Wednesday, October 28, 2026

Daily Archives: May 9, 2023

ਅਸ਼ੀਰਵਾਦ ਸਕੀਮ ਤਹਿਤ ਜਿਲੇ ‘ਚ 2779 ਲਾਭਪਾਤਰੀਆਂ ਨੂੰ 1417.29 ਕਰੋੜ ਦੀ ਰਾਸ਼ੀ ਜਾਰੀ – ਡੀ.ਸੀ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਅਪ੍ਰੈਲ 2022 ਤੋਂ ਨਵੰਬਰ 2022 ਤੱਕ ਜਿਲ੍ਹਾ ਅੰਮ੍ਰਿਤਸਰ ਦੇ 2779 ਲਾਭਾਪਾਤਰੀਆਂ ਨੂੰ 14 ਕਰੋੜ 17 ਲੱਖ 29 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 2779 ਲਾਭਪਾਤਰੀਆਂ …

Read More »

ਪਲਸ ਪੋਲੀਓ ਮੁਹਿੰਮ ਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਪੈਰਾਮੈਡੀਕਲ ਸਟਾਫ ਦੀ ਜਿਲ੍ਹਾ ਪੱਧਰੀ ਟ੍ਰੇਨਿੰਗ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਅੱਜ ਪਲਸ ਪੋਲੀਓ ਮੁਹਿੰਮ ਅਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰ ‘ਤੇ ਪੈਰਾਮੈਡੀਕਲ ਸਟਾਫ ਦੀ ਟ੍ਰੇਨਿੰਗ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਮੁਨਾਈਜੇਸ਼ਨ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਮਾਰੂ ਰੋਗਾਂ ਤੋਂ ਬਚਾਅ ਸਕਦੇ ਹਾਂ।ਇਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਖਿਡਾਰੀ ਵੱਖ-ਵੱਖ ਮੁਕਾਬਲਿਆਂ ‘ਚ ਜੇਤੂ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਓਪਨ ਜਿਲ੍ਹਾ ਪੱਧਰੀ ਸਕੇਟਿੰਗ ਟੂਰਨਾਮੈਂਟ ਵਿੱਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਐਲ.ਕੇ.ਜੀ ਦੀ ਅਨੰਤ ਕੌਰ ਨੇ ਪਹਿਲੀ ਪੁਜੀਸ਼ਨ, ਸੱਤਵੀਂ ਜਮਾਤ ਦੇ ਮਨਕੀਰਤ ਸਿੰਘ ਨੇ ਦੂਜਾ ਸਥਾਨ, ਜਦਕਿ ਤੀਸਰੀ ਜਮਾਤ ਦੀ ਸਿਮਰਤਜੀਤ ਕੌਰ …

Read More »

ਆਰਟ ਗੈਲਰੀ ਵਿਖੇ ਨੋਬਲ ਪੁਰਸਕਾਰ ਵਿਜੇਤਾ ਰਾਬਿੰਦਰਨਾਥ ਟੈਗੋਰ ਦਾ 162ਵਾਂ ਜਨਮ ਦਿਨ ਮਨਾਇਆ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਆਪਣਾ 100 ਸਾਲਾ ਉਤਸਵ ਮਨਾਉਂਦੇ ਹੋਏ ਅੱਜ ਆਰਟ ਗੈਲਰੀ ਵਿਖੇ ਮਹਾਨ ਕਵੀ, ਕਲਾਕਾਰ ਅਤੇ ਨੋਬਲ ਪੁਰਸਕਾਰ ਵਿਜੇਤਾ ਰਾਬਿੰਦਰਨਾਥ ਟੈਗੋਰ ਜੀ ਦਾ 162ਵਾਂ ਜਨਮ ਦਿਨ ਮਨਾਇਆ ਗਿਆ ਅਤੇ ਉਨ੍ਹਾਂ ਦੇ ਬੁੱਤ ਦਾ ਰਸਮੀ ਉਦਘਾਟਨ ਕੀਤਾ ਗਿਆ। ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ …

Read More »