ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਲੋਕ ਮੋਰਚਾ ਪੰਜਾਬ ਵਲੋਂ (ਤਰਕ ਭਵਨ ਲਾਇਬ੍ਰੇਰੀ) ਪਿੰਡ ਦੀਵਾਲਾ (ਨੇੜੇ ਸਮਰਾਲਾ) ਵਿਖੇ ‘ਫਿਰਕਾਪ੍ਰਸਤੀ ਬਨਾਮ ਲੋਕ ਲਹਿਰ ਦੇ ਅਜੰਡੇ’ ਦੁਆਲ਼ੇ ਇੱਕ ਵੱਡੀ ਮੀਟਿੰਗ ਕੀਤੀ ਗਈ ਹੈ। ਜਿਸ ਦੇ ਪ੍ਰਬੰਧਕ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਨੇ ਮੀਡੀਆ ਨੂੰ ਭੇਜੇ ਲਿਖਤੀ ਬਿਆਨ ਵਿੱਚ ਲਿਖਿਆ ਹੈ ਕਿ ਇਸ ਮੀਟਿੰਗ ਵਿੱਚ ਲੋਕ ਲਹਿਰ ਨਾਲ ਸਰੋਕਾਰ ਰੱਖਣ ਵਾਲੇ ਵੱਖ-ਵੱਖ …
Read More »Monthly Archives: May 2023
ਬਾਰ ਐਸੋਸੀਏਸ਼ਨ ਸਮਰਾਲਾ ਵਲੋਂ ਧਰਨਾ – ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ ਦਫਤਰ ਸਮਰਾਲਾ ਸਾਹਮਣੇ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਹੱਲ, ਸਮਰਾਲਾ ਤਹਿਸੀਲ ਅੰਦਰ ਹੋਈ ਚੋਰੀ ਅਤੇ ਸੁਧਿਵਾ ਕੇਂਦਰ ਦੇ ਕੰਮਕਾਰ ਵਿੱਚ ਸੁਧਾਰ ਲਿਆਉਣ ਦੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ।ਬਾਰ ਐਸੋਸੀਏਸ਼ਨ ਸਮਰਾਲਾ ਨੇ 15 ਦਿਨ ਪਹਿਲਾਂ ਵੀ ਇੱਕ ਮੁਲਾਕਾਤ …
Read More »NCC Army Wing cadets of celebrates 25 years of Pokhran second Nuclear Test
Amritsar, May 15 (Punjab Post Bureau) – NCC Army Wing cadets of S.R. Government College for women celebrated 25 years of Pokhran second Nuclear Test on 12th May 2023,in the college campus.NCC cadets prepared a Nuclear Power Plant Model on the theme, ‘Peaceful use of Nuclear Energy for the development of the nation’. NCC cadets gave demonstration on the working …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਧੂਮਧਾਮ ਨਾਲ ਮਨਾਇਆ ਮਾਂ ਦਿਵਸ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਦਰਸਾਉਣਾ ਸੀ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਰੰਗਾ-ਰੰਗ ਪ੍ਰੋਗਰਾਮ ਦਾ ਹਿੱਸਾ ਬਣਾਉਣ …
Read More »ਪਟਿਆਲਾ ਦੇ ਗੁਰਦੁਆਰੇ ’ਚ ਲੜਕੀ ਵੱਲੋਂ ਘਿਨੌਣੀ ਹਰਕਤ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿੰਦਾ
ਕਿਹਾ, ਸ਼੍ਰੋਮਣੀ ਕਮੇਟੀ ਜ਼ਖ਼ਮੀ ਸ਼ਰਧਾਲੂ ਦੇ ਇਲਾਜ਼ ਦਾ ਚੁੱਕੇਗੀ ਖਰਚਾ ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ …
Read More »ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ
25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜ਼ੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।ਰਾਜਪਾਲ ਪੰਜਾਬ …
Read More »ਸੁਲਤਾਨਵਿੰਡ ਚੌਕ ‘ਚ ਸੈਮੀਨਾਰ – ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਦੇ ਨਿਰਦੇਸ਼ਾਂ ਹੇਠ ਟਰੈਫਿਕ ਐਜੂਕੇਸ਼ਨ ਸੈਲ ਵਲੋਂ 7ਵੇਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ ਅੱਜ ਪਹਿਲੇ ਦਿਨ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਵੱਖ-ਵੱਖ ਸਥਾਨਾਂ ‘ਤੇ ਸੈਮੀਨਾਰ/ ਈਵੈਂਟ ਕੀਤੇ ਗਏ ਹਨ। ਟਰੈਫਿਕ ਐਜੂਕਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ ਸਲਵੰਤ …
Read More »ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਦੀ ਯਾਦ ਵਿੱਚ ਗੇਟ ਦਾ ਨੀਂਹ ਪੱਥਰ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਨੂੰ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਬਾਬਾ ਹੰਦਾਲ ਦੀ ਯਾਦ ਵਿੱਚ ਬਣਨ ਵਾਲੇ ਵੱਡੇ ਗੇਟ ਦਾ ਨੀਂਹ ਪੱਥਰ ਰੱਖਆ।ਮੰਤਰੀ ਈ.ਟੀ.ਓ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੁਸ਼ੀ ਹੈ ਕਿ ਉਨਾਂ ਨੂੰ ਉਸ ਹਸਤੀ ਦੀ ਯਾਦ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, …
Read More »ਡਿਪਟੀ ਕਮਿਸ਼ਨਰ ਵਲੋਂ ਕਣਕ ਦਾ ਨਾੜ ਨਾ ਸਾੜਨ ਦੀ ਅਪੀਲ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਜਾਂ ਹੋਰ ਰਹਿੰਦ ਖੁਹੰਦ ਸਾੜਨ ਨਾ, ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾ ਦੇਣ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਖੇਤੀ ਰਹਿੰਦ ਖੁਹੰਦ ਸਾੜਨ ਨਾਲ ਜਿਥੇ ਸਾਡੀ …
Read More »ਅੰਮ੍ਰਿਤਸਰ ਵਿੱਚ ਸੂਬੇ ਦੇ ਦਸਤਕਾਰਾਂ ਲਈ ਬਣੇਗਾ ਸਥਾਈ ਵਿਕਰੀ ਕੇਂਦਰ
ਕੈਬਨਿਟ ਮੰਤਰੀ ਨਿੱਜ਼ਰ ਨੇ ‘ਯੂਨੀਟੀ ਮਾਲ’ ਬਨਾਉਣ ਲਈ ਅਧਿਕਾਰੀਆਂ ਨਾਲ ਕੀਤੀ ਚਰਚਾ ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਰਾਜ ਦੀ ਦਸਤਕਾਰੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵੱਡਾ ਵਿਕਰੀ ਕੇਂਦਰ ‘ਯੂਨੀਟੀ ਮਾਲ’ ਬਣਾਇਆ ਜਾਵੇਗਾ।ਜਿਥੇ ਲਿਆ ਕਿ ਉਹ ਆਪਣੇ ਉਤਪਾਦਾਂ ਦੀ ਵਿਕਰੀ ਕਰ ਸਕਣਗੇ।ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲਾ ਅਧਿਕਾਰੀਆਂ, ਕੇਂਦਰ ਸਰਕਾਰ …
Read More »
Punjab Post Daily Online Newspaper & Print Media