Tuesday, November 24, 2026

Daily Archives: May 13, 2023

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦਾ ਸੀ.ਬੀ.ਐਸ.ਈ 10ਵੀਂ ਜਮਾਤ ਦੇ ਨਤੀਜਿਆ ਵਿੱਚ ਦਸਵੀਂ ਜਮਾਤ 2023 ਦਾ ਨਤੀਜਾ 100% ਰਿਹਾ।ਇਸ ਸਾਲ 10 ਵੀਂ ਦੀ ਪ੍ਰੀਖਿਆ ਵਿੱਚ ਕੁੱਲ 55 ਵਿਦਿਆਰਥੀ ਬੈਠੇ 16 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਸੁਰਵੀਨ ਕੌਰ ਨੇ 95%, ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਂਬਰ …

Read More »

ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜੇ ‘ਚ ਸੁਲਤਾਨਵਿੰਡ ਲਿੰਕ ਰੋਡ ਅੱਵਲ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦਾ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।12 ਵੀਂ ਦੀ ਪ੍ਰੀਖਿਆ ਵਿੱਚ ਕੁੱਲ 108 ਵਿਦਿਆਰਥੀ ਬੈਠੇ ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 47 ਵਿਦਿਆਰਥੀ, ਕਾਮਰਸ ਗਰੁੱਪ 45 ਵਿਦਿਆਰਥੀ ਤੇ ਆਰਟਸ ਗਰੁੱਪ ਦੇ 15 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 22, ਕਾਮਰਸ ਗਰੁੱਪ ਵਿੱਚੋਂ 8 ਅਤੇ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਥੇਦਾਰ ਤਲਵੰਡੀ ਤੇ ਸ਼ਹੀਦ ਭਾਈ ਖੇਮਕਰਨ ਦੀਆਂ ਤਸਵੀਰਾਂ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਰਿਹਾਇਸ਼ੀ ਬਲਾਕ ਦਾ ਨਿਰਮਾਣ ਕਾਰਜ ਆਰੰਭ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ।ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਨੀਂਹ …

Read More »