Tuesday, November 24, 2026

Daily Archives: May 20, 2023

ਅੰਮ੍ਰਿਤਸਰ ਵਾਟਰ ਐਡ ਵੇਸਟ ਵਾਟਰ ਮੈਨੇਜਮੈਟ ਲਿਮ. ਕੰਪਨੀ ਲਈ ਢੁੱਕਵੇਂ ‘ਲੋਗੋ ਡਿਜਾਇਨ’ ਲਈ ਨਗਦ ਇਨਾਮਾਂ ਦਾ ਐਲਾਨ

ਐਂਟਰੀ ਦੀ ਆਖਰੀ ਮਿਤੀ 31 ਮਈ 2023 ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਤੇ ਵਿਸ਼ਵ ਬੈਂਕ ਦੇ ਫੰਡਾਂ ਦੀ ਸਹਾਇਤਾ ਨਾਲ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਨਹਿਰੀ ਪਾਣੀ ਟਰੀਟਮੈਟ ਪਲਾਟ ਰਾਹੀਂ ਟਰੀਟ ਕਰਕੇ ਮੁਹੱਈਆ ਕਰਵਾਉਣ ਲਈ ਅਮ੍ਰਿਤਸਰ ਵਾਟਰ ਐਡ ਵੇਸਟ ਵਾਟਰ ਮੈਨੇਜਮੈਟ ਲਿਮ. ਕੰਪਨੀ ਦਾ ਗਠਨ ਕੀਤਾ ਗਿਆ ਹੈ।ਜਿਸ ਦੇ ‘ਲੋਗੋ ਡਿਜਾਇਨ’ ਲਈ ਪਬਲਿਕ ਨੋਟਿਸ ਦਿੱਤੇ ਗਏ …

Read More »

ਰਾਹੀ ਆਟੋ ਮੇਲੇ’ ਨੂੰ ਮਿਲੀ ਵੱਡੀ ਕਾਮਯਾਬੀ

‘ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਮੌਕੇ ‘ਤੇ ਸੌਂਪੀਆਂ ਈ-ਆਟੋ ਦੀਆ ਚਾਬੀਆਂ ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਅਤੇ ਰਾਹੀ ਸਕੀਮ ਦੇ ਪ੍ਰਭਾਰੀ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਰਹਿਨੁਮਾਈ ਹੇਠ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ‘ਰਾਹੀ’ ਆਟੋ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੈਂਕੜੇ ਚਾਹਵਾਨ ਆਟੋ ਡਰਾਈਵਰਾਂ ਨੇ ਈ-ਆਟੋ ਕੰਪਨੀਆਂ ਵਲੋਂ …

Read More »

ਵਿਰਸਾ ਵਿਹਾਰ ਵਿਖੇ ਚਿਲਡਰਨ ਥੀਏਟਰ ਅਤੇ ਡਾਂਸ ਵਰਕਸ਼ਾਪ 2 ਜੂਨ ਤੋਂ

ਅੰਮ੍ਰਿਤਸਰ, 20 ਮਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਕਲਾਤਮਿਕ ਰੁਚੀਆਂ ਰੱਖਣ ਵਾਲੇ ਬੱਚਿਆਂ ਲਈ ਇਕ 15 ਰੋਜ਼ਾ ਚਿਲਡਰਨ ਥੀਏਟਰ ਤੇ ਡਾਂਸ ਵਰਕਸ਼ਾਪ ਦਾ ਆਯੋਜਨ 2 ਤੋਂ 16 ਜੂਨ 2023 ਤੱਕ ਕੀਤਾ ਜਾ ਰਿਹਾ ਹੈ।ਹਰ ਰੋਜ਼ ਸਵੇਰੇ 8.00 ਵਜੇ ਤੋਂ 12.00 ਵਜੇ ਤੱਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਸ ਵਰਕਸ਼ਾਪ ਵਿੱਚ ਤਿਆਰ ਕੀਤੇ ਨਾਟਕਾਂ ਅਤੇ ਡਾਂਸ …

Read More »