ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਵਲੋਂ ਸਰਵੀਕਲ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ।ਬਾਬਾ ਬੁੱਢਾ ਜੀ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਲਗਾਏ ਜਾਗਰੂਕਤਾ ਕੈਂਪ ’ਚ ਰੋਟੇਰੀਅਨ ਡਾ. ਮਨਜੀਤਪਾਲ ਕੌਰ, ਰੋਟੇਰੀਅਨ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਤਵਲੀਨ ਕੌਰ ਨੇ ‘ਸਿਸਕਦੇ ਬੋਲ’ ਫ਼ਿਲਮ ਵਿਖਾਉਣ ਉਪਰੰਤ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਕਾਲਜ ਪ੍ਰਿੰਸੀਪਲ …
Read More »Monthly Archives: May 2023
ਖਾਲਸਾ ਕਾਲਜ ਪਬਲਿਕ ਸਕੂਲ ਹੇਰ 10ਵੀਂ ਦਾ ਸੀ.ਬੀ.ਐਸ.ਈ ਦਾ ਨਤੀਜ਼ਾ ਸ਼ਾਨਦਾਰ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਸ੍ਰੀਮਤੀ ਕੰਬੋਜ਼ ਨੇ ਕਿਹਾ ਕਿ ਸਕੂਲ ਵਿਦਿਆਰਥਣ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਵਿਦਿਆਰਥਣਾਂ ਨੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਮੇਰੀ ਮਾਂ’ ਪੇਸ਼ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਆਪਣੇ ‘ਚ ਵਿਦਿਆਰਥਣਾਂ ਨੂੰ ਆਪਣੀ ਮਾਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਿ ਹਰ ਮਾਂ ਬੱਚੇ ਲਈ ਪ੍ਰੇਰਣਾ ਸਰੋਤ ਹੁੰਦੀ ਹੈ।ਮਾਂ ਆਪਣੇ ਬੱਚਿਆਂ ਲਈ ਹਰੇਕ ਮੁਸ਼ਕਿਲ ਸਹਿਣ …
Read More »ਕਾਮੇਡੀ, ਡਰਾਮਾ ਅਤੇ ਮਨੋਰੰਜਨ ਦਾ ਸੰਪੂਰਨ ਸੁਮੇਲ ਫ਼ਿਲਮ ‘ਸਿੱਧੂ ਇਨ ਸਾਊਥਾਲ’
ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਵਧਦਿਆਂ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।‘ਵਾਈਟਹਿੱਲ ਸਟੂਡੀਓ’ ਦੇ ਬੈਨਰ …
Read More »ਸੰਗਰੂਰ ਦੇ ਖਿਡਾਰੀਆਂ ਨੇ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ `ਚ ਜਿੱਤੇ 5 ਗੋਲਡ
ਸਾਰੇ ਖਿਡਾਰੀ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਗਏ ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਥਾਨਕ ਰਾਜ ਤਾਇਕਵਾਂਡੋ ਅਕੈਡਮੀ ਦੇ ਚਾਰ ਖਿਡਾਰੀਆਂ ਨੇ ਆਪਣੇ ਕੋਚ ਵਿਨੋਦ ਮਹਿਰਾ ਸਮੇਤ ਮੋਹਾਲੀ ਵਿਖੇ ਹੋਈ 26ਵੀਂ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਪੰਜ਼ ਗੋਲਡ ਮੈਡਲ ਜਿੱਤ ਕੇ ਸੰਗਰੂਰ ਸ਼ਹਿਰ ਦਾ ਨਾਂਅ ਰਸ਼ਨਾਇਆ ਹੈ।ਅਕੈਡਮੀ ਦੇ ਚਾਰੇ ਖਿਡਾਰੀ ਅਤੇ ਕੋਚ ਵਿਨੋਦ ਮਹਿਰਾ ਦੀ ਨੈਸ਼਼ਨਲ ਚੈਂਪੀਅਨਸ਼ਿ਼ਪ ਲਈ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕੌਮੀ ਡੇਂਗੂ ਦਿਵਸ ਮੌਕੇ ਸੈਮੀਨਾਰ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਭਵਾਨੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੱਜ ਨੂੰ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ …
Read More »ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਵਿਸ਼ੇ ਵੱਲ ਰੁਝਾਨ ਵਧਿਆ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿਗਿਆਨ ਵਿਸ਼ੇ `ਤੇ ਚਲਾਏ ਜਾ ਰਹੇ ਬੀ.ਏ ਸੋਸ਼ਲ ਸਾਇੰਸ ਚਾਰ ਸਾਲਾ ਅੰਡਰ ਗਰੈਜੂਏਟ ਕੋਰਸ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਰੁਝਾਨ ਵੱਧਦਾ ਪਾਇਆ ਜਾ ਰਿਹਾ ਹੈ।ਇਹ ਕੋਰਸ ਕਰਨ ਉਪਰੰਤ ਵਿਦਿਆਰਥੀ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ `ਤੇ ਰੋਜ਼ਗਾਰ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਕਾਬਲ ਹੋ ਜਾਂਦੇ ਹਨ। ਵਿਭਾਗ ਦੇ …
Read More »ਯੂਨੀਵਰਸਿਟੀ ਵਿਖੇ ਡਾ.ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਸਬੰਧੀ ਯੋਗਦਾਨ `ਤੇ ਸੈਮੀਨਾਰ 18 ਨੂੰ
ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਡਾ. ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਵਿਸ਼ੇ `ਤੇ ਆਈ.ਸੀ.ਐੱਸ.ਐੱਸ.ਆਰ. ਸਪਾਂਸਰ ਰਾਸ਼ਟਰੀ ਸੈਮੀਨਾਰ 18 ਮਈ, 2023 ਨੂੰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਸਵੇਰੇ 10.30 ਵਜੇ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਡਾਇਰੈਕਟਰ ਡਾ. …
Read More »“ਕਿਛ ਸੁਣੀਐ ਕਿਛੁ ਕਹੀਐ” ਤਹਿਤ ਸ਼ਾਇਰ ਮਲਵਿੰਦਰ ਨਾਲ ਰਚਾਈ ਸਾਹਿਤਕ ਗੁਫ਼ਤਗੂ
ਵਾਰਤਕ ਪੁਸਤਕ “ਚੁੱਪ ਦਾ ਮਰਮ ਪਛਾਣੀਏ” ਹੋਈ ਲੋਕ ਅਰਪਿਤ ਅੰਮ੍ਰਿਤਸਰ, 16 ਮਈ (ਦੀਪ ਦਵਿੰਦਰ ਸਿੰਘ) – ਗੁਰੂਆਂ, ਪੀਰਾਂ-ਫਕੀਰਾਂ ਅਤੇ ਸਾਹਿਤਕਾਰਾਂ ਵਲੋਂ ਹੋਂਦ ਵਿੱਚ ਲਿਆਂਦੀ ਗੌਰਵਮਈ ਆਪਸੀ ਸੰਵਾਦ ਦੀ ਪਰੰਪਰਾ ਤਹਿਤ “ਕਿਛ ਸੁਣੀਐ ਕਿਛੁ ਕਹੀਐ” ਦੇ ਅੰਤਰਗਤ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਸ਼ੁਰੂ ਕੀਤੀ ਸਾਹਿਤਕ ਸਮਾਗਮਾਂ ਦੀ ਲੜੀ ਦੇ ਪਲੇਠੇ ਸਮਾਗਮ ਵਿੱਚ ਅੱਜ ਏਥੇ ਸ਼ਾਇਰ ਮਲਵਿੰਦਰ ਨਾਲ ਰਚਾਈ ਸਾਹਿਤਕ ਸੰਵਾਦ ਰਚਾਇਆ …
Read More »2013 ਤੋਂ ਬਾਅਦ ਮਾਣ ਭੱਤੇ ਵਿੱਚ ਨਹੀਂ ਹੋਇਆ ਕੋਈ ਵਾਧਾ – ਡਾ. ਸੇਖੋਂ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡਾ: ਗੁਰਦਾਸ ਸਿੰਘ ਸੇਖੋਂ ਜਨਰਲ ਸਕੱਤਰ ਪੀ.ਸੀ.ਸੀ.ਟੀ.ਯੂ ਅਤੇ ਡਾ: ਲਲਿਤ ਕੁਮਾਰ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਮੁਲਾਂਕਣ ਦਾ ਕੰਮ ਕਰ ਰਹੇ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧੇ ਦੇ ਮੁੱਦੇ ਨੂੰ ਲੈ ਕੇ ਡਾ: ਪਲਵਿੰਦਰ ਸਿੰਘ, ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨਾਲ ਮੁਲਾਕਾਤ ਕੀਤੀ।ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2013 ਤੋਂ ਲੈ …
Read More »
Punjab Post Daily Online Newspaper & Print Media