Tuesday, November 24, 2026

Monthly Archives: April 2023

ਅਕੇਡੀਆ ਵਰਲਡ ਸਕੂਲ ਦੇ ਕਿੰਡਰਗਾਰਟਨ ਸੈਕਸ਼ਨ ਦੀ ਹੋਈ ਗ੍ਰੈਜੂਏਸ਼ਨ ਸੈਰੇਮਨੀ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਕਿੰਡਰਗਾਰਟਨ ਦੇ ਯੂ.ਕੇ.ਜੀ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਪ੍ਰੋਗਰਾਮ ਦਾ ਸੰਚਾਲਨ ਮਿਸ ਸੋਨੀਆ ਮੈਡਮ ਵਲੋਂ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਾਮਲ ਹੋਏ।ਪ੍ਰਿੰਸੀਪਲ ਰਣਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਕਿੰਡਰਗਾਰਟਨ ਦਾ ਪੜਾਅ ਪੂਰਾ ਹੋਣ ‘ਤੇ ਸਰਟੀਫਿਕੇਟ ਦਿੱਤੇ ਗਏ।ਬੱਚਿਆਂ ‘ਚ ਅਗਲੀ ਜਮਾਤ ਵਿੱਚ ਜਾਣ ਦਾ ਚਾਅ ਦੇਖਿਆ ਗਿਆ।ਕੋਡੀਨੇਟਰ ਮਿਸ ਯੋਗਤਾ ਦੁੱਗਲ, ਤੇ …

Read More »

ਮੈਡਮ ਦਾਮਨ ਬਾਜਵਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕੇਂਦਰੀ ਮੰਤਰੀ ਜਲ ਸ਼ਕਤੀ ਮੰਤਰਾਲਾ ਗਜੇਂਦਰ ਸ਼ੇਖਾਵਤ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।ਉਨਾਂ ਨੇ ਦੱਸਿਆ ਕਿ ਹਲਕਾ ਸੁਨਾਮ ਵਿੱਚ ਬਹੁਤ ਸਾਰੇ ਅਜਿਹੇ ਪਿੰਡ ਅਤੇ ਇਲਾਕੇ ਹਨ, ਜਿਨ੍ਹਾਂ ਪਿੰਡਾਂ ਦੇ ਖੇਤਾਂ ਵਿੱਚ ਕਿਸਾਨ ਭਰਾਵਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ।ਮੈਡਮ ਬਾਜਵਾ ਨੇ ਕਿਹਾ ਕਿ ਉਨਾਂ ਨਾਲ ਬਹੁਤ …

Read More »

ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਨਵੇਂ ਵਿਦਿਅਕ ਸੈਸ਼ਨ 2023-2024 ਦੀ ਸ਼ੁਰੂਆਤ ਅਤੇ ਪ੍ਰੀਖਿਆਵਾਂ ਵਿਚੋਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਾਰਾਂ ਵਿਖੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਤੇ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਭੋਗ ਉਪਰੰਤ ਆਈ ਸੰਗਤ ਅਤੇ ਵਿਦਿਆਰਥੀਆਂ ਨੂੰ ਗੁਰੂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ …

Read More »

ਸਰਕਾਰੀ ਸਮਾਰਟ ਸਕੂਲ ਮਹਿਲਾਂ ਦੇ ਸਲਾਨਾ ਨਤੀਜੇ ਐਲਾਨੇ

ਸਖਤ ਮਿਹਨਤ ਨਾਲ ਹੀ ਮਿਲਦੀ ਹੈ ਮੰਜ਼ਿਲ – ਨਵਰਾਜ ਕੌਰ ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਵੱਖ-ਵੱਖ ਜਮਾਤਾਂ ਦੇ ਸਲਾਨਾ ਨਤੀਜੇ ਦੇ ਐਲਾਨ ਕਰਨ ਲਈ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਚੈਨ ਖਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੰਚ ਸੰਚਾਲਨ ਕਰਦਿਆਂ ਰਾਜੇਸ਼ ਕੁਮਾਰ ਲੈਕਚਰਾਰ …

Read More »

ਕਾਂਝਲਾ ਦੀ ਪੰਚਾਇਤ ਤੇ ਗੁਰਦੁਆਰਾ ਕਮੇਟੀ ਵਲੋਂ ਯੋਗੇਸ਼ ਸ਼ਰਮਾ ਦਾ ਐਸ.ਪੀ ਬਨਣ ‘ਤੇ ਸਨਮਾਨ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਗਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਝਿਡ੍ਹਾ ਸਾਹਿਬ ਕਾਂਝਲਾ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ।ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਅਗਵਾਈ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਦੌਰਾਨ ਧੂਰੀ ਤੋਂ ਡੀ.ਐਸ.ਪੀ ਯੁਗੇਸ਼ ਸ਼ਰਮਾ ਦੀ ਤਰੱਕੀ ਹੋਣ ‘ਤੇ ਪੁਲਿਸ ਕਪਤਾਨ ਬਣਨ ਦੀ ਖੁਸ਼ੀ ਵਿੱਚ ਵਿਸ਼ੇਸ਼ ਤੌਰ ‘ਤੇ …

Read More »

ਸਵੱਛ ਸਰਵੇਖਣ 2023 ਤਹਿਤ ਕਰਵਾਈ ਕਲੀਨ ਐਂਡ ਗਰੀਨ ਐਕਟੀਵਿਟੀ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੋਂਸਲ ਸੁਨਾਮ ਵਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਸਵੱਛ ਸਰਵੇਖਣ 2023 ਦੇ ਤਹਿਤ ਨਗਰ ਕੋਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਕਾਰਜ਼ ਸਾਧਕ ਅਫਸਰ ਅਮ੍ਰਿਤ ਪਾਲ ਦੀ ਅਗਵਾਈ ਹੇਠ ਕਲੀਨ ਐਂਡ ਗਰੀਨ ਵਾਰਡ ਨੰ. 9 ਵਿੱਚ ਕਲੀਨਨੈਸ ਡਰਾਈ ਐਕਟੀਵਿਟੀ ਕਰਵਾਈ ਗਈ ਅਤੇ ਉਨਾਂ ਸ਼ਹਿਰ ਨਿਵਾਸੀਆ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।ਸੈਨੇਟਰੀ ਇੰਸਪੈਕਟਰ ਮੈਂਬਰ ਸਿੰਘ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ – ਐਡਵੋਕੇਟ ਧਾਮੀ

16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, ਅੰਮ੍ਰਿਤਸਰ ‘ਚ ਮੁੱਖ ਸਮਾਗਮ 5 ਮਈ ਨੂੰ ਦਿੱਲੀ, 2 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇਕੱਤਰਤਾ …

Read More »

ਵਿਧਾਇਕ ਸੰਧੂ ਨੇ 22 ਨੰਬਰ ਫਾਟਕ ‘ਤੇ ਬਣ ਰਹੇ ਰੇਲਵੇ ਓਵਰ ਬਿਜ਼ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ ਰਹੇ ਪੁੱਲ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ।ਇਹ ਪੁੱਲ ਇਸੇ ਮਹੀਨੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਏਗਾ।ਵਿਧਾਇਕ ਸੰਧੂ ਨੇ ਕਿਹਾ ਕਿ ਇਸ ਪੁੱਲ ਦੇ ਚਾਲੂ ਹੋਣ ਨਾਲ ਹਲਕਾ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਜ਼ਾਤ ਮਿਲੇਗੀ।ਗੌਰਤਲਬ …

Read More »

ਪ੍ਰਸਿੱਧ ਗੀਤਕਾਰ ਆਨੰਦ ਬਖ਼ਸ਼ੀ ਨੂੰ 21ਵੀਂ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਅਤੇ ਯੂ.ਐਨ ਇੰਟਰਟੇਨਮੈਂਟ ਸੁਸਾਇਟੀ ਵਲੋਂ ਗਾਇਕ ਹਰਿੰਦਰ ਸੋਹਲ ਦੀ ਅਗਵਾਈ ‘ਚ ਭਾਰਤੀ ਫ਼ਿਲਮ ਜਗਤ ਪ੍ਰਸਿੱਧ ਗੀਤਕਾਰ ਆਨੰਦ ਬਖ਼ਸ਼ੀ ਦੀ 21ਵੀਂ ਬਰਸੀ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਮਨਾਈ ਗਈ।ਹਰ ਐਤਵਾਰ ਹੋਣ ਵਾਲੀ ਅੰਮ੍ਰਿਤਸਰੀ ਦਰਸ਼ਕਾਂ ਦੀ ਬੈਠਕ ਦੇ ਕਲਾਕਾਰਾਂ ਨੇ ਆਨੰਦ ਬਖ਼ਸ਼ੀ ਦੇ ਸਦਾਬਹਾਰ ਗਾਣੇ ਗਾ ਕੇ …

Read More »

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ …

Read More »