਸਮੁੱਚੇ ਸਮਾਜ ਅਤੇ ਖਾਸਕਰ ਨੌਜਵਾਨਾਂ ਨੂੰ ਚੜ੍ਹਦੀ ਕਲਾ ਵਾਲਾ ਜੀਵਨ ਜਿਊਣ ਹਿੱਤ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਨਰੋਏ ਸਮਾਜ ਦੀ ਸਿਰਜਣਾ ਦੇ ਮਿਸ਼ਨ ਨਾਲ ਕਰਵਾਈ ਹਾਫ਼ ਮੈਰਾਥਨ ਵੇਰਕਾ ਬਾਈਪਾਸ (ਆਂਸਲ ਟਾਊਨ) ਤੋਂ ਸਵੇਰੇ 6.00 ਵਜੇ ਆਰੰਭ ਹੋ ਕੇ ਫਤਿਹਗੜ੍ਹ ਸ਼ੁੱਕਰਚੱਕ …

Read More »