Saturday, July 26, 2025
Breaking News

Monthly Archives: May 2023

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਗਰਮੀ ਦੇ ਮੌਸਮ ਵਿੱਚ ਫਲਾਂ ਦੇ ਰਾਜਾ “ਅੰਬ” ਦੇ ਸੁਆਦ ਲਈ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ ਕੀਤਾ।ਇਸ ਗਤੀਵਿਧੀ ਦਾ ਉਦੇਸ਼, ਅੰਬਾਂ ਨਾਲ ਸਬੰਧਤ ਸਾਰੀ ਜਾਣਕਾਰੀ ਦੇਣਾ ਸੀ।ਅਧਿਆਪਕਾਂ ਨੇ ਅੰਬਾਂ ਦੀਆਂ ਵੱਖ-ਵੱਖ ਕਿਸਮਾਂ ਜਿਵੇਂ ਕਿ ਦੁਸਹਿਰੀ, ਚੌਸਾ, ਲੰਗੜਾ ਆਦਿ ਪ੍ਰਦਰਸ਼ਿਤ …

Read More »

ਹਾਕਮ ਬਖਤੜੀ ਵਾਲਾ ਦੇ ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਸ਼ਹੂਰ ਪੰਜਾਬੀ ਲੋਕ ਗਾਇਕ ਸਰਦਾਰ ਹਾਕਮ ਬਖਤੜੀ ਵਾਲਾ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਨ ਜਨ ਤੱਕ ਪ੍ਰਚਾਰ ਕਰ ਰਹੇ ਹਨ।ਹਾਕਮ ਬਖਤੜੀ ਵਾਲਾ ਦੀ ਇਸ ਮੁਹਿੰਮ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਦੁਬਾਰਾ ਪਾਰਟੀ ਦੀ …

Read More »

ਸਰਕਾਰੀ ਸਕੂਲ ਕਿਲਾ ਭਰੀਆਂ ਨੇ ਪੰਛੀਆਂ ਨੂੰ ਬਚਾਓਣ ਲਈ ਲਗਾਏ ਆਲ੍ਹਣੇ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪੰਜਾਬੀ ਅਧਿਆਪਕ ਜਸਵਿੰਦਰ ਸਿੰਘ (ਹਾਈ ਸਕੂਲ) ਵਲੋਂ ਆਪਣੇ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਸਮੁੱਚੇ ਸਕੂਲ ਵਿੱਚ ਪੰਛੀਆਂ ਲਈ ਆਲ੍ਹਣੇ ਲਗਾਏ ਗਏ ਹਨ।ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤ ਕੌਰ ਦੱਸਿਆ ਕਿ ਇਹ ਦਸਵੰਧ ਕੱਢਣ ਦਾ ਬਹੁਤ ਵਧੀਆ ਅਤੇ ਖੁਸ਼ੀਆਂ ਮਨਾਉਣ ਦਾ ਨਵੇਕਲਾ ਤਰੀਕਾ ਹੈ, ਜੋ ਸਭ ਨੂੰ ਅਪਣਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਅਤੇ ਵਿਦਿਆਰਥੀਆਂ …

Read More »

ਕੰਮਕਾਜ਼ੀ ਯੌਨ ਉਤਪੀੜਨ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ – ਚੇਅਰਵੁਮੈਨ ਅਨੁਪਮਾ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਕਸੁਅਲ ਹਰਾਸਮੈਂਟ ਆਫ ਵੁਮੈਨ ਐਟ ਵਰਕਪਲੇਸ ਐਕਟ 2013 ਅਧੀਨ ਜ਼ਿਲ੍ਹਾ ਪੱਧਰੀ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਸ਼੍ਰੀਮਤੀ ਅਨੁਪਮਾ ਪੁਸ਼ਕਰ ਚੇਅਰਵੁਮੇਨ, ਸ਼੍ਰੀਮਤੀ ਰਿਤੂ ਸਕੱਤਰ, ਸ਼੍ਰੀਮਤੀ ਕਿਰਨਦੀਪ ਪਾਸੀ ਮੈਂਬਰ, ਸ਼੍ਰੀਮਤੀ ਸ਼ਿਵਾਨੀ ਸ਼ਰਮਾ ਮੈਂਬਰ, ਸ਼੍ਰੀਮਤੀ ਜਸਬੀਰ ਕੌਰ ਮੈਂਬਰ ਆਪਣੀਆਂ ਸੇਵਾਵਾਂ ਦੇ ਰਹੇ ਹਨ। …

Read More »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸਥਾਨਕ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਹਿੱਤ ਨਿਸ਼ਕਾਮ ਤੌਰ ‘ਤੇ ਕੀਰਤਨ ਦੇ ਸਮਾਗਮ ਕੀਤੇ ਜਾਂਦੇ ਹਨ।ਭਾਈ ਗੁਰਬਖਸ ਸਿੰਘ ਬੱਗਾ ਨੇ ਦੱਸਿਆ ਕਿ ਸੰਸਥਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੰਗਤਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹਰ ਸਾਲ ਠੰਡੇ ਮਿੱਠੇ ਜਲ ਦੀ ਛਬੀਲ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਲੰਧਰ ਤੋਂ ਨਵ-ਨਿਯੁੱਕਤ ਸੰਸਦ ਮੈਂਬਰ ਸੁਸ਼ੀਲ ਰਿੰਕੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਲੰਧਰ ਤੋਂ ਨਵ-ਨਿਯੁੱਕਤ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਅੰਮ੍ਰਿਤਸਰ ਪਹੁੰਚਣ ‘ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਜਸਪ੍ਰੀਤ ਸਿੰਘ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ।ਸੰਸਦ ਮੈਂਬਰ ਰਿੰਕੂ ਇਸ ਦੌਰੇ ਦੌਰਾਨ ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਮੱਥਾ ਟੇਕਣ ਗਏ।

Read More »

ਗਰਮੀ ਤੋਂ ਬਚਅ ਲਈ ਕਮਿਸ਼ਨਰ ਪੁਲਿਸ ਵਲੋਂ ਮੁਲਾਜ਼ਮਾਂ ਛੱਤਰੀ ਦਾ ਪ੍ਰਬੰਧ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਗੁਰੂ ਨਗਰੀ ਵਿੱਚ ਵਧ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਵਿੱਚ ਨਾਕਿਆਂ, ਚੌਕਾਂ ਅਤੇ ਹੋਰ ਥਾਵਾਂ ‘ਤੇ ਡਿਊਟੀ ਕਰਨ ਲਈ ਪੁਲਿਸ ਮੁਲਾਜ਼ਮਾਂ ਨੂੰ ਛੱਤਰੀ ਦੀ ਛਾਂ ਮੁਹੱਈਆ ਕਰਵਾਈ ਗਈ ਹੈ।ਇਸੇ ਤਹਿਤ ਅੱਜ ਸ਼ਹਿਰ ਦੀਆਂ ਵੱਖ ਵੱਖ ਸੜਕਾਂ ‘ਤੇ ੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਛੱਤਰੀ ਦੀ ਛਾਵੇਂ ਖੜੇ ਨਜ਼ਰ ਆਏ।ਇਹ ਸ਼ਾਇਦ ਅੰਮ੍ਰਿਤਸਰ …

Read More »

ਮੰਤਰੀ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਨੇ ਘਰ ਘਰ ਜਾ ਕੇ ਲਗਾਈਆਂ ਬੁਢਾਪਾ ਪੈਨਸ਼ਨਾਂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀਆਂ ਹਦਾਇਤਾਂ ‘ਤੇ ਉਨ੍ਹਾਂ ਦੇ ਪੀ.ਏ ਮਨਿੰਦਰਪਾਲ ਸਿੰਘ ਹਲਕਾ ਦੱਖਣੀ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਇਕ ਨਵੀਂ ਪਹਿਲ ਕੀਤੀ ਗਈ ਹੈ।ਜਿਸ ਤਹਿਤ ਉਹ ਉਨ੍ਹਾਂ ਬਜ਼ੁਰਗਾਂ ਦੇ ਘਰ ਜਾ ਕੇ ਬੁਢਾਪਾ ਪੈਨਸ਼ਨਾਂ ਅਪਲਾਈ ਕਰਵਾ ਰਹੇ ਹਨ, ਜੋ ਸੇਵਾ ਕੇਂਦਰ ਜਾਣ ਦੇ ਸਮਰੱਥ …

Read More »

ਯੁਨਾਇਟਿਡ ਇੰਡੀਆ ਕੰਪਨੀ ਨੇ ਲੋੜਵੰਦ ਵਿੱਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਯੁਨਾਇਟਿਡ ਇੰਡੀਆ ਬੀਮਾ ਕੰਪਨੀ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੇਂ ਮਹਾ ਉਤਸਵ ਨੂੰ ਮਨਾਉਂਦੇ ਹੋਏ, ਪਿੰਡ ਨਿਲੋਵਾਲ (ਸੁਨਾਮ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ 25 ਵਿੱਦਿਆਰਥੀਆਂ ਨੂੰ ਸਕੂਲ ਵਰਦੀਆਂ ਤੇ 250 ਵਿੱਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।ਬੀਮਾ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਮੁੱਖ ਖੇਤਰੀ ਪ੍ਰਬੰਧਕ ਲੁਧਿਆਣਾ ਨੇ ਮਨੁੱਖੀ ਜੀਵਨ ਵਿੱਚ ਬੀਮੇ ਦੀ …

Read More »

ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਬੈਡਮਿੰਟਨ ਤੇ ਹੋਰ ਖੇਡਾਂ ਲਈ ਚੋਣ ਟਰਾਇਲ 24 ਤੇ 25 ਮਈ ਨੂੰ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਖੇਡ ਵਿਭਾਗ ਪੰਜਾਬ ਵਲੋੋਂ ਸਾਲ 2023-24 ਦੇ ਸੈਸ਼ਨ ਲਈ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਵਿਖੇ 24 ਤੋਂ 25 ਮਈ 2023 ਤੱਕ …

Read More »