ਅੰਮ੍ਰਿਤਸਰ, 13 ਮਈ – (ਜਗਦੀਪ ਸਿੰਘ) – ਸਥਾਨਕ ਜੀ.ਟੀ ਰੋਡ ਦਬੁਰਜੀ ਸਥਿਤ ਅਲਫਾ ਇੰਟਰਨੈਸ਼ਨਲ ਸਿਟੀ ਕਲੌਨੀ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਗਈ 2500 ਗਜ਼ ਜ਼ਮੀਨ ‘ਤੇ ਨਵੇਂ ਗੁਰਦੁਆਰਾ ਸਾਹਿਬ ਦਾ ਨਿਰਮਾਣ ਸ਼ਰੂੂ ਕੀਤਾ ਗਿਆ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸ੍ਰੀ …
Read More »Monthly Archives: May 2023
ਕੈਬਨਿਟ ਮੰਤਰੀ ਅਰੋੜਾ ਨੇ ਬਡਰੁੱਖਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਰੱਖਿਆ ਨੀਂਹ ਪੱਥਰ
ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਬਡਰੁੱਖਾਂ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।ਅਮਨ ਅਰੋੜਾ ਨੇ ਉਸਾਰੀ ਕਾਰਜ਼ਾਂ ਲਈ ਅਧਿਕਾਰਤ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਲਨੈਸ ਸੈਂਟਰ ਦੀ ਉਸਾਰੀ ‘ਚ ਵਧੀਆ …
Read More »ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਜਨਮ ਦਿਨ ਸਨਮਾਨ ਸਮਾਰੋਹ
ਹੈਲਪ ਏਜ਼ ਇੰਡੀਆ ਨੇ ਆਨਲਾਈਨ ਧੋਖੇ ਬਾਰੇ ਪੈਨਸ਼ਨਰਾਂ ਨੂੰ ਕੀਤਾ ਜਾਗਰੂਕ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸਥਾਨਕ ਡੀ.ਸੀ ਕੰਪਲੈਕਸ ਵਿਖੇ ਸਥਿਤ ਜਿਲ੍ਹਾ ਪੈਨਸ਼ਨਰਜ਼ ਦਫ਼ਤਰ ਵਿਖੇ ਮਈ ਮਹੀਨੇ ਵਾਲੇ ਸਾਥੀਆਂ ਦੇ ਜਨਮ ਦਿਨ ਮਨਾਉਣ ਹਿੱਤ ਸਨਮਾਨ ਸਮਾਰੋਹ ਕੀਤਾ ਗਿਆ।ਪ੍ਰਧਾਨ ਜੀਤ ਸਿੰਘ ਢੀਂਡਸਾ ਨਾਲ ਜਗਜੀਤ ਇੰਦਰ ਸਿੰਘ ਚੇਅਰਮੈਨ, ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, ਰਾਮ ਲਾਲ ਪਾਂਧੀ ਜਿਲ੍ਹਾ ਸਕੱਤਰ, ਸੱਜਣ ਸਿੰਘ ਪੂਨੀਆ, …
Read More »ਪ੍ਰੇਮ ਆਸ਼ਰਮ ਸੀਨੀ: ਸੈਕੰ: ਸਕੂਲ ਬੇਰੀਗੇਟ ਦਾ 90ਵਾਂ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਪ੍ਰੇਮ ਆਸ਼ਰਮ ਸੀਨੀ: ਸੈਕੰ: ਸਕੂਲ ਬੇਰੀ ਗੇਟ, ਦਾ 90ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੀ ਮੈਨੇਜਰ ਸ਼੍ਰੀਮਤੀ ਸੁਮਨ ਸਰੀਨ, ਮੈਂਬਰ ਆਰ.ਸੀ ਵਰਮਾ (ਸਾਬਕਾ ਪ੍ਰਿੰਸੀਪਲ ਹਿੰਦੂ ਕਾਲਜ ਅੰਮ੍ਰਿਤਸਰ), ਵਿਜੇ ਕਪੂਰ ਅਤੇ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸਰੀਨ, ਪ੍ਰਿੰਸੀਪਲ ਅਰੁਣ ਖੰਨਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ `ਤੇ ਸਕੂਲ ਦੇ ਵਿਹੜੇ ਵਿੱਚ ਗਣਪਤੀ …
Read More »ਸਰੂਪ ਰਾਣੀ ਕਾਲਜ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਪੋਖਰਨ ਦੂਜੇ ਪ੍ਰਮਾਣੂ ਟੈਸਟ ਦਾ 25 ਸਾਲਾ ਜਸ਼ਨ ਮਨਾਇਆ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਐਨ.ਸੀ.ਸੀ ਆਰਮੀ ਵਿੰਗ ਦੇ ਕੈਡਿਟਾਂ ਨੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਕਾਲਜ ਕੈਂਪਸ ਵਿੱਚ ਪੋਖਰਨ ਦੂਜੇ ਪ੍ਰਮਾਣੂ ਟੈਸਟ ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ।ਐਨ.ਸੀ.ਸੀ ਕੈਡਿਟਾਂ ਨੇ ’ਰਾਸ਼ਟਰ ਦੇ ਵਿਕਾਸ ਲਈ ਪ੍ਰਮਾਣੂ ਊਰਜ਼ਾ ਦੀ ਸ਼ਾਂਤੀਪੂਰਵਕ ਵਰਤੋਂ’ ਵਿਸ਼ੇ ’ਤੇ ਇੱਕ ਨਿਊਕਲੀਅਰ ਪਾਵਰ ਪਲਾਂਟ ਦਾ ਮਾਡਲ ਤਿਆਰ ਕੀਤਾ।ਕੈਡਿਟਾਂ ਨੇ ਮਾਡਲ ਦੀ ਕਾਰਜ਼ਪ੍ਰਣਾਲੀ ਬਾਰੇ ਪ੍ਰਦਰਸ਼ਨ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ …
Read More »ਪ੍ਰਮਾਤਮਾ ਦੀ ਇੱਕ ਅਨੋਖੀ ਦੇਣ ਹੈ ਮਾਂ- ਸਾਗਰ ਮੁਨੀ ਸ਼ਾਸਤਰੀ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਹਿੰਦੂ ਧਰਮ ਦੇ ਗ੍ਰੰਥਾਂ ਵਿੱਚ ਮਾਂ ਨੂੰ ਪ੍ਰਮਾਤਮਾ ਦਾ ਦਰਜ਼ਾ ਦਿੱਤਾ ਹੋਇਆ ਹੈ, ਕਿਉਂਕਿ ਮਾਂ ਨੂੰ ਜਗਤ ਜਨਣੀ ਵੀ ਕਿਹਾ ਜਾਂਦਾ ਹੈ।ਚੌਕ ਪਾਸੀਆਂ ਸਥਿਤ ਜੈ ਕ੍ਰਿਸ਼ਨ ਮੰਦਿਰ ਦੇ ਗੁਰੂ ਸਾਗਰ ਮੁਨੀ ਸ਼ਾਸਤਰੀ ਜੀ ਨੇ ਅੱਜ ਮਦਰ ਡੇ ‘ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਮੰਦਿਰ ਵਿੱਚ ਰੱਖਿਆ ਸੀ।ਜਿਸ ਵਿੱਚ ਬੋਲਦਿਆਂ ਉਹਨਾਂ ਨੇ ਦੱਸਿਆ ਕਿ ਮਾਤਾ ਪ੍ਰਮੇਸ਼ਰ ਦਾ …
Read More »ਅੰਮ੍ਰਿਤਸਰ ਦੇ ਜੋਨ-1 ਇਲਾਕੇ ‘ਚ ਕੱਢਿਆ ਰੋਡ ਮਾਰਚ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਏ ਡੀ ਸੀ ਪੀ ਸਿਟੀ-1 ਅੰਮ੍ਰਿਤਸਰ ਮਹਿਤਾਬ ਸਿੰਘ ਆਈ.ਪੀ.ਐਸ ਦੀ ਅਗਵਾਈ ਹੇਠ ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ, ਏ.ਸੀ.ਪੀ ਸਾਊਥ ਅੰਮ੍ਰਿਤਸਰ ਅਸ਼ਵਨੀ ਕੁਮਾਰ, ਥਾਣਾ ਮੁਖੀ ਡੀ-ਡਵੀਜ਼ਨ ਇੰਸਪੈਕਟਰ ਰੌਬਿਨ ਹੰਸ, ਥਾਣਾ ਮੁਖੀ ਈ-ਡਵੀਜ਼ਨ, ਥਾਣਾ ਮੁਖੀ ਇੰਸਪੈਕਟਰ ਜਸਪਾਲ ਸਿੰਘ, ਥਾਣਾ ਮੁਖੀ ਇਸਲਾਮਾਬਾਦ ਇੰਸਪੈਕਟਰ ਮੋਹਿਤ ਕੁਮਾਰ, ਥਾਣਾ ਮੁਖੀ ਸੁਲਤਾਨਵਿੰਡ ਇੰਸਪੈਕਟਰ ਰਣਜੀਤ ਸਿੰਘ ਸਮੇਤ …
Read More »ਮਾਵਾਂ
ਜੰਨਤ ਦੇ ਵੱਲ ਜਾਂਦੀਆਂ ਇਹਨਾਂ ਰਾਹਵਾਂ ਨੂੰ ਲੋਕੋ ਭੁੱਲ ਨਾ ਜਾਇਓ ਆਪਣੀਆਂ ਮਾਵਾਂ ਨੂੰ। ਦੁੱਖਾਂ ਦਰਦਾਂ ਵਾਲੀਆਂ ਭਾਰੀਆਂ ਪੰਡਾਂ ਇਹ ਦਿਲ ਨੂੰ ਦੇ ਕੇ ਰੱਖਣ ਪੱਕੀਆਂ ਗੰਡਾਂ ਇਹ। ਤਰਸਣ ਧੀਆਂ ਪੁੱਤਰ ਭੈਣ ਭਰਾਵਾਂ ਨੂੰ ਲੋਕੋ ਭੁੱਲ ਨਾ ਜਾਇਓ ਆਪਣੀਆਂ ਮਾਵਾਂ ਨੂੰ। ਬੇਸ਼ੱਕ ਬਿਰਧ ਆਸ਼ਰਮ ਦੇ ਵਿੱਚ ਛੱਡ ਦਿੱਤਾ, ਆਪਣੇ ਵਲੋਂ ਮਾਂ ਦਾ ਫਾਹਾ ਵੱਢ ਦਿੱਤਾ। ਝੂਰੋਗੇ ਇਹਨਾਂ ਹੱਥੀਂ ਕਰੇ ਗੁਨਾਹਵਾਂ …
Read More »ਜਗ ਜਣਨੀ ਮਾਂ
ਜਗ ਜਣਨੀ ਮਾਂ ਨੂੰ ਸਾਰੇ ਗੁਰੂਆਂ ਪੀਰਾਂ ਨੇ ਹਮੇਸ਼ਾਂ ਸਤਿਕਾਰ ਦੇਣ ਦੀ ਗੱਲ ਕਹੀ ਹੈ।ਇੱਕ ਮਾਂ ਹੀ ਹੈ, ਜਿਸਦਾ ਦੇਣਾ ਕੋਈ ਨਹੀਂ ਦੇ ਸਕਦਾ।ਅਸੀਂ ਕਿੰਨੀ ਵੀ ਕੋਸ਼ਿਸ਼ ਕਰ ਲਈਏ, ਪਰ ਮਾਂ ਦਾ ਕਰਜ਼ਾ ਕਦੇ ਨਹੀਂ ਉਤਾਰ ਸਕਦੇ। ਮਮਤਾ ਨਿਰਸਵਾਰਥ ਹੁੰਦੀ ਹੈ।ਸਾਰਾ ਦਿਨ ਕੰਮ ਕਰਕੇ ਘਰ ਪਰਤਦਿਆਂ ਬਾਕੀ ਸਭ ਵਾਰੀ ਵਾਰੀ ਆਪਣੇ ਦੁੱਖ ਤੇ ਲੋੜਾਂ ਦੱਸਦੇ ਹਨ, ਪਰ ਮਾਂ ਆਪਣੇ ਪੁੱਤਰ …
Read More »
Punjab Post Daily Online Newspaper & Print Media