Tuesday, November 24, 2026

Daily Archives: May 22, 2023

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸਥਾਨਕ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਹਿੱਤ ਨਿਸ਼ਕਾਮ ਤੌਰ ‘ਤੇ ਕੀਰਤਨ ਦੇ ਸਮਾਗਮ ਕੀਤੇ ਜਾਂਦੇ ਹਨ।ਭਾਈ ਗੁਰਬਖਸ ਸਿੰਘ ਬੱਗਾ ਨੇ ਦੱਸਿਆ ਕਿ ਸੰਸਥਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੰਗਤਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹਰ ਸਾਲ ਠੰਡੇ ਮਿੱਠੇ ਜਲ ਦੀ ਛਬੀਲ …

Read More »