Thursday, October 29, 2026

Daily Archives: May 3, 2023

ਬਜੁਰਗਾਂ ਦੇ ਜਨਮ ਦਿਨ ਮੌਕੇ ਵਿਸ਼ਾਲ ਸਨਮਾਨ ਸਮਾਰੋਹ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਅਪ੍ਰੈਲ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਇਆ।ਪੇ੍ਰਮ ਚੰਦ ਗਰਗ, ਸੱਤਦੇਵ ਸ਼ਰਮਾ, ਸੁਰਿੰਦਰ ਸ਼ੋਰੀ, ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ-ਰੇਖ ਹੇਠ ਹੋਏ।ਇਸ ਸਮਾਗਮ ਦੇ ਮੁੱਖ ਮਹਿਮਾਨ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਆਰੰਭ

5 ਮਈ ਨੂੰ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ …

Read More »

KCVAS Celebrates World Veterinary Day

Amritsar, May 2 (Punjab Post Bureau) – The World Veterinary Day was celebrated by Khalsa College of Veterinary and Animal Sciences (KCVAS), Amritsar with the theme, “Promoting diversity, equity and inclusiveness in the veterinary profession”. It was marked by a free Vaccination Camp, for pets free Check-Up and disease screening followed by an Animal welfare camp at Khalsa Veterinary College …

Read More »

ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦਾ ਜਨਮ ਦਿਨ ਸ਼ਰਧਾ ਸਹਿਤ ਮਨਾਇਆ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸ਼਼੍ਰੋਮਣੀ ਪੰਥ ਰਤਨ, ਪਦਮ ਸ੍ਰੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੀ ਸਸ਼ਰਧਾ ਭਾਵਨਾ ਨਾਲ ਹਿੱਸਾ ਲੈਂਦਿਆਂ ਸ਼ਬਦ ਗਾਇਨ ਕੀਤੇ।ਅਧਿਆਪਕਾਂ ਵਲੋਂ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ …

Read More »

ਗ.ਨ.ਦ.ਯੂਨੀਵਰਸਿਟੀ ਦਾ ਹੈਡ ਮਾਲੀ ਬਣਿਆ ਗਨੇਸ਼ ਸਿੰਘ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਗਨੇਸ਼ ਸਿੰਘ ਮਾਲੀ ਨੂੰ ਤਰੱਕੀ ਦੇ ਕੇ ਹੈਡ ਮਾਲੀ ਵਜੋਂ ਤਰੱਕੀ ਦਿੱਤੀ ਗਈ ਹੈ।ਗਨੇਸ਼ ਸਿੰਘ ਮਾਲੀ ਵਜੋਂ ਸਾਲ 1999 ‘ਚ ਯੂਨੀਵਰਸਿਟੀ ਨਿਯੁੱਕਤ ਹੋਏ ਸਨ, ਜੋ ਇਸ ਸਮੇਂ ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਦੀ ਤਰੱਕੀ ਤੇ ਜਗੀਰ ਸਿੰਘ ਮੀਤ ਪ੍ਰਧਾਨ ਅਫਸਰ ਐਸੋਸੀਏਸ਼ਨ, ਮਨਵਿੰਦਰ ਸਿੰਘ …

Read More »

ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਪਿੰਗਲਵਾੜਾ ਵਲੋਂ ਲੋੜਵੰਦ ਬੱਚਿਆਂ ਲਈ ਪ੍ਰਬੰਧਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਦੇ ਮੈਂਬਰ ਮੈਡਮ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਨੇ ਪਿੰਗਲਵਾੜਾ, ਵਿਸੇਸ਼ ਲੋੜ ਵਾਲੇ ਬੱਚਿਆਂ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਘਰ ਤੇ ਨਾਰੀ ਨਿਕੇਤਨ ਦਾ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਰੋਜ਼ਗਾਰ ਕੈਂਪ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਈ-ਕਾਰਟ, ਭਾਰੲਤ ਪੇਅ, ਵਿਸ਼ਵਾਮ ਬੀਯੌਂਡ ਯੂਨੀਵਰਡਸ, …

Read More »

ਬੀ.ਆਰ.ਟੀ.ਐਸ ਦਾ ਰੂਟ ਹਵਾਈ ਅੱਡੇ ਤੱਕ ਵਧਾਇਆ ਜਾਵੇਗਾ- ਔਜਲਾ

ਵਿਕਾਸ ਕਾਰਜ਼ਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੀ.ਆਰ.ਟੀ.ਐਸ ਬੱਸ ਦੀ ਗਿਣਤੀ ਹੋਰ ਵਧਾਈ ਜਾਵੇਗੀ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ।ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚੇਗੀ। ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ …

Read More »

ਹਲਕਾ ਦੱਖਣੀ ਵਿੱਚ ਜਲਦ ਬਣੇਗਾ ਖੇਡ ਸਟੇਡੀਅਮ – ਡਾ. ਨਿੱਝਰ

ਅੰਮ੍ਰਿਤਸਰ, 3 ਮਈ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ।ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, …

Read More »

‘ਲੇਖਕਾਂ ਸੰਗ ਸੰਵਾਦ’ ਦੇ ਤਹਿਤ ਸਾਹਿਤਕਾਰ ਤੇ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਨਾਲ ਰਚਾਇਆ ਸੰਵਾਦ

ਅੰਮ੍ਰਿਤਸਰ, 3 ਮਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਅਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਾਹਿਤ ਬਜ਼ੁਰਗ ਸਾਹਿਤਕਾਰ ਅਤੇ ਪੰਥਕ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਉਹਨਾਂ ਦੇ ਗ੍ਰਹਿ ਕਰਤਾਰ ਨਗਰ ਵਿਖੇ ਹੋਏ ਇਸ ਸਮਾਗਮ ਦਾ ਆਗਾਜ਼ ਲੈਕਚਰਾਰ ਸਤਨਾਮ ਸਿੰਘ ਦੇ ਸਵਾਗਤੀ ਸਬਦਾਂ ਨਾਲ ਹੋਇਆ।ਸਮਾਗਮ ਦੇ ਕਨਵੀਨਰ ਕਥਾਕਾਰ ਦੀਪ …

Read More »