ਸਮਰਾਲਾ, 27 ਅਪਰੈਲ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਸਮਰਾਲਾ ਦੀ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਰਕਲ ਪ੍ਰਧਾਨ ਦਵਿੰਦਰ ਸਿੰਘ, ਸੂਬਾ ਕੈਸ਼ੀਅਰ ਸੰਤੋਖ ਸਿੰਘ, ਸਰਕਲ ਸਕੱਤਰ ਤਰਸੇਮ ਲਾਲ, ਸਹਾਇਕ ਸਕੱਤਰ ਰਾਮ ਕਿਸ਼ਨ ਅਤੇ ਸਰਕਲ ਕੈਸ਼ੀਅਰ ਰਾਮ ਕਿਸ਼ਨ ਬੈਂਸ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਵੇ।ਸੰਗਤ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਵਲੋਂ ਉਲੇਕੇ ਪ੍ਰੋਗਰਾਮ ਅਨੁਸਾਰ …
Read More »Monthly Archives: April 2023
ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ ਦੇ ਘਰ ਪੁੱਜੇ ਮੁੱਖ ਮੰਤਰੀ
ਪਰਿਵਾਰ ਨਾਲ ਨੇ ਕੀਤਾ ਦੁੱਖ ਸਾਂਝਾ ਪਾਇਲ, 26 ਅਪ੍ਰੈਲ (ਬੈਨੀਪਾਲ) – ਨੇੜਲੇ ਪਿੰਡ ਚਣਕੋਈਆਂ ਕਲਾਂ ਵਿਖੇ ਜੰਮੂ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੌਰਾਨ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ ਦੇ ਘਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਕੌਮ …
Read More »ਖਾਲਸਾ ਫਿਜ਼ੀਕਲ ਐਜੂਕੇਸ਼ਨ ਵਿਖੇ ‘ਵਾਤਾਵਰਣ ਤੇ ਸਿਹਤ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਗਲੋਬਲ ਹੈਲਥ ਅਤੇ ਵਾਤਾਵਰਣ’ ਵਿਸ਼ੇ ’ਤੇ ਦੋ-ਰੋਜ਼ਾ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਇਕੱਤਰ ਹੋਏ ਮਾਹਿਰਾਂ ਨੇ ਕਿਹਾ ਕਿ ਹੁਣ ਸਮਾਂ ਨਹੀਂ ਬਚਿਆ ਹੈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਯਤਨ ਤੇ ਹੀਲਾ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਨਿਘਾਰ ਆਪਣੀ ਚਰਮ ਸੀਮਾ ’ਤੇ …
Read More »ਪੱਤਰਕਾਰ ਸੁਖਪਾਲ ਦਸੌੜ ਦੇ ਮਾਤਾ ਸ਼ਾਂਤੀ ਦੇਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 267 ਅਪ੍ਰੈਲ (ਜਗਸੀਰ ਲੌਂਗੋਵਾਲ) – ਕਸਬੇ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਦਸੌੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ਼ਾਂਤੀ ਦੇਵੀ (85) ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਸ਼ੇਰੋਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਮਾਤਾ ਸਾਂਤੀ ਦੇਵੀ ਦੇ ਅਚਾਨਕ ਅਕਾਲ ਚਲਾਣੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ …
Read More »ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ `ਤੇ ਦੁੱਖ ਪ੍ਰਗਟਾਇਆ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ …
Read More »ਐਗਰੀਕਲਚਰ ਇਨਫਰਾਸਟਰਕਚਰ ਫੰਡ ਤਹਿਤ ਸੂਬੇ ਨੇ 2877 ਕਰੋੜ ਦਾ ਨਿਵੇਸ਼ ਆਕਰਸ਼ਿਤ ਕੀਤਾ
ਚਾਲੂ ਵਿੱਤੀ ਵਰ੍ਹੇ ਦੌਰਾਨ ਸਰਹੱਦੀ ਜ਼ਿਲ੍ਹਿਆਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾ ਮਾਜ਼ਰਾ ਦੀ ਯੋਗ ਅਗਵਾਈ ਹੇਠ ਵਿੱਤੀ ਸਾਲ 2022-23 ਦੌਰਾਨ ਪੰਜਾਬ ਰਾਜ ਨੇ ਐਗਰੀਕਲਚਰ ਇਨਫਰਾਸਟਰਕਚਰ ਫੰਡ ਸਕੀਮ (ਏ.ਆਈ.ਐਫ) ਤਹਿਤ ਵਧੀਆ ਪ੍ਰਦਰਸ਼ਨ ਕੀਤਾ ਹੈ, ਜਿਸ ਤਹਿਤ 31 ਮਾਰਚ 2023 ਤੱਕ ਸੂਬੇ ਵਿਚ 3480 …
Read More »ਜਿਲ੍ਹੇ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਲਈ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਬਾਰੇ ਉਲੀਕਿਆ ਐਕਸ਼ਨ ਪਲਾਨ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਚੱਲ ਰਹੇ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ, ਸਵੱਛ ਸਰਵੇਖਣ ਗ੍ਰਾਮੀਣ 2023 ਫੀਕਲ ਸਲੱਜ ਮੈਨੇਜਮੈਂਟ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਜ਼ਿਲ੍ਹੇ ਨੂੰ ਓ.ਡੀ.ਐਫ ਪਲਸ ਬਣਾਉਣ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਰਵਿੰਦਰ ਪਾਲ ਸਿੰਘ ਸੰਧੂ ਨੇ …
Read More »ਚੰਡੀਗੜ੍ਹ ਦੇ ਸਰਕਾਰੀ ਕਾਲਜ ਵਿਦਿਆਰਥੀਆਂ ਦਾ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਦਾ ਵਿਦਿਅਕ ਦੌਰਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਜਰਾ ਕੋਰ ਦੀ ਅਗਵਾਈ ਹੇਠ `ਫਲੈਮਿੰਗ ਐਰੋ ਬ੍ਰਿਗੇਡ` ਵਲੋਂ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਆਫ਼ ਡਿਫੈਂਸ ਐਂਡ ਸਟ੍ਰੈਟੇਜਿਕ ਸਟੱਡੀਜ਼ ਸੈਕਟਰ-11 ਚੰਡੀਗੜ੍ਹ ਦੇ ਵਿਦਿਆਰਥੀਆਂ ਲਈ ਇੱਕ ਵਿਦਿਅਕ-ਕਮ-ਪ੍ਰੇਰਕ ਯਾਤਰਾ ਦਾ ਆਯੋਜਨ ਕੀਤਾ ਗਿਆ।70 ਵਿਦਿਆਰਥੀਆਂ ਅਤੇ 4 ਫੈਕਲਟੀ ਮੈਂਬਰਾਂ ਨੇ ਸ਼ਾਨਦਾਰ ਅਨੁਭਵ ਲਈ ਨਿਊ ਅੰਮ੍ਰਿਤਸਰ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਭਾਰਤੀ ਫੌਜ ਦੇ ਮਸ਼ੀਨੀ ਬਲਾਂ ਦੇ …
Read More »ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ ਕੱਚੇ ਮੁਲਾਜ਼ਮ – ਹਰਿੰਦਰ ਕੁਮਾਰ ਐਮਾਂ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕੱਚਾ ਤੇ ਆਉਟਸਰੋਸਿੰਗ ਸਾਂਝਾ ਮੁਲਾਜ਼ਮ ਫਰੰਟ ਵਲੋਂ 4 ਮਈ ਨੂੰ ਜਲੰਧਰ ਵਿਖੇ ਮਹਾਂ ਰੈਲੀ ਕਰਵਾਈ ਜਾ ਰਹੀ । ਇਸ ਵਿੱਚ ਸ਼ਮੂਲੀਅਤ ਕਰਨ ਲਈ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਮੂਹ ਮੰਡਲਾਂ ਵਿੱਚ ਮੀਟਿੰਗਾਂ ਕਰਕੇ ਜੰਗਲਾਤ ਕਾਮਿਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਨਰਸਰੀ ਇਬਣ ਵਿਖੇ ਮੀਟਿੰਗ ਦੌਰਾਨ ਹਰਿੰਦਰ ਕੁਮਾਰ ਐਮਾਂ ਨੇ ਬੋਲਦਿਆਂ ਕਿਹਾ …
Read More »ਵਿਆਹ ਦੀ 15ਵੀਂ ਵਰ੍ਹੇਗੰਢ ਮੁਬਾਰਕ – ਮੁਨੀਸ਼ ਕਪੂਰ ਅਤੇ ਨੰਦਿਨੀ ਕਪੂਰ
ਅੰਮ੍ਰਿਤਸਰ, 27 ਅਪ੍ਰੈਲ (ਅਮਨ) – ਮੁਨੀਸ਼ ਕਪੂਰ ਅਤੇ ਨੰਦਿਨੀ ਕਪੂਰ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 15ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ
Read More »