Tuesday, November 24, 2026

Daily Archives: May 23, 2023

ਪੰਜਾਬ ‘ਚ ਸੜਕਾਂ ਬਣਾਉਣ ਦਾ ਕੰਮ ਬਰਸਾਤ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ – ਈ.ਟੀ.ਓ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਵਿੱਚ ਸੜਕਾਂ ਦਾ ਨਿਰਮਾਣ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਕੁੱਝ ਸੜਕਾਂ ਦੀ ਚੌੜਾਈ ਵਿੱਚ ਵਾਧਾ ਕੀਤਾ ਗਿਆ ਹੈ।ਕੁੱਝ ਨਵੀਆਂ ਸੜਕਾਂ ਦੇ ਨਾਲ ਨਾਲ ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜਨ ਤੋਂ ਪਹਿਲਾਂ ਪਹਿਲਾਂ …

Read More »

ਦੀਵਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਉਪਰੰਤ ਸੈਂਟਰਲ ਖਾਲਸਾ ਯਤੀਮਖਾਨਾ, ਅਤੇ ਵੱਖ ਵੱਖ ਸੀ.ਕੇ.ਡੀ ਸਕੂਲਾਂ …

Read More »

ਸਕੂਲੀ ਬੱਚਿਆਂ ਵਲੋਂ ਵਾਤਾਵਰਨ ਅਤੇ ਪਾਣੀ ਬਚਾਓ ਸਬੰਧੀ ਜਾਗਰੂਕਤਾ ਰੈਲੀ

ਭੀਖੀ, 22 ਮਈ (ਕਮਲ ਜ਼ਿੰਦਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ ਸ ਸ (ਮੁੰਡੇ) ਭੀਖੀ ਦੇ ਬੱਚਿਆਂ ਵਲੋਂ ਸ਼ਹਿਰ ਵਿੱਚ ਵਾਤਾਵਰਨ ਅਤੇ ਪਾਣੀ ਬਚਾਓ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ।ਸਕੂਲ ਇੰਚਾਰਜ਼ ਪ੍ਰਿੰਸੀਪਲ ਮਨੋਜ ਸਿੰਗਲਾ ਨੇ ਦੱਸਿਆ ਕਿ ਰੈਲੀ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਹਨਾਂ ਪੂਰੇ ਸ਼ਹਿਰ ਵਿੱਚ ਲੋਕਾਂ ਨੂੰ ਸਾਫ ਵਾਤਾਵਰਣ ਦੀ ਮਹੱਤਤਾ ਅਤੇ ਪਾਣੀ …

Read More »

ਜਲਦ ਰਲੀਜ਼ ਹੋ ਰਹੀ ਹੈ ਪੰਜਾਬੀ ਫਿਲਮ `ਗੋਡੇ ਗੋਡੇ ਚਾਅ`

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ `ਗੋਡੇ ਗੋਡੇ ਚਾਅ` ਜਲਦ ਹੀ ਭਾਰਤ ਤੇ ਹੋਰ ਦੇਸ਼ਾਂ `ਚ ਰਲੀਜ਼ ਹੋਣ ਜਾ ਰਹੀ ਹੈ।ਦਰਸ਼ਕਾਂ ‘ਚ ਫਿਲਮ ਨੂੰ ਲੈ ਕੇ ‘ਗੋਡੇ ਗੋਡੇ ਚਾਅ’ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਫ਼ਿਲਮ ਪ੍ਰਤੀ ਉਤਸੁਕਤਾ ਇਸ ਹੱਦ ਤੱਕ ਵਧੀ ਹੋਈ ਹੈ ਕਿ ਦਰਸ਼ਕ ਲਗਾਤਾਰ ਇਸ ਫ਼ਿਲਮ ਦਾ ਪੋਸਟਰ ਸ਼ੇਅਰ ਕਰ ਰਹੇ ਹਨ।ਜ਼ੀ ਸਟੂਡੀਓਜ਼ …

Read More »

ਪੰਜਾਬੀ ਦੀਆਂ ਉਪਭਾਸ਼ਾਵਾਂ ਦਾ ਅਨਮੋਲ ਖਜ਼ਾਨਾ

ਪੰਜਾਬੀ ਉਪਭਾਸ਼ਾਵਾਂ ਦੀ ਗਿਣਤੀ ਸੱਤ/ਅੱਠ ਤੋਂ ਵੱਧ ਨਹੀਂ ਹੈ। ਮਾਝੀ : ਮਾਝੀ ਉਪਭਾਸ਼ਾ ਮਾਝੇ ਦੇ ਇਲਾਕੇ ਵਿੱਚ ਬੋਲੀ ਜਾਂਦੀ ਹੈ।ਬਿਆਸ ਤੇ ਰਾਵੀ ਦੇ ਦਰਮਿਆਨ ਪੈਣ ਵਾਲੇ ਇਲਾਕੇ ਨੂੰ ਮਾਝਾ ਕਿਹਾ ਜਾਂਦਾ ਹੈ।ਇਸ ਵਿੱਚ ਹੇਠ ਲਿਖੇ ਖੇਤਰ ਆਉਂਦੇ ਹਨ : ਅੰਮ੍ਰਿਤਸਰ, ਗੁਰਦਾਸਪੁਰ, ਲਾਹੌਰ, ਸਿਆਲਕੋਟ ਅਤੇ ਗੁਜਰਾਂਵਾਲਾ। 1) ਮਾਝੀ ਵਿੱਚ 10 ਸਵਰ, 29 ਵਿਅੰਜ਼ਨ ਤੇ 2 ਅਰਧ ਸਵਰ ਹਨ। 2) ਮਾਝੀ ਵਿੱਚ …

Read More »

ਗਰਮੀ ਰੁੱਤ ਦੀ ਸੌਗਾਤ – ਫ਼ਲਾਂ ਦਾ ਰਾਜਾ ਅੰਬ

ਗਰਮੀਆਂ ਦੀ ਆਮਦ ਨਾਲ ਅੰਬਾਂ ਦਾ ਸੀਜ਼ਨ ਵੀ ਆ ਗਿਆ ਹੈ।ਵੈਸੇ ਤਾਂ ਇਸ ਨੂੰ ਖਾਣ ਦਾ ਮਨ ਸਾਰਾ ਸਾਲ ਹੀ ਲਲਚਾਉਂਦਾ ਰਹਿੰਦਾ ਹੈ।ਪਰ ਹੁਨਾਲ ਰੁੱਤੇ ਇਸ ਨੂੰ ਖਾਣ ਦਾ ਆਨੰਦ ਤੇ ਸੁਆਦ ਹੀ ਵੱਖਰਾ ਹੁੰਦਾ ਹੈ। ਅੰਬਾਂ ਨੂੰ ਫਲਾਂ ਦਾ ਰਾਜਾ ਵੀ ਕਿਹਾ ਜਾਂਦਾ ਹੈ।ਇਹ ਇਕ ਬਹੁਉਪਯੋਗੀ, ਗੁੱਦੇਦਾਰ, ਰਸਦਾਰ, ਮਿੱਠਾ ਅਤੇ ਗਿਟਕ ਵਾਲਾ ਫਲ ਹੈ, ਜੋ ਫਲਾਂ ਦੀ ਮੈਂਗੀਫ਼ੇਰਾ ਜਾਤੀ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ।ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ …

Read More »

‘ਰਾਮਗੜ੍ਹੀਆ ਮਿਸਲ’ ਦਾ ਬਹਾਦਰ ਸਰਦਾਰ – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ

ਹੁਣ ਸਿੱਖਾਂ ਦਾ ਇਹ ਕਿਲ੍ਹਾ ‘ਰਾਮਗੜ੍ਹ’ ਮੁਗਲਾਂ ਦੀਆਂ ਅੱਖਾਂ ਦਾ ਰੋੜਾ ਬਣ ਗਿਆ ਅਤ ਉਹ ਜਦ ਵੀ ਲਾਹੌਰ ਜਾਂ ਅੰਮ੍ਰਿਤਸਰ ਤੇ ਹਮਲਾ ਕਰਦੇ ਤਾਂ ਸਭ ਤੋਂ ਪਹਿਲਾਂ ਰਾਮਗੜ੍ਹ ਕਿਲ੍ਹੇ ਨੂੰ ਘੇਰਾ ਪਾ ਕੇ ਇਸ ‘ਤੇ ਕਬਜ਼ਾ ਕਰਦੇ ਤੇ ਇਸ ਨੂੰ ਢਾਹ ਕੇ ਮਲੀਆ ਮੇਟ ਕਰ ਦੇਂਦੇ।ਸਾਰੇ ਸਿੱਖ ਇਸ ਨੂੰ ਹਰ ਵਾਰ ਸ੍ਰ: ਜੱਸਾ ਸਿੰਘ ਦੀ ਜਥੇਦਾਰੀ ਹੇਠ ਮੁੜ ਉਸਾਰ ਕੇ …

Read More »