ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ।ਇਹ ਸਮਾਗਮ ਸ੍ਰੀ …
Read More »Daily Archives: May 5, 2023
ਸਰਦਾਰ ਜੱਸਾ ਸਿੰਘ ਰਾਮਗੜੀਆ ਤੀਜੀ ਜਨਮ ਸ਼ਤਾਬਦੀ ਫ਼ਤਹ ਮਾਰਚ ਦਾ ਅੰਮ੍ਰਿਤਸਰ ਭਰਵਾਂ ਸਵਾਗਤ
ਦਿੱਲੀ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪਨ ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ।ਖਾਲਸਾ ਫਤਹ ਮਾਰਚ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਅਤੇ ਅਦਾਰਿਆਂ ਲਈ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਦਾ ਆਯੋਜਨ ਮਿਤੀ 04 ਅਤੇ 05 ਮਈ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਇਸ ਵਿੱਚ ਸਿੱਖ ਪੰਥ ਦੇ ਸ਼੍ਰੋਮਣੀ ਕੀਰਤਨੀਏ ਅਤੇ ਸਿੱਖ ਸ਼ਾਸਤਰਕਾਰ ਡਾ: ਗੁਰਨਾਮ …
Read More »ਪੈਨਸ਼ਨਰਾਂ ਵਲੋਂ ਜਲੰਧਰ ‘ਚ ਵਿਸ਼ਾਲ ਝੰਡਾ ਮਾਰਚ 7 ਮਈ ਨੂੰ – ਗੁਰਚਰਨ ਸਿੰਘ
ਸਮਰਾਲਾ, 5 ਮਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਦੀ ਮਹੀਨਵਾਰ ਮੀਟਿੰਗ ਦਲੀਪ ਸਿੰਘ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਰਾਲਾ ਵਿਖੇ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਹਾਜ਼ਰ ਮੈਂਬਰਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕਸਤੂਰੀ ਲਾਲ ਪੈਨਸ਼ਨਰ ਜੁਡੀਸ਼ੀਅਲ ਵਿੰਗ ਅਤੇ ਲੁਧਿਆਣਾ ਵਿਖੇ ਗਿਆਸਪੁਰਾ ਵਿਖੇ ਜਹਿਰੀਲੀ ਗੈਸ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਸੁਖਲੀਨ ਕੌਰ ਨੂੰ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।ਉਨਾਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਪੁਲਿਸ ਸਟੇਸ਼ਨ ਦੇ ਗਿਆਨ ਸਬੰਧੀ ਦੌਰਾ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ, ਛਾਉਣੀ ਵਿਖੇ ਪੁਲਿਸ ਫ਼ੋਰਸ ਦੇ ਕੰਮਕਾਜ ਨੂੰ ਸਮਝਣ ਲਈ ਉਨ੍ਹਾਂ ਦੀ ਪ੍ਰੈਕਟੀਕਲ ਸਿਖਲਾਈ ਦੇ ਹਿੱਸੇ ਵਜੋਂ ਦੌਰਾ ਕੀਤਾ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਦੌਰੇ ‘ਚ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ, ਬੀ.ਕਾਮ.ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ ਅਤੇ ਐਲ.ਐਲ.ਬੀ …
Read More »ਖ਼ਾਲਸਾ ਕਾਲਜ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਰੇਜ਼ਿਨ ਆਰਟ ’ਤੇ 2 ਰੋਜ਼ਾ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਇਸ ਰਚਨਾਤਮਕ ਅਤੇ ਉਸਾਰੂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਪ੍ਰੋ: ਜਸਪ੍ਰੀਤ ਕੌਰ ਵਲੋਂ ਕੀਤਾ ਗਿਆ। ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ 110 …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਅਤੇ ਖੇਤਰ ਸਕੱਤਰ ਗੁਰਅਵਤਾਰ ਸਿੰਘ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਬੁਲਾਰਿਆਂ ਨੂੰ ‘ਜੀ ਆਇਆਂ’ …
Read More »ਸਟੱਡੀ ਸਰਕਲ ਵਲੋਂ ਰਣਬੀਰ ਕਾਲਜ ਵਿਖੇ ਵਿਦਿਅਕ ਸੈਮੀਨਾਰ ਤੇ ਇਨਾਮ ਵੰਡ ਸਮਾਗਮ 8 ਨੂੰ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼਼ਨ ਦੇ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਮਈ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ ਹੈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ …
Read More »ਵਿਧਾਇਕ ਐਡਵੋਕੇਟ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਕਲਾਕਾਰਾਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਘਰ ਰੱਖੇ ਗਏ ਇੱਕ ਪ੍ਰੋਗਰਾਮ ਦੋਰਾਨ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ, ਨਗਰ ਕੌਂਸਲ ਦੇ ਸਾਬਕਾ ਕੌਂਸਲਰ ਸੱਤਪਾਲ ਸਿੰਘ ਪਾਲੀ ਅਤੇ ਪੰਜਾਬੀ ਵਿਰਾਸਤ ਦਾ ਅਹਿਮ ਹਿੱਸਾ ਭੰਗੜਾ ਪਾ ਕੇ ਨਾਮਣਾ …
Read More »
Punjab Post Daily Online Newspaper & Print Media