Amritsar, May 15 (Punjab Post Bureau) – NCC Army Wing cadets of S.R. Government College for women celebrated 25 years of Pokhran second Nuclear Test on 12th May 2023,in the college campus.NCC cadets prepared a Nuclear Power Plant Model on the theme, ‘Peaceful use of Nuclear Energy for the development of the nation’. NCC cadets gave demonstration on the working …
Read More »Daily Archives: May 15, 2023
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਧੂਮਧਾਮ ਨਾਲ ਮਨਾਇਆ ਮਾਂ ਦਿਵਸ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਦਰਸਾਉਣਾ ਸੀ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਰੰਗਾ-ਰੰਗ ਪ੍ਰੋਗਰਾਮ ਦਾ ਹਿੱਸਾ ਬਣਾਉਣ …
Read More »ਪਟਿਆਲਾ ਦੇ ਗੁਰਦੁਆਰੇ ’ਚ ਲੜਕੀ ਵੱਲੋਂ ਘਿਨੌਣੀ ਹਰਕਤ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ
ਕਿਹਾ, ਸ਼੍ਰੋਮਣੀ ਕਮੇਟੀ ਜ਼ਖ਼ਮੀ ਸ਼ਰਧਾਲੂ ਦੇ ਇਲਾਜ਼ ਦਾ ਚੁੱਕੇਗੀ ਖਰਚਾ ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ …
Read More »ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ
25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜ਼ੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।ਰਾਜਪਾਲ ਪੰਜਾਬ …
Read More »ਸੁਲਤਾਨਵਿੰਡ ਚੌਕ ‘ਚ ਸੈਮੀਨਾਰ – ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਦੇ ਨਿਰਦੇਸ਼ਾਂ ਹੇਠ ਟਰੈਫਿਕ ਐਜੂਕੇਸ਼ਨ ਸੈਲ ਵਲੋਂ 7ਵੇਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ ਅੱਜ ਪਹਿਲੇ ਦਿਨ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਵੱਖ-ਵੱਖ ਸਥਾਨਾਂ ‘ਤੇ ਸੈਮੀਨਾਰ/ ਈਵੈਂਟ ਕੀਤੇ ਗਏ ਹਨ। ਟਰੈਫਿਕ ਐਜੂਕਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ ਸਲਵੰਤ …
Read More »
Punjab Post Daily Online Newspaper & Print Media