Saturday, July 26, 2025
Breaking News

Monthly Archives: May 2023

ਸਰਕਾਰੀ ਸਕੂਲ ਰੱਤੋਕੇ ਨੂੰ ਪੱਖਾ ਦਾਨ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਤਨਾਮ ਸਿੰਘ ਜਮਾਤ ਪੰਜਵੀਂ ਦੇ ਵਿਦਿਆਰਥੀ ਦੇ ਪਿਤਾ ਮੇਲਾ ਸਿੰਘ ਵਾਸੀ ਪਿੰਡ ਕੁੱਬੇ ਨੇ ਸਕੂਲ ਨੂੰ ਇੱਕ ਪੱਖਾ ਦਾਨ ਕੀਤਾ।ਮੇਲਾ ਸਿੰਘ ਹਰ ਸਾਲ ਸਕੂਲ ਨੂੰ ਪੱਖਾ ਦਾਨ ਵਜੋਂ ਦਿੰਦੇ ਹਨ।ਉਹਨਾਂ ਅਨੁਸਾਰ ਰੱਤੋਕੇ ਸਕੂਲ ਇੱਕ ਵਧੀਆ ਸਕੂਲ ਹੈ, ਜਿਥੇ ਉਹਨਾਂ ਦੇ ਬੱਚਿਆਂ ਨੂੰ ਵਧੀਆ ਕੁਆਲਿਟੀ ਦੀ ਪੜ੍ਹਾਈ ਬਿਲਕੁੱਲ ਮੁਫ਼ਤ ਮਿਲ …

Read More »

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਤਹਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੋਜ ਅਤੇ ਉੱਚ ਵਿੱਦਿਆ ਲਈ ਉਤਸ਼ਾਹਿਤ ਕਰਨਾ ਸੀ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦਾ …

Read More »

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ‘ਚ 11ਵੀਂ ਦੇ ਦਾਖ਼ਲੇ ਸ਼ੁਰੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿੱਚ ਵਿੱਦਿਅਕ ਵਰ੍ਹੇ 2023-24 ਲਈ ਜਮਾਤ 11ਵੀਂ ਦੇ ਦਾਖ਼ਲੇ ਲਈ ਖਾਲੀ ਸੀਟਾਂ ਦੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਜਿਸ ਦੀ ਅੰਤਿਮ ਮਿਤੀ 31 ਮਈ 2023 ਹੈ। 11ਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.06.2006 ਤੋਂ 31.07.2008 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ …

Read More »

7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ‘ਤੇ ਕਰਵਾਈ ਮੈਰਾਥਨ ਤੇ ਸਾਈਕਲ ਰੈਲੀ

ਕਰੀਬ 1000 ਨੌਜਵਾਨਾਂ ਨੇ ਵੱਧ ਚੜ੍ਹ ਕੇ ਲਿਆ ਭਾਗ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਅੱਜ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਮੈਰਾਥਨ ਅਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਸਾਂਝੇ …

Read More »

ਬਾਸਮਤੀ ਸੁਪਰਵਾਈਜ਼ਰਾਂ ਤੇ ਕਿਸਾਨ ਮਿੱਤਰਾਂ ਦੀ ਜ਼ਿਲਾ ਪੱਧਰੀ ਟਰੇਨਿੰਗ ਸ਼ੁਰੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਖੇਤੀਬਾੜੀ ਵਿਭਾਗ ਵਲੋਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਬਾਸਮਤੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਚੁਣੇ ਗਏ ਸੁਪਰਵਾਈਜ਼ਰਾਂ ਅਤੇ ਕਿਸਾਨ ਮਿੱਤਰਾਂ ਦਾ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ਮਿਆਦੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ …

Read More »

ਆਰਟ ਗੈਲਰੀ ਵਿਖੇ ਨਾਟਕ `ਖੱਡ ` ਦਾ ਮੰਚਨ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਆਪਣੇ 100 ਸਾਲ ਪੂਰੇ ਕਰਨ ਜਾ ਰਹੀ ਹੈ ਅਤੇ ਇਸ ਉਤਸਵ ਨੂੰ ਮਨਾਉਂਦਿਆਂ ਹੋਇਆ ਆਰਟ ਗੈਲਰੀ ਵਿਖੇ ਇਕ ਨਾਟਕ `ਖੱਡ ` ਦਾ ਮੰਚਨ ਕੀਤਾ ਗਿਆ।ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਨਾਟਕ ਪਾਲੀ ਭੁਪਿੰਦਰ ਸਿੰਘ ਦੁਆਰਾ ਲਿਖਿਆ ਅਪਣੀ ਕਿਸਮ ਦਾ ਨਿਵੇਕਲਾ ਨਾਟਕ ਹੈ ਅਤੇ ਇਸ ਦਾ ਨਿਰਦੇਸ਼ਨ ਕੰਵਲ ਰਅੰਧੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਡੈਂਟਲ ਤੇ ਜਨਰਲ ਜਾਂਚ ਕੈਂਪ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਸੀ.ਕੇ.ਡੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਦੇ ਮੱਦੇਨਜ਼ਰ ਦੀਵਾਨ ਹਸਪਤਾਲ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਪਹਿਲੀ ਜਮਾਤ ਤੋ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਵਲੋਂ ਐਨ.ਆਈ.ਡੀ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਡੀ.ਏ.ਵੀ ਪਬਲਿਕ ਸਕੂਲ ਦੇ ਲਈ ਨਾਨ-ਮੈਡੀਕਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਧਰੁਵ ਮੇਹਨ ਨੇ ਐਨ.ਆਈ.ਡੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਸ ਨੇ ਆਲ ਇੰਡੀਆ ਰੈਂਕ 14 ਪ੍ਰਾਪਤ ਕਰਕੇ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ), ਅਹਿਮਦਾਬਾਦ ਲਈ ਚੁਣਿਆ ਗਿਆ ਹੈ।ਐਨ.ਆਈ.ਡੀ ਨੂੰ ਡਿਜ਼ਾਇਨ ਦੇ ਖੇਤਰ ਵਿੱਚ ਸਭ ਤੋਂ ਵਧੀਆ ਵਿੱਦਿਅਕ ਅਤੇ ਖੋਜ਼ …

Read More »

ਬਾਈਸਾਈਕਲ ਰੈਲੀ ਤੇ ਮੈਰਾਥਨ ਦੌੜ ਅੱਜ – ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – 7ਵੀਂ ਯੂ.ਐਨ ਗਲੋਬਲ ਸੜਕ ਸੁਰੱਖਿਆ ਸਪਤਾਹ ਜੋ ਕਿ 21 ਮਈ ਤੱਕ ਮਨਾਇਆ ਜਾਣਾ ਹੈ ਦੇ ਸਬੰਧ ਵਿੱਚ 21 ਮਈ ਨੂੰ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਇਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸਨਰ ਸੁਰਿੰਦਰ ਸਿੰਘ ਨੇ ਅੰਮ੍ਰਿਤ ਆਨੰਦ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ …

Read More »

ਕੈਬਨਿਟ ਮੰਤਰੀ ਅਰੋੜਾ ਦੀਆਂ ਕੋਸ਼ਿਸ਼ਾਂ ਸਦਕਾ ਸੁਨਾਮ ‘ਚ ਰੇਲਵੇ ਅੰਡਰ ਬ੍ਰਿਜ਼ ਦੇ ਦੋਵੇਂ ਪਾਸੇ ਪਵੇਗਾ ਸ਼ੈਡ

ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਸਰਗਰਮ ਕੋਸ਼ਿਸ਼ਾਂ ਸਦਕਾ ਸੁਨਾਮ ਸ਼ਹਿਰ ਦੇ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਇੱਕ ਹੋਰ ਮੰਗ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱੱਤੀ ਗਈ ਹੈ।ਸ਼ਹਿਰ ਦੇ ਬਿਲਕੁੱਲ ਵਿਚਕਾਰ ਸਥਿਤ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦੇ ਨੇੜਿਓਂ ਲੰਘਣ ਵਾਲੇ ਅੰਡਰ ਬਿਜ਼ ਦੇ ਦੋਵੇਂ ਪਾਸੇ ਸ਼ੈਡ ਪਾਉਣ ਲਈ ਰੇਲਵੇ …

Read More »