ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ‘ਜੀ-20 ਯੂਨੀਵਰਸਿਟੀ ਕਨੈਕਟ’ ਲੈਕਚਰ ਸੀਰੀਜ਼ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਲੇਖ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਪ੍ਰੋਫੈਸਰ ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਸਟੂਡੈਂਟਸ ਵੈਲਫੇਅਰ ਦੀ ਅਗਵਾਈ ਵਿੱਚ ਹੋਏ ਲੇਖ ਮੁਕਾਬਲੇ ਦਾ ਵਿਸ਼ਾ ਜੀ-20 ਅਤੇ ਭਾਰਤ ਦੀ …
Read More »Monthly Archives: April 2023
ਰਿਸ਼ੀ ਸਤੌਜ ਵਲੋਂ ਪੰਜਾਬ ਮੰਤਰੀ ਮੰਡਲ ਵਲੋਂ ਮਜ਼ਦੂਰਾਂ ਦੀ ਭਲਾਈ ਸਬੰਧੀ ਕੀਤੇ ਫੈਸਲਿਆਂ ਦੀ ਸ਼ਲਾਘਾ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨਅਰ ਵਲੰਟੀਅਰ ਹਰਵਿੰਦਰ ਰਿਸ਼ੀ ਸਤੋਜ ਨੇ ਪੰਜਾਬ ਮੰਤਰੀ ਮੰਡਲ ਮੀਟਿੰਗ ਵਿੱਚ ਵੱਡੇ ਫੈਸਲਿਆਂ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 1 ਮਈ ਤੋਂ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ।ਹੁਣ ਜੇ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ …
Read More »ਅੱਠਵੀਂ ਦੀ ਮੈਰਿਟ ਲਿਸਟ ‘ਚ ਆਈ ਅਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬੋਰਡ ਵਲੋਂ ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਧੀਰ ਸਿੰਘ ਨੇ ਮੈਰਿਟ ਲਿਸਟ ਵਿੱਚ ਆ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਜਗਸੀਰ ਸਿੰਘ, ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਇਸ ਪ੍ਰਾਪਤੀ ਨੂੰ ਜਮਾਤ …
Read More »ਖ਼ਾਲਸਾ ਫਿਜ਼ੀਕਲ ਐਜੂਕੇਸ਼ਨ ਵਿਖੇ 2 ਰੋਜ਼ਾ ਵਾਤਾਵਰਣ ਤੇ ਸਿਹਤ ਜਾਗਰੂਕਤਾ ਸੈਮੀਨਾਰ ਸੰਪਨ
ਵਾਤਾਵਰਣ ਅਤੇ ਪਾਣੀ ਦੂਸ਼ਿਤ ਹੋਣੋ ਬਚਾਉਣ ’ਚ ਸਰਕਾਰਾਂ ਦੀ ਕਾਰਗੁਜ਼ਾਰੀ ਨਾਮਾਤਰ- ਗੁਨਬੀਰ ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿਮਘ ਖੁਰਮਣੀਆਂ) – ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਸਾਲ 2000 ਤੋਂ ਕਾਲੀ ਬੇਨ ਨਦੀ (ਕਾਲੀ ਬੇਈਂ) ਦੀ ਸਫ਼ਾਈ ਦਾ ਅਭਿਆਨ ਆਰੰਭਿਆ ਗਿਆ, ਇਸ ਤੋਂ ਪਹਿਲਾਂ ਘਰੇਲੂ ਅਤੇ ਉਦਯੋਗਿਕ ਪ੍ਰਦੂਸ਼ਣ ਦਾ ਸ਼ਿਕਾਰ ਇਸ ਨਦੀ ’ਚ ਗੰਦਗੀ ਅਤੇ ਗਾਦ ਹੁੰਦੀ ਸੀ।ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ …
Read More »ਸ਼ਹੀਦ ਮਨਦੀਪ ਸਿੰਘ ਨਮਿਤ ਪਾਠ ਦਾ ਭੋਗ 30 ਅਪ੍ਰੈਲ ਨੂੰ
ਪਾਇਲ, 28 ਅਪਰੈਲ (ਬੈਨੀਪਾਲ) – ਜੰਮੂ ਕਸ਼ਮੀਰ ਦੇ ਪੁੰਛ ਨੈਸ਼ਨਲ ਹਾਈਵੇ ‘ਤੇ ਅੱਤਵਾਦੀ ਹਮਲੇ ਦੌਰਾਨ ਦੇਸ਼ ਲਈ ਆਪਣੀ ਸ਼ਹਾਦਤ ਦੇਣ ਵਾਲੇ ਪਿੰਡ ਚਣਕੋਈਆਂ ਕਲ੍ਹਾਂ ਦੇ ਜਵਾਨ ਸ਼ਹੀਦ ਹੌਲਦਾਰ ਮਨਦੀਪ ਸਿੰਘ ਨਮਿਤ ਪਾਠ ਦਾ ਭੋਗ 30 ਅਪਰੈਲ ਨੂੰ ਪਵੇਗਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਦੇ ਚਾਚਾ ਸੂਬੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਦੁਪਹਿਰ 1.30 ਵਜੇ ਤੱਕ ਵੈਰਾਗਮਈ ਕੀਰਤਨ ਉਪਰੰਤ ਅੰਤਿਮ …
Read More »ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਗੂਆਂ ਵਲੋਂ ਦੁੱਖ ਪ੍ਰਗਟ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਸੰਬੰਧਤ ਸੀਨੀਅਰ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਰਪੰਚ ਬੁੱਧ ਸਿੰਘ ਲੌਂਗੋਵਾਲ, ਦੀਦਾਰ ਸਿੰਘ ਕਾਲਾ, ਮਨੀ ਬਾਵਾ ਪਿੰਡੀ ਭਾਈ ਕੀ ਸਮਾਧ, ਬਹਾਦਰ ਸਿੰਘ ਪਿੰਡੀਭਾਈ ਕੀ ਸਮਾਧ, ਹਾਕਮ ਸਿੰਘ, ਸੂਬਾ ਸਿੰਘ, ਗੁਰਮੀਤ ਸਿੰਘ ਸਰਪੰਚ, ਰਮਨਜੋਤ ਸਿੰਘ ਧਾਲੀਵਾਲ, …
Read More »ਰਾਜਨੀਤੀ ਦੀ ਵੱਡੀ ਸਖਸ਼ੀਅਤ ਸਨ ਪ੍ਰਕਾਸ਼ ਸਿੰਘ ਬਾਦਲ – ਪਪੜੌਦੀ
ਸਮਰਾਲਾ, 28 ਅਪਰੈਲ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹਰ ਵਰਗ ਲਈ ਦੁੱਖਦਾਈ ਹੈ।ਉਹ ਰਾਜਨੀਤੀ ਦੀ ਨਾਮਵਰ ਸਖਸ਼ੀਅਤ ਸਨ ਤੇ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਭਲਾਈ ਲਈ ਹਮੇਸ਼ਾਂ ਪ੍ਰਤੀਬੱਧ ਰਹੇ।ਉਨਾਂ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ …
Read More »ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ
ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ …
Read More »ਜਲੰਧਰ ਜ਼ਿਮਨੀ ਚੋਣ ‘ਚ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ -ਵਿਧਾਇਕ ਸੰਧੂ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।ਇਥੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਵਿਧਾਇਕ ਡਾਕਟਰ ਸੰਧੂ ਨੇ ਦਾਅਵਾ ਕੀਤਾ ਕਿ ਉਨਾਂ ਨੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 25 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਜਲੰਧਰ ਪੱਛਮੀ ਦੇ ਵਾਰਡ ਨੰਬਰ 42 …
Read More »