Sunday, December 22, 2024

Monthly Archives: April 2023

ਕੈਬਨਿਟ ਮੰਤਰੀ ਧਾਲੀਵਾਲ ਨੇ 29 ਸਫਾਈ ਸੇਵਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਸੂਬੇ ਭਰ ’ਚ ਕਿਸੇ ਵੀ ਮੁਲਾਜ਼ਮ ਨੂੰ ਨਹੀਂ ਰਹਿਣ ਦੇਣਾ ਕੱਚਾ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਇਕ ਸਾਲ ਦੇ ਅੰਦਰ ਅੰਦਰ ਹੀ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਕਿ ਇਕ ਇਤਿਹਾਸਿਕ ਪਹਿਲ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ …

Read More »

ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਵੰਡੇ ਮੈਡਲ ਤੇ ਸਰਟੀਫਿਕੇਟ

ਭੀਖੀ, 25 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨੈਸ਼ਨਲ ਸਾਇੰਸ ਓਲੰਪੀਆਡ ਦੇ ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਵੰਡੇ ਗਏ।ਜ਼ਿਕਰਯੋਗ ਹੈ ਕਿ ਸਕੂਲ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਕੁੱਲ 70 ਵਿਦਿਆਰਥੀਆਂ ਨੇ ਇਹ ਟੈਸਟ ਦਿੱਤਾ ਸੀ, ਜਿੰਨਾਂ ਵਿਚੋਂ 30 ਵਿਦਿਆਰਥੀਆਂ ਨੇ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ …

Read More »

ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। …

Read More »

ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਉਨਾਂ ਨੇ ਅੱਜ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿਥੇ ਕਈ ਦਿਨਾਂ ਤੋਂ ਉਨਾਂ ਦਾ ਇਲਾਜ਼ ਚੱਲ ਰਿਹਾ ਸੀ।1927 ਵਿੱਚ ਜਨਮੇ ਸ੍ਰ. ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ …

Read More »

ਸਮਰਾਲਾ ਹਾਕੀ ਕਲੱਬ ਨੇ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ ਦਿੱਤੀ 15 ਹਜ਼ਾਰ ਦੀ ਰਾਸ਼ੀ

ਸਮਰਾਲਾ, 24 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ …

Read More »

ਲੇਖਕ ਮੰਚ ਸਮਰਾਲਾ (ਰਜਿ.) ਦੀ ਚੋਣ ‘ਚ ਐਡਵੋਕੇਟ ਸ਼ਾਹੀ ਪ੍ਰਧਾਨ ਤੇ ਮਾਲਵਾ ਜਨਰਲ ਸਕੱਤਰ ਬਣੇ

ਸਮਰਾਲਾ, 24 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦਾ ਸਾਲਾਨਾ ਇਜਲਾਸ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਰੋਡ ਸਮਰਾਲਾ ਵਿਖੇ ਹੋਇਆ।ਪ੍ਰਧਾਨਗੀ ਮੰਡਲ ਵਿੱਚ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ, ਮਾਸਟਰ ਤਰਲੋਚਨ ਸਿੰਘ, ਐਡਵੋਕੇਟ ਦਲਜੀਤ ਸ਼ਾਹੀ, ਜਨਰਲ ਸਕੱਤਰ ਗੁਰਭਗਤ ਸਿੰਘ ਗਿੱਲ ਅਤੇ ਸੁਰਜੀਤ ਵਿਸ਼ਾਦ ਸੁਸ਼ੋਭਿਤ ਹੋਏ।ਸ਼ੁਰੂਆਤ ਸ਼੍ਰੋਮਣੀ ਬਾਲ ਕਲਾਕਾਰ ਕਮਲਜੀਤ ਨੀਲੋਂ ਦੇ ਗੀਤ ‘ਤੀਲਾ ਤੀਲਾ ਲੱਭ …

Read More »

ਨਹੀਂ ਰਹੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਗਰਮ ਮੈਂਬਰ ਪਰਮਿੰਦਰ ਸਿੰਘ ਢੀਂਡਸਾ

ਸਮਰਾਲਾ, 24 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਰਗਰਮ ਜੁਝਾਰੂ ਵਰਕਰ ਪਰਮਿੰਦਰ ਸਿੰਘ ਢੀਂਡਸਾ (65 ਸਾਲ) ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਢੀਂਡਸਾ ਵਿਖੇ ਕਰ ਦਿੱਤਾ ਗਿਆ।ਅੰਤਿਮ ਸਸਕਾਰ ਮੌਕੇ ਅਵਤਾਰ ਸਿੰਘ ਮੇਹਲੋਂ ਸੀਨੀ: ਮੀਤ ਪ੍ਰਧਾਨ, ਪਰਮਿੰਦਰ ਸਿੰਘ ਪਾਲ ਮਾਜਰਾ ਜਨ: ਸਕੱਤਰ , ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ …

Read More »

ਸਰਪੰਚ ਪਾਲੀ ਕਮਲ ਵਲੋਂ ਗਾਇਕ ਗੁਰਬਖਸ਼ ਸ਼ੌਕੀ ਦੇ ਨਵੇਂ ਸਿੰਗਲ ਟਰੈਕ ਦੀ ਸ਼ੂਟਿੰਗ ਦਾ ਮਹੂਰਤ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ‘ਚ ਸਥਾਪਤ ਗਾਇਕ ਗੁਰਬਖਸ਼ ਸ਼ੌਕੀ ਪਿੱਛਲੇ ਲੰਮੇ ਸਮੇਂ ਤੋਂ ਆਪਣੇ ਗਾਏ ਹੋਏ ਗੀਤਾਂ ਨਾਲ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਭਾਅ ਰਿਹਾ ਹੈ।ਅੱਜ ਸੰਗਰੂਰ ਸਥਿਤ ਆਪਣੀ ਹਵੇਲੀ ਲੋਕੇਸ਼ਨ ‘ਤੇ ਗੁਰਬਖਸ਼ ਸ਼ੌਕੀ ਦੇ ਗਾਏ ਹੋਏ ਨਵੇਂ ਸਿੰਗਲ ਟਰੈਕ ਦੀ ਸ਼ੁਟਿੰਗ ਸ਼ੁਰੂ ਕੀਤੀ ਗਈ।ਗਾਇਕ ਗੁਰਬਖਸ਼ ਸ਼ੌਕੀ ਦੇ ਗਾਏ ਹੋਏ ਨਵੇਂ ਸਿੰਗਲ ਟਰੈਕ ਦੀ ਸ਼ੂਟਿੰਗ ਦਾ …

Read More »

ਸਕੂਲ ‘ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸੁਆਗਤ ਲਈ ਸਮਾਗਮ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਗਿਆਰਵੀਂ ਜਮਾਤ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸੁਆਗਤ ਲਈ ਇੱਕ ਸਮਾਗਮ ਕਰਵਾਇਆ ਗਿਆ।ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਦੀ ਸਥਾਪਨਾ ਅਤੇ ਅਸੂਲਾਂ ਬਾਰੇ ਜਾਣਕਾਰੀ ਦਿੱਤੀ।ਰੰਗਾਰੰਗ ਪ੍ਰੋਗਰਾਮ ਵੀ ਪੇਸ਼਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਸਕੂਲ ਦੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ …

Read More »

ਇਨਡੋਰ ਸਟੇਡੀਅਮ ‘ਚ ਕਰਵਾਏ ਗਏ ਦਾ ਆਕਸਫੋਰਡ ਪਬਲਿਕ ਸਕੂਲ ਦੇ ਮੁਕਾਬਲੇ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਦੀ ਕਿੱਕ ਬੌਕਸਿੰਗ ਚੈਪੀਅਨਸ਼ਿਪ ਸੰਗਰੂਰ ਇੰਨਡੋਰ ਸਟੇਡੀਅਮ ਵਿੱਚ ਕਰਵਾਈ ਗਈ।ਆਕਸਫੋਰਡ ਪਬਲਿਕ ਸਕੂਲ ਚੀਮਾਂ ਦੇ ਸਿਮਰਨ ਕੌਰ ਜਮਾਤ ਨੌਵੀ, ਵੀਰਪਾਲ ਕੌਰ ਜਮਾਤ ਦਸਵੀਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਿਲ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮੈਡਮ …

Read More »