ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਲੰਧਰ ਤੋਂ ਨਵ-ਨਿਯੁੱਕਤ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਅੰਮ੍ਰਿਤਸਰ ਪਹੁੰਚਣ ‘ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਜਸਪ੍ਰੀਤ ਸਿੰਘ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ।ਸੰਸਦ ਮੈਂਬਰ ਰਿੰਕੂ ਇਸ ਦੌਰੇ ਦੌਰਾਨ ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਮੱਥਾ ਟੇਕਣ ਗਏ।
Read More »Daily Archives: May 21, 2023
ਗਰਮੀ ਤੋਂ ਬਚਅ ਲਈ ਕਮਿਸ਼ਨਰ ਪੁਲਿਸ ਵਲੋਂ ਮੁਲਾਜ਼ਮਾਂ ਛੱਤਰੀ ਦਾ ਪ੍ਰਬੰਧ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਗੁਰੂ ਨਗਰੀ ਵਿੱਚ ਵਧ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਵਿੱਚ ਨਾਕਿਆਂ, ਚੌਕਾਂ ਅਤੇ ਹੋਰ ਥਾਵਾਂ ‘ਤੇ ਡਿਊਟੀ ਕਰਨ ਲਈ ਪੁਲਿਸ ਮੁਲਾਜ਼ਮਾਂ ਨੂੰ ਛੱਤਰੀ ਦੀ ਛਾਂ ਮੁਹੱਈਆ ਕਰਵਾਈ ਗਈ ਹੈ।ਇਸੇ ਤਹਿਤ ਅੱਜ ਸ਼ਹਿਰ ਦੀਆਂ ਵੱਖ ਵੱਖ ਸੜਕਾਂ ‘ਤੇ ੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਛੱਤਰੀ ਦੀ ਛਾਵੇਂ ਖੜੇ ਨਜ਼ਰ ਆਏ।ਇਹ ਸ਼ਾਇਦ ਅੰਮ੍ਰਿਤਸਰ …
Read More »ਮੰਤਰੀ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਨੇ ਘਰ ਘਰ ਜਾ ਕੇ ਲਗਾਈਆਂ ਬੁਢਾਪਾ ਪੈਨਸ਼ਨਾਂ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀਆਂ ਹਦਾਇਤਾਂ ‘ਤੇ ਉਨ੍ਹਾਂ ਦੇ ਪੀ.ਏ ਮਨਿੰਦਰਪਾਲ ਸਿੰਘ ਹਲਕਾ ਦੱਖਣੀ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਇਕ ਨਵੀਂ ਪਹਿਲ ਕੀਤੀ ਗਈ ਹੈ।ਜਿਸ ਤਹਿਤ ਉਹ ਉਨ੍ਹਾਂ ਬਜ਼ੁਰਗਾਂ ਦੇ ਘਰ ਜਾ ਕੇ ਬੁਢਾਪਾ ਪੈਨਸ਼ਨਾਂ ਅਪਲਾਈ ਕਰਵਾ ਰਹੇ ਹਨ, ਜੋ ਸੇਵਾ ਕੇਂਦਰ ਜਾਣ ਦੇ ਸਮਰੱਥ …
Read More »ਯੁਨਾਇਟਿਡ ਇੰਡੀਆ ਕੰਪਨੀ ਨੇ ਲੋੜਵੰਦ ਵਿੱਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਯੁਨਾਇਟਿਡ ਇੰਡੀਆ ਬੀਮਾ ਕੰਪਨੀ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੇਂ ਮਹਾ ਉਤਸਵ ਨੂੰ ਮਨਾਉਂਦੇ ਹੋਏ, ਪਿੰਡ ਨਿਲੋਵਾਲ (ਸੁਨਾਮ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ 25 ਵਿੱਦਿਆਰਥੀਆਂ ਨੂੰ ਸਕੂਲ ਵਰਦੀਆਂ ਤੇ 250 ਵਿੱਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।ਬੀਮਾ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਮੁੱਖ ਖੇਤਰੀ ਪ੍ਰਬੰਧਕ ਲੁਧਿਆਣਾ ਨੇ ਮਨੁੱਖੀ ਜੀਵਨ ਵਿੱਚ ਬੀਮੇ ਦੀ …
Read More »ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਬੈਡਮਿੰਟਨ ਤੇ ਹੋਰ ਖੇਡਾਂ ਲਈ ਚੋਣ ਟਰਾਇਲ 24 ਤੇ 25 ਮਈ ਨੂੰ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਖੇਡ ਵਿਭਾਗ ਪੰਜਾਬ ਵਲੋੋਂ ਸਾਲ 2023-24 ਦੇ ਸੈਸ਼ਨ ਲਈ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿਖੇ 24 ਤੋਂ 25 ਮਈ 2023 ਤੱਕ …
Read More »ਸਰਕਾਰੀ ਸਕੂਲ ਰੱਤੋਕੇ ਨੂੰ ਪੱਖਾ ਦਾਨ
ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਤਨਾਮ ਸਿੰਘ ਜਮਾਤ ਪੰਜਵੀਂ ਦੇ ਵਿਦਿਆਰਥੀ ਦੇ ਪਿਤਾ ਮੇਲਾ ਸਿੰਘ ਵਾਸੀ ਪਿੰਡ ਕੁੱਬੇ ਨੇ ਸਕੂਲ ਨੂੰ ਇੱਕ ਪੱਖਾ ਦਾਨ ਕੀਤਾ।ਮੇਲਾ ਸਿੰਘ ਹਰ ਸਾਲ ਸਕੂਲ ਨੂੰ ਪੱਖਾ ਦਾਨ ਵਜੋਂ ਦਿੰਦੇ ਹਨ।ਉਹਨਾਂ ਅਨੁਸਾਰ ਰੱਤੋਕੇ ਸਕੂਲ ਇੱਕ ਵਧੀਆ ਸਕੂਲ ਹੈ, ਜਿਥੇ ਉਹਨਾਂ ਦੇ ਬੱਚਿਆਂ ਨੂੰ ਵਧੀਆ ਕੁਆਲਿਟੀ ਦੀ ਪੜ੍ਹਾਈ ਬਿਲਕੁੱਲ ਮੁਫ਼ਤ ਮਿਲ …
Read More »ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੋਜ ਅਤੇ ਉੱਚ ਵਿੱਦਿਆ ਲਈ ਉਤਸ਼ਾਹਿਤ ਕਰਨਾ ਸੀ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ …
Read More »ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ‘ਚ 11ਵੀਂ ਦੇ ਦਾਖ਼ਲੇ ਸ਼ੁਰੂ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿੱਚ ਵਿੱਦਿਅਕ ਵਰ੍ਹੇ 2023-24 ਲਈ ਜਮਾਤ 11ਵੀਂ ਦੇ ਦਾਖ਼ਲੇ ਲਈ ਖਾਲੀ ਸੀਟਾਂ ਦੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਜਿਸ ਦੀ ਅੰਤਿਮ ਮਿਤੀ 31 ਮਈ 2023 ਹੈ। 11ਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.06.2006 ਤੋਂ 31.07.2008 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ …
Read More »7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ‘ਤੇ ਕਰਵਾਈ ਮੈਰਾਥਨ ਤੇ ਸਾਈਕਲ ਰੈਲੀ
ਕਰੀਬ 1000 ਨੌਜਵਾਨਾਂ ਨੇ ਵੱਧ ਚੜ੍ਹ ਕੇ ਲਿਆ ਭਾਗ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਅੱਜ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਮੈਰਾਥਨ ਅਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਸਾਂਝੇ …
Read More »ਬਾਸਮਤੀ ਸੁਪਰਵਾਈਜ਼ਰਾਂ ਤੇ ਕਿਸਾਨ ਮਿੱਤਰਾਂ ਦੀ ਜ਼ਿਲਾ ਪੱਧਰੀ ਟਰੇਨਿੰਗ ਸ਼ੁਰੂ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਬਾਸਮਤੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਚੁਣੇ ਗਏ ਸੁਪਰਵਾਈਜ਼ਰਾਂ ਅਤੇ ਕਿਸਾਨ ਮਿੱਤਰਾਂ ਦਾ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ਮਿਆਦੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ …
Read More »
Punjab Post Daily Online Newspaper & Print Media