ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਭ ਤੋਂ ਸੀਨੀਅਰ ਇੰਜੀਨੀਅਰ-ਇਨ-ਚੀਫ ਰੁਪਿੰਦਰਜੀਤ ਸਿੰਘ ਰੰਧਾਵਾ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਡਿਸਟ੍ਰੀਬਿਊਸ਼ਨ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਵਜੋਂ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।1989 ਵਿੱਚ ਉਨਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਹਿਲਾਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ) ਵਿੱਚ ਏ.ਈ ਵਜੋਂ ਆਪਣੀ ਸੇਵਾ ਸ਼ੁਰੂ ਕੀਤੀ ਅਤੇ …
Read More »Daily Archives: May 29, 2023
ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਨੀਦਰਲੈਂਡ ਤੋਂ ਪ੍ਰਸਿੱਧ ਉਦਯੋਗਪਤੀ ਅਤੇ ਪ੍ਰ੍ਰੋਗਰਾਮਾ ਯੁਟੀਜ਼ੈਂਡਿੰਗ ਮੈਨੇਜਰਜ਼, ਨੀਦਰਲੈਂਡ ਤੋਂ ਸੀਨੀਅਰ ਮਾਹਿਰ, ਮਿਸ਼ੇਲ ਵੈਸਟਰਮੈਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ, ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਿਨਿਓਰਸ਼ਿਪ ਐਂਡ ਇਨੋਵੇਸ਼ਨ (ਇਨਫਿਨਿਟੀ) ਦਾ ਦੌਰਾ ਕੀਤਾ।ਮਿਸ਼ੇਲ ਵੈਸਟਰਮੈਨ ਦੁਨੀਆ ਦੇ ਮੋਹਰੀ ਉਦਮੀਆਂ ਵਿਚੋਂ ਇੱਕ ਹੈ, ਜਿਨ੍ਹਾਂ ਦੀ ਨੀਦਰਲੈਂਡ ਵਿੱਚ ਬਹੁਤ ਸਾਰੀਆਂ ਕੰਪਨੀਆਂ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ …
Read More »ਬੀ.ਕੇ.ਯੂ (ਲੱਖੋਵਾਲ) ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਵਿਜੀਲੈਂਸ ਕਾਰਵਾਈ ਦੀ ਨਿੰਦਾ
ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਦੇ ਨਾਮਵਰ ਅਖ਼ਬਾਰ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਸੰਮਨ ਜਾਰੀ ਕਾਰਵਾਈ ਸ਼ੁਰੂ ਕਰਨਾ ਬੇਹੱਦ ਹੀ ਮੰਦਭਾਗਾ ਹੈ।ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ।ਪੰਜਾਬ ਸਰਕਾਰ ਨੇ ਪ੍ਰੈਸ …
Read More »ਸਰਕਾਰੀ ਹਾਈ ਸਕੂਲ ਘੁਲਾਲ ਦੱਸਵੀਂ ਦਾ ਨਤੀਜਾ 100 ਫੀਸਦ ਰਿਹਾ
ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਜਿਸ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਨਤੀਜਾ 100% ਰਿਹਾ। ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ।ਸਕੂਲ ਦੀ ਵਿਦਿਆਰਥਣ ਪ੍ਰੀਤੀ ਨੇ 614 / 650 (94.46%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 613/650 (94.30%) ਅੰਕਾਂ ਨਾਲ ਦੂਜਾ …
Read More »ਅੱਵਲ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸ.ਸ.ਸ.ਸ ਸਕੂਲ ਮਹਿਲਾਂ ਦੇ 12ਵੀਂ ਦੇ ਸ਼ਾਨਦਾਰ ਨਤੀਜੇ ਆਉਣ ‘ਤੇ ਸਕੂਲ ਦੇ 90% ਅਤੇ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਨੇ ਸ਼ਿਰਕਤ ਕੀਤੀ।ਸਕੂਲ ਦੇ ਲਗਭਗ 17 ਵਿਦਿਆਰਥੀਆਂ ਨੇ 90% ਜਾਂ ਇਸ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਮ …
Read More »ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਹੈ ਸਮਰਪਿਤ ਹੈ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ – ਅਰੋੜਾ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਸੰਗਰੂਰ ਵਲੋਂ ਅਹੁੱਦੇਦਾਰਾਂ, ਮੈਬਰਾਂ ਅਤੇ ਬਜ਼ੁਰਗਾਂ ਦੀ ਨਰੋਈ ਸਿਹਤ ਅਤੇ ਮਨੋਰੰਜ਼ਨ ਲਈ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਪਨ ਹੋਇਆ।ਉਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਕਰਨੈਲ ਸਿੰਘ ਸੇਖੋਂ, …
Read More »ਖਾਲਸ ਪ੍ਰੇਮ ਮਾਰਗ ਸੰਸਥਾ ਦੀ ਹੋਈ ਚੋਣ – ਹਰੀਕਾ ਮੁੱਖ ਸਲਾਹਕਾਰ ਤੇ ਬਾਂਸਲ ਪ੍ਰਧਾਨ ਬਣੇ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ‘ਚ ਖਾਲਸ ਪ੍ਰੇਮ ਮਾਰਗ ਇੱਕ ਅਜਿਹੀ ਵਿਲੱਖਣ ਸੰਸਥਾ ਹੈ, ਜਿਸ ਨੇ ਬੇਸਹਾਰਾ, ਬੀਮਾਰ ਅਤੇ ਫੱਟੜ ਗਊਆਂ ਦੇ ਇਲਾਜ਼ ਲਈ ਪਿੰਗਲਵਾੜਾ ਖੋਲਿਆ ਹੋਇਆ ਹੈ। ਹਰ ਰੋਜ਼ ਸੜਕਾਂ ‘ਤੇ ਵਾਹਣਾਂ ਨਾਲ ਬੇਸਹਾਰਾ ਗਊਆਂ ਫੱਟੜ ਹੋ ਜਾਂਦੀਆਂ ਹਨ ਤਾਂ ਸੰਸਥਾ ਉਹਨਾਂ ਨੂੰ ਲਿਆ ਕੇ ਇਲਾਜ਼ ਕਰਦੀ ਹੈ। ਇਸ ਤੋਂ ਇਲਾਵਾ ਆਮ ਲੋਕਾਂ ਲਈ ਫਰੀ ਡਿਸਪੈਂਸਰੀ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਹਾਖੇੜਾ ਵਿਖੇ 78 ਲੱਖ ਵਿਕਾਸ ਕਾਰਜ਼ਾਂ ਦੇ ਰੱਖੇ ਨੀਂਹ ਪੱਥਰ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ …
Read More »ਸ਼੍ਰੋਮਣੀ ਕਮੇਟੀ ਨੇ ਇੰਦੌਰ ‘ਚ ਕਰਵਾਇਆ ਗੁਰਮਤਿ ਸਮਾਗਮ
ਗਿਆਨੀ ਹਰਪ੍ਰੀਤ ਸਿੰਘ, ਭਾਈ ਮਹਿਤਾ, ਕਾਹਲਵਾਂ ‘ਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦੌਰ ਵਿਖੇ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਦੇ ਸ਼ਮੂਲੀਅਤ ਕੀਤੀ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿਖੇ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ …
Read More »ਡਿਪਟੀ ਕਮਿਸ਼ਨਰ ਨੇ ਦਸਵੀਂ, ਬਾਰਵੀ ਦੇ 47 ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਹੀ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁੱਝ ਬੱਚਿਆਂ ਨੇ ਸਿਆਸਤਦਾਨ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਣਨਾ ਹੈ ਅਤੇ ਦੇਸ਼ ਦੀ ਵਾਂਗਡੋਰ ਨੂੰ ਸੰਭਾਲਣਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਿਲ੍ਹਾ ਦੇ 47 ਦਸਵੀਂ ਅਤੇ ਬਾਰਵੀ ਦੀਆਂ ਕਲਾਸਾਂ …
Read More »
Punjab Post Daily Online Newspaper & Print Media