Tuesday, November 24, 2026

Daily Archives: May 29, 2023

ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਡਾ: ਨਿੱਝਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਬੀ.ਆਰ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ …

Read More »

ਵਾਲਡ ਸਿਟੀ ਅੰਦਰ ਘਰੇਲੂ ਬਿਜਲੀ ਕੁਨੈਕਸ਼ਨ ਦਾ ਲੋਡ ਵਧਾਉਣ ਲਈ ਐਨ.ਓ.ਸੀ ਦੀ ਲੋੜ ਨਹੀਂ- ਕਮਿਸ਼ਨਰ

ਡਾਕਟਰ ਅਜੇ ਗੁਪਤਾ ਨੇ ਮੁੱਖ ਮੰਤਰੀ ਪੰਜਾਬ ਤੱਕ ਉਠਾਈ ਸੀ ਲੋਕਾਂ ਦੀ ਅਵਾਜ਼ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਵਾਲਡ ਸਿਟੀ ਵਿੱਚ ਘਰੇਲੂ ਬਿਜਲੀ ਸਪਲਾਈ ਦਾ ਲੋਡ ਵਧਾਉਣ ਲਈ ਹੁਣ ਕਾਰਪੋਰੇਸਨ ਕੋਲੋਂ ਇਤਰਾਜ਼ ਨਹੀਂ ਦਾ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਰਹੀ।ਕਮਿਸ਼ਨਰ ਨਗਰ ਨਿਗਮ ਨੇ ਪੀ.ਸੀ.ਪੀ.ਸੀ.ਐਲ ਬਾਰਡਰ ਜੋਨ ਦੇ ਮੁਖੀੇ ਨੂੰ ਪੱਤਰ ਲਿਖ ਕੇ ਜਾਣੂ ਕਰਵਾ ਦਿੱਤਾ ਹੈ, …

Read More »

ਕੈਬਨਿਟ ਮੰਤਰੀ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ: ਇੰਦਰਬੀਰ ਸਿੰਘ ਨਿੱਝਰ ਨੇ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਹੈ।ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਸੀ ਅਤੇ ਇਲਾਵਾ ਵਾਸੀਆਂ ਨੂੰ ਖਾਸ ਕਰਕੇ ਬਾਰਸ਼ ਦਿਨਾਂ ਦੌਰਾਨ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ …

Read More »

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ – ਡਿਪਟੀ ਕਮਿਸ਼ਨਰ

ਜਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਡੀ ਸੀ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ …

Read More »

ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਪਹਿਲੇ ਨਿਵੇਕਲੇ ਕੂੜਾ ਪ੍ਰਬੰਧਣ ਪ੍ਰਾਜੈਕਟ ਦਾ ਕੀਤਾ ਉਦਘਾਟਨ

78 ਕਰੋੜ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ ਨੂੰ 18 ਫੁੱਟ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ, ਤਾਂ ਜੋ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ‘ਵਿਸ਼ਵ ਪੌਸ਼ਟਿਕ ਆਹਾਰ ਦਿਵਸ ‘ਤੇ ‘ਈਟ ਵੈਲ ਬੀ ਵੈਲ’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਵਿਸ਼ਵ ਪੌਸ਼ਟਿਕ ਆਹਾਰ ਦਿਵਸ’ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ‘ਤੇ ਤੀਸਰੀ ਤੋਂ ਪੰਜ਼ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ।ਵਿਦਿਆਰਥੀਆਂ ਨੇ ਰੱਗਾ-ਰੱਗ ਸਭਿਆਚਾਰਕ ਪ੍ਰੋਗਰਾਮ ਰਾਹੀਂ ‘ਪੌਸ਼ਟਿਕ ਆਹਾਰ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਇੱਕ ਨਾਟਕ ਪੇਸ਼ …

Read More »

ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਮੁਹਿੰਮ ਦੀ ਚੈਕਿੰਗ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜਿਲਾ੍ਹ ਅੰਮ੍ਰਿਤਸਰ ਵਿਖੇ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਲਈ ਸਟੇਟ ਪੱਧਰ ਤੋਂ ਆਏ ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਟੀਮਾਂ ਵਲੋਂ ਜਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਚੈਕਿੰਗ ਕੀਤੀ।ਉਨਾਂ ਵੇਰਕਾ, ਵੱਲਾ, ਦਾਣਾਂ ਮੰਡੀ, ਭਗਤਾਂਵਾਲਾ, ਬੰਗਲਾ ਬਸਤੀ ਅਤੇ ਸਕੱਤਰੀ ਬਾਗ ਦੇ ਇਲਾਕਿਆਂ ਵਿੱਚ …

Read More »

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਨਿਰੰਤਰ ਜਾਰੀ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਚਾਰ ਜੁਲਾਈ 2022 ਤੋਂ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦ ਕੀਰਤਨ ਪ੍ਰਵਾਹ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਸੁਖਮਨੀ ਸਾਹਿਬ ਦਾ ਪਾਠ …

Read More »

ਜਨਮ ਦਿਨ ਮੁਬਾਰਕ – ਅਜ਼ੀਜ਼ ਕੌਰ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਇੰਦਰਜੀਤ ਸਿੰਘ ਪਿਤਾ ਤੇ ਮਾਤਾ ਤਨਵੀਨ ਕੌਰ ਅਤੇ ਨਾਨਾ ਗੁਰਬਖਸ਼ ਸਿੰਘ ਬੱਗਾ ਵਾਸੀ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੀ ਅਜ਼ੀਜ਼ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »