ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਸੀ.ਕੇ.ਡੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਦੇ ਮੱਦੇਨਜ਼ਰ ਦੀਵਾਨ ਹਸਪਤਾਲ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਪਹਿਲੀ ਜਮਾਤ ਤੋ …
Read More »Daily Archives: May 20, 2023
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਵਲੋਂ ਐਨ.ਆਈ.ਡੀ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਡੀ.ਏ.ਵੀ ਪਬਲਿਕ ਸਕੂਲ ਦੇ ਲਈ ਨਾਨ-ਮੈਡੀਕਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਧਰੁਵ ਮੇਹਨ ਨੇ ਐਨ.ਆਈ.ਡੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਸ ਨੇ ਆਲ ਇੰਡੀਆ ਰੈਂਕ 14 ਪ੍ਰਾਪਤ ਕਰਕੇ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ), ਅਹਿਮਦਾਬਾਦ ਲਈ ਚੁਣਿਆ ਗਿਆ ਹੈ।ਐਨ.ਆਈ.ਡੀ ਨੂੰ ਡਿਜ਼ਾਇਨ ਦੇ ਖੇਤਰ ਵਿੱਚ ਸਭ ਤੋਂ ਵਧੀਆ ਵਿੱਦਿਅਕ ਅਤੇ ਖੋਜ਼ …
Read More »ਬਾਈਸਾਈਕਲ ਰੈਲੀ ਤੇ ਮੈਰਾਥਨ ਦੌੜ ਅੱਜ – ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – 7ਵੀਂ ਯੂ.ਐਨ ਗਲੋਬਲ ਸੜਕ ਸੁਰੱਖਿਆ ਸਪਤਾਹ ਜੋ ਕਿ 21 ਮਈ ਤੱਕ ਮਨਾਇਆ ਜਾਣਾ ਹੈ ਦੇ ਸਬੰਧ ਵਿੱਚ 21 ਮਈ ਨੂੰ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਇਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸਨਰ ਸੁਰਿੰਦਰ ਸਿੰਘ ਨੇ ਅੰਮ੍ਰਿਤ ਆਨੰਦ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ …
Read More »ਕੈਬਨਿਟ ਮੰਤਰੀ ਅਰੋੜਾ ਦੀਆਂ ਕੋਸ਼ਿਸ਼ਾਂ ਸਦਕਾ ਸੁਨਾਮ ‘ਚ ਰੇਲਵੇ ਅੰਡਰ ਬ੍ਰਿਜ਼ ਦੇ ਦੋਵੇਂ ਪਾਸੇ ਪਵੇਗਾ ਸ਼ੈਡ
ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਸਰਗਰਮ ਕੋਸ਼ਿਸ਼ਾਂ ਸਦਕਾ ਸੁਨਾਮ ਸ਼ਹਿਰ ਦੇ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਇੱਕ ਹੋਰ ਮੰਗ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱੱਤੀ ਗਈ ਹੈ।ਸ਼ਹਿਰ ਦੇ ਬਿਲਕੁੱਲ ਵਿਚਕਾਰ ਸਥਿਤ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦੇ ਨੇੜਿਓਂ ਲੰਘਣ ਵਾਲੇ ਅੰਡਰ ਬਿਜ਼ ਦੇ ਦੋਵੇਂ ਪਾਸੇ ਸ਼ੈਡ ਪਾਉਣ ਲਈ ਰੇਲਵੇ …
Read More »ਵਿਧਾਇਕਾ ਭਰਾਜ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਪ੍ਰਤੀ ਜਾਗਰੂਕਤਾ ਕੈਂਪਾਂ ਦੀ ਕਮਾਨ ਖੁਦ ਸੰਭਾਲੀ
ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਬੰਦ ਪਏ ਨਹਿਰੀ ਖਾਲਿਆਂ ਨੂੰ ਬਹਾਲ ਕਰਨ ਅਤੇ ਨਵੇਂ ਮੋਘਿਆਂ ਦੀ ਤਜ਼ਵੀਜ਼ ਦੇ ਨਾਲ ਨਾਲ ਖਾਲਾਂ ਨੂੰ ਅੰਡਰਗਰਾਊਂਡ ਪਾਈਪਾਂ ਰਾਹੀਂ ਕਵਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲ ਰਹੇ ਕਲੱਸਟਰ ਪੱਧਰੀ ਜਾਗਰੂਕਤਾ ਕੈਂਪਾਂ ਦੀ ਕਮਾਨ ਖੁਦ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸੰਭਾਲੀ ਗਈ ਹੈ।ਭਵਾਨੀਗੜ੍ਹ ਵਿਖੇ ਵਿਧਾਇਕ ਨਰਿੰਦਰ …
Read More »ਵਰ੍ਹਿਆਂ ਮਗਰੋਂ ਰਣਬੀਰ ਕਲੱਬ ਦੇ ਵਿਹੜੇ ‘ਚ ਖੇਡ ਗਤੀਵਿਧੀਆਂ ਨੇ ਦਿੱਤੀ ਦਸਤਕ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਚੇਅਰਮੈਨ ਜਵੰਧਾ ਨੇ ਲਿਆ ਜਾਇਜ਼ਾ ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਦੇ ਪ੍ਰਸਿੱਧ ਰਣਬੀਰ ਕਲੱਬ ਵਿੱਚ ਕਈ ਸਾਲਾਂ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਖੇਡ ਗਤੀਵਿਧੀਆਂ ਦੀ ਦਸਤਕ ਹੋ ਗਈ ਹੈ।ਜਿਲ੍ਹਾ ਪ੍ਰਸਾਸ਼ਨ ਵਲੋਂ ਇਸ ਕਲੱਬ ਦੇ ਵਿਹੜੇ ਵਿੱਚ ਦੋ ਲਾਅਨ ਟੈਨਿਸ ਕੋਰਟਾਂ ਨੂੰ ਲੋੜੀਂਦੀ ਮੁਰੰਮਤ ਤੋਂ ਬਾਅਦ ਆਰੰਭ ਕਰਵਾ ਦਿੱਤਾ ਗਿਆ ਹੈ।ਜਿਨ੍ਹਾਂ …
Read More »‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ – 15 ਜੂਨ 2023 ਤੱਕ ਜਮ੍ਹਾਂ ਹੋ ਸਕਣਗੀਆਂ ਅਰਜ਼ੀਆਂ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਸਬੰਧੀ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਮਿਤੀ ’ਚ ਵਾਧਾ ਕੀਤਾ ਗਿਆ ਹੈ।ਇਹ ਫ਼ੈਸਲਾ ਪ੍ਰੀਖਿਆਵਾਂ ’ਚ ਰੁੱਝੇ ਰਹਿਣ ਕਾਰਨ ਅਧਿਆਪਕਾਂ ਵਲੋਂ ਫ਼ਾਰਮ ਨਾ ਜਮ੍ਹਾ ਕਰਵਾਏ ਜਾ ਸਕਣ ਕਰ …
Read More »ਖਾਲਸਾ ਕਾਲਜ ਨਰਸਿੰਗ ਵਿਖੇ ‘ਇੰਟਰਨੈਸ਼ਨਲ ਨਰਸਿਸ ਡੇਅ-2023’ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਦੋਂ ਕਿਸੇ ਮਰੀਜ਼ ਨੂੰ ਬਿਨ੍ਹਾਂ ਕਿਸੇ ਸਵਾਰਥ ਤੇ ਮਿਹਨਤ ਨਾਲ ਇਲਾਜ਼ ਕਰ ਕੇ ਤੰਦਰੁਸਤ ਕਰੋਗੇ ਤਾਂ ਉਸ ਦੇ ਜੁਬਾਨ ’ਚੋਂ ਨਿਕਲੀ ਦੁਆ ਸਿੱਧੀ ਪ੍ਰਮਾਤਮਾ ਤੱਕ ਪਹੁੰਚਦੀ ਹੈ।ਇਸ ਲਈ ਨਰਸਿੰਗ ਦਾ ਕਿੱਤਾ ਬਹੁਤ ਪਵਿੱਤਰ ਅਤੇ ਮਹਾਨ ਹੈ।ਇਹ ਉਹ ਕਿੱਤਾ ਹੈ ‘ਨਾਲੇ ਪੁੰਨ ਤੇ ਨਾਲੇ ਫ਼ਲੀਆਂ’।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …
Read More »KCVAS Conducts Oath–Taking Ceremony of Veterinary Graduates
Amritsar, May 20 (Punjab Post Bureau) – Khalsa College of Veterinary and Animal Sciences (KCVAS) conducted Oath-Taking Ceremony of 57 passing out veterinary graduates of batch 2017. Dr. PS Mavi welcomed the Guests Dr. HK Verma Principal KCVAS Amritsar and Managing Director Dr. SK Nagpal. Dr. HK Verma administered the Veterinarian’s Oath to the passing out graduates and asked them …
Read More »ਸਕੂਲ ਆਫ਼ ਐਮੀਨੈਂਸ ਮਾਲ ਰੋਡ ਦੇ ਵਿਦਿਆਰਥੀਆਂ ਨੂੰ ਕਰਵਾਇਆ ਯੁਨੀਵਰਸਿਟੀ ਦਾ ਵਿੱਦਿਅਕ ਦੌਰਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਰਾਜ ਵਿੱਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਦੇ ਨੌਵੀਂ ਜਮਾਤ ਦੀਆਂ 28 ਵਿਦਿਆਰਥਣਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਸਟੂਡੈਂਟ ਵੈਲਫੇਅਰ ਮੋਹਿੰਦਰ ਸਿੰਘ ਬੇਦੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) …
Read More »
Punjab Post Daily Online Newspaper & Print Media