ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਭਵਾਨੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੱਜ ਨੂੰ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ …
Read More »Daily Archives: May 16, 2023
ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਵਿਸ਼ੇ ਵੱਲ ਰੁਝਾਨ ਵਧਿਆ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿਗਿਆਨ ਵਿਸ਼ੇ `ਤੇ ਚਲਾਏ ਜਾ ਰਹੇ ਬੀ.ਏ ਸੋਸ਼ਲ ਸਾਇੰਸ ਚਾਰ ਸਾਲਾ ਅੰਡਰ ਗਰੈਜੂਏਟ ਕੋਰਸ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਰੁਝਾਨ ਵੱਧਦਾ ਪਾਇਆ ਜਾ ਰਿਹਾ ਹੈ।ਇਹ ਕੋਰਸ ਕਰਨ ਉਪਰੰਤ ਵਿਦਿਆਰਥੀ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ `ਤੇ ਰੋਜ਼ਗਾਰ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਕਾਬਲ ਹੋ ਜਾਂਦੇ ਹਨ। ਵਿਭਾਗ ਦੇ …
Read More »ਯੂਨੀਵਰਸਿਟੀ ਵਿਖੇ ਡਾ.ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਸਬੰਧੀ ਯੋਗਦਾਨ `ਤੇ ਸੈਮੀਨਾਰ 18 ਨੂੰ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਡਾ. ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਵਿਸ਼ੇ `ਤੇ ਆਈ.ਸੀ.ਐੱਸ.ਐੱਸ.ਆਰ. ਸਪਾਂਸਰ ਰਾਸ਼ਟਰੀ ਸੈਮੀਨਾਰ 18 ਮਈ, 2023 ਨੂੰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਸਵੇਰੇ 10.30 ਵਜੇ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਡਾਇਰੈਕਟਰ ਡਾ. …
Read More »“ਕਿਛ ਸੁਣੀਐ ਕਿਛੁ ਕਹੀਐ” ਤਹਿਤ ਸ਼ਾਇਰ ਮਲਵਿੰਦਰ ਨਾਲ ਰਚਾਈ ਸਾਹਿਤਕ ਗੁਫ਼ਤਗੂ
ਵਾਰਤਕ ਪੁਸਤਕ “ਚੁੱਪ ਦਾ ਮਰਮ ਪਛਾਣੀਏ” ਹੋਈ ਲੋਕ ਅਰਪਿਤ ਅੰਮ੍ਰਿਤਸਰ, 16 ਮਈ (ਦੀਪ ਦਵਿੰਦਰ ਸਿੰਘ) – ਗੁਰੂਆਂ, ਪੀਰਾਂ-ਫਕੀਰਾਂ ਅਤੇ ਸਾਹਿਤਕਾਰਾਂ ਵਲੋਂ ਹੋਂਦ ਵਿੱਚ ਲਿਆਂਦੀ ਗੌਰਵਮਈ ਆਪਸੀ ਸੰਵਾਦ ਦੀ ਪਰੰਪਰਾ ਤਹਿਤ “ਕਿਛ ਸੁਣੀਐ ਕਿਛੁ ਕਹੀਐ” ਦੇ ਅੰਤਰਗਤ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਸ਼ੁਰੂ ਕੀਤੀ ਸਾਹਿਤਕ ਸਮਾਗਮਾਂ ਦੀ ਲੜੀ ਦੇ ਪਲੇਠੇ ਸਮਾਗਮ ਵਿੱਚ ਅੱਜ ਏਥੇ ਸ਼ਾਇਰ ਮਲਵਿੰਦਰ ਨਾਲ ਰਚਾਈ ਸਾਹਿਤਕ ਸੰਵਾਦ ਰਚਾਇਆ …
Read More »2013 ਤੋਂ ਬਾਅਦ ਮਾਣ ਭੱਤੇ ਵਿੱਚ ਨਹੀਂ ਹੋਇਆ ਕੋਈ ਵਾਧਾ – ਡਾ. ਸੇਖੋਂ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡਾ: ਗੁਰਦਾਸ ਸਿੰਘ ਸੇਖੋਂ ਜਨਰਲ ਸਕੱਤਰ ਪੀ.ਸੀ.ਸੀ.ਟੀ.ਯੂ ਅਤੇ ਡਾ: ਲਲਿਤ ਕੁਮਾਰ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਮੁਲਾਂਕਣ ਦਾ ਕੰਮ ਕਰ ਰਹੇ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧੇ ਦੇ ਮੁੱਦੇ ਨੂੰ ਲੈ ਕੇ ਡਾ: ਪਲਵਿੰਦਰ ਸਿੰਘ, ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨਾਲ ਮੁਲਾਕਾਤ ਕੀਤੀ।ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2013 ਤੋਂ ਲੈ …
Read More »ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਦੱਸਵੀਂ ਜਮਾਤ ਵਿੱਚ ਕੁੱਲ 470 ਅਤੇ ਬਾਰ੍ਹਵੀਂ ਜਮਾਤ ਵਿੱਚ ਕੁੱਲ 427ਵਿਦਿਆਰਥੀ ਬੈਠੇ ਸਨ। ਦੱਸਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼਼ੀ ਅਰੋੜਾ ਨੇ 99.02 ਫੀਸਦ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਤੇ ਨਾਲ ਹੀ ਉਹ ਜਿਲ੍ਹਾ ਟਾਪਰ …
Read More »ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਭਾਵ ਭਿੰਨੀ ਸ਼ਰਧਾਂਜਲੀ
ਵਿਦਿਆਰਥੀਆਂ ਤੇ ਸਟਾਫ ਨੇ ਲਗਾਏ ਰੁੱਖ ਭੀਖੀ, 16 ਮਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਉਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਸੰਸਥਾਪਕਾ ਤੇ ਸਿੱਖਿਆ ਦਾਨੀ ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਸਕੂਲ ਵਿਦਿਆਰਥੀਆਂ ਵਲੋਂ ਰੁੱਖ ਲਗਾ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ।ਮੈਡਮ ਅੰਜ਼ੂ ਸਿੰਗਲਾ ਨੇ ਤਿੰਨ ਦਹਾਕੇ ਪਹਿਲਾਂ ਆਪਣੇ ਪਤੀ ਸਵ: ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ ਪ੍ਰੇਰਨਾ …
Read More »
Punjab Post Daily Online Newspaper & Print Media