Sunday, July 27, 2025
Breaking News

Monthly Archives: May 2023

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਧਾਲੀਵਾਲ ਨੇ 95.8%, ਖੁਸ਼ਪ੍ਰੀਤ ਕੌਰ ਨੇ 94.4% ਅਤੇ ਖੁਸ਼ਪ੍ਰੀਤ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਕ੍ਰਮਵਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਗੌਰਵ ਮਿੱਤਲ, ਕਿਰਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਹਰਲੀਨ ਕੌਰ, ਸਹਿਜਪ੍ਰੀਤ ਕੌਰ, …

Read More »

ਜਲੰਧਰ ਜ਼ਿਮਨੀ ਚੋਣ ‘ਚ ਜਿੱਤ ‘ਆਪ’ ਦੀਆਂ ਨੀਤੀਆਂ ‘ਤੇ ਮੋਹਰ – ਡਾ. ਸੰਧੂ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਹੈ।ਇਹ ਸ਼ਬਦ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਜਲੰਧਰ ਤੋ ਨਵਨਿਯੁੱਕਤ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੰਦੇ ਹੋਏ ਕਹੇ।ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ …

Read More »

ਚੁਣੌਤੀਆਂ ਸੰਗ ਜੂਝਣ ਵਾਲੀਆਂ ਧਿਰਾਂ ਨਾਲ ਖੜੇ ਹੋਣਾ ਲੇਖਕ ਦੀ ਜ਼ਿੰਮੇਵਾਰੀ – ਪ੍ਰਲੇਸ ਪੰਜਾਬ

ਅੰਮ੍ਰਿਤਸਰ, 13 ਮਈ (ਦੀਪ ਦਵਿੰਦਰ ਸਿੰਘ) – ਲੇਖਕਾਂ ਦੀ ਸਿਰਮੋਰ ਸੰਸਥਾ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਪੰਜਾਬ ਕਾਰਜਕਾਰਨੀ ਦੀ ਨਵੀਂ ਟੀਮ ਦੀ ਪਹਿਲੀ ਮੀਟਿੰਗ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰਲੇਸ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ ਨੇ ਕੀਤੀ। ਮੀਟਿੰਗ ਤੋਂ ਪਹਿਲਾਂ ਲੇਖਕਾਂ ਨੇ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦਾ ਸੀ.ਬੀ.ਐਸ.ਈ 10ਵੀਂ ਜਮਾਤ ਦੇ ਨਤੀਜਿਆ ਵਿੱਚ ਦਸਵੀਂ ਜਮਾਤ 2023 ਦਾ ਨਤੀਜਾ 100% ਰਿਹਾ।ਇਸ ਸਾਲ 10 ਵੀਂ ਦੀ ਪ੍ਰੀਖਿਆ ਵਿੱਚ ਕੁੱਲ 55 ਵਿਦਿਆਰਥੀ ਬੈਠੇ 16 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਸੁਰਵੀਨ ਕੌਰ ਨੇ 95%, ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਂਬਰ …

Read More »

ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜੇ ‘ਚ ਸੁਲਤਾਨਵਿੰਡ ਲਿੰਕ ਰੋਡ ਅੱਵਲ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਦਾ ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।12 ਵੀਂ ਦੀ ਪ੍ਰੀਖਿਆ ਵਿੱਚ ਕੁੱਲ 108 ਵਿਦਿਆਰਥੀ ਬੈਠੇ ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 47 ਵਿਦਿਆਰਥੀ, ਕਾਮਰਸ ਗਰੁੱਪ 45 ਵਿਦਿਆਰਥੀ ਤੇ ਆਰਟਸ ਗਰੁੱਪ ਦੇ 15 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 22, ਕਾਮਰਸ ਗਰੁੱਪ ਵਿੱਚੋਂ 8 ਅਤੇ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਥੇਦਾਰ ਤਲਵੰਡੀ ਤੇ ਸ਼ਹੀਦ ਭਾਈ ਖੇਮਕਰਨ ਦੀਆਂ ਤਸਵੀਰਾਂ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ …

Read More »

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਰਿਹਾਇਸ਼ੀ ਬਲਾਕ ਦਾ ਨਿਰਮਾਣ ਕਾਰਜ ਆਰੰਭ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ।ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਨੀਂਹ …

Read More »

ਸੰਪਰਕ ਸੜਕਾਂ ਦੀ ਚੌੜਾਈ 18 ਫੁੱਟ ਕੀਤੀ ਜਾਵੇਗੀ – ਲੋਕ ਨਿਰਮਾਣ ਮੰਤਰੀ ਈ.ਟੀ.ਓ

ਬੁੱਟਰ ਸਿਵੀਆਂ ਤੋਂ ਗੱਗੜਭਾਣਾ ਸੜਕ ਦਾ ਕੰਮ ਕਰਵਾਇਆ ਸ਼ੁਰੂ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਸੜਕੀ ਸੁਵਿਧਾਵਾਂ ਮਿਲ ਸਕਣਗੀਆਂ। ਪਿੰਡ …

Read More »

ਬਦਲੀ ਜਾਵੇਗੀ ਜੰਡਿਆਲਾ ਗੁਰੂ ਹਲਕੇ ਦੀ ਨੁਹਾਰ – ਈ.ਟੀ.ਓ

ਪਿੰਡ ਧੀਰੇਕੋਟ ਵਿਖੇ ਨਵੇਂ ਆਂਗਣਵਾੜੀ ਕੇਂਦਰ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਉਨਾਂ ਦਾ ਹਲਕਾ ਜੰਡਿਆਲਾ ਗੁਰੂ, ਜੋ ਕਿ ਲੰਮੇ ਸਮੇਂ ਤੋਂ ਅਣਗੌਲਿਆ ਰਿਹਾ ਹੈ, ਦੀ ਵਿਆਪਕ ਨੁਹਾਰ ਬਦਲੀ ਜਾਵੇਗੀ ਅਤੇ ਇਸ ਕੰਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡਾ ਯੋਗਦਾਨ ਪਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ …

Read More »

ਜੀ.ਟੀ ਰੋਡ ਪਬਲਿਕ ਸਕੂਲ ਦੀ ਮਨਸੀਰਤ ਕੌਰ ਦੇ ਸੀ.ਬੀ.ਐਸ.ਈ ਬੋਰਡ ਦੱਸਵੀਂ ‘ਚ 98.8% ਅੰਕ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ 98.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਗਤੇਸ਼ਵਰ ਨੇ 97.4% ਅੰਕ ਹਾਸਲ ਕਰਕੇ ਦੂਸਰਾ ਜਦਕਿ ਸਿਮਰਪ੍ਰੀਤ ਕੌਰ ਨੇ 96.2% ਅੱੰਕ ਹਾਸਲ ਕਰਕੇ ਤੀਸਰਾ …

Read More »