Tuesday, November 24, 2026

Monthly Archives: May 2023

ਅੰਤਰ-ਅਕੈਡਮੀ ਬਾਸਕਟ ਬਾਲ ਚੈਂਪੀਅਨਸ਼ਿਪ ਵਿੱਚ ਫਤਿਹਗੜ੍ਹ ਗੰਢੂਆਂ ਦੀ ਝੰਡੀ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ ਵਿਖੇ ਮੁੰਡਿਆਂ ਦੀ ਅੰਤਰ-ਅਕੈਡਮੀ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਸਕਟਬਾਲ ਦੇ ਫ਼ਾਈਨਲ ਵਿੱਚ ਅਕਾਲ ਅਕੈਡਮੀ ਮੰਡੇਰ ਨੂੰ 15-4 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ।ਇਸ ਮੈਚ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਜਸਕਰਨ ਸਿੰਘ, ਹਰਮਨ ਸਿੰਘ, …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁੱਬੇ ਵਿਖੇ ਤਣਾਅ ਮੁਕਤ ਜੀਵਨ ਬਾਰੇ ਸੈਮੀਨਾਰ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਖਾਲਸਾ ਮਾਡਲ ਸਕੂਲ ਕੁੱਬੇ ਜਿਲ੍ਹਾ ਬਰਨਾਲਾ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਜੈ ਪਾਲ ਸਿੰਗਲਾ ਧਨੌਲਾ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਸਿੱਖਿਆ ਮਾਹਿਰ ਜੈ ਪਾਲ ਸਿੰਗਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅਜੋਕੇ ਦੌਰ ਵਿੱਚ ਨੈਤਿਕ ਸਿੱਖਿਆ ਵਿਦਿਆਰਥੀ ਵਰਗ ਲਈ ਬਹੁਤ ਜਰੂਰੀ ਹੈ।ਜਿਸ ਲਈ ਉਹਨਾਂ ਦੀ ਸੰਸਥਾ ਹਮੇਸ਼ਾਂ ਯਤਨਸ਼ੀਲ ਰਹਿੰਦੀ ਹੈ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ …

Read More »

ਸਰਸਵਤੀ ਵਿਦਿਆ ਮੰਦਰ ਚੀਮਾ ਦੇ ਸੀ.ਬੀ.ਐਸ.ਈ ਬਾਰਵੀਂ ਦੇ ਨਤੀਜੇ ‘ਚ ਲੜਕੀਆਂ ਨੇ ਮਾਰੀ ਬਾਜ਼ੀ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੀਆਂ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ’ਚ ਸਕੂਲ ਦੇ 98% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ।ਸਾਇਸ ਸਟਰੀਮ ਵਿਚੋਂ ਪੂਜਾ ਸਿੰਗਲਾ ਨੇ 94.4% ਅੰਜਾਂ ਨਾਲ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦਾ ਨਤੀਜਾ 100 ਫ਼ੀਸਦੀ ਰਿਹਾ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਰਸ਼਼ਨ ਕੀਤਾ।ਅਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਨੈਨਸੀ ਸ਼ਰਮਾ ਨੇ ਦੂਸਰਾ ਅਤੇ ਅਭੈਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਸ਼ਨਪ੍ਰੀਤ ਕੌਰ, ਭੁਪਿੰਦਰ ਸਿੰਗਲਾ, ਸਿਮਰਨ ਕੌਰ, ਹਰਮਨ ਕੌਰ, ਏਕਮਜੋਤ ਕੌਰ ਅਤੇ ਦੀਪੇਸ਼ …

Read More »

ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਤੇ 12ਵੀਂ ਦਾ ਸੀ.ਬੀ.ਐਸ.ਈ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ. ਈ.ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ 100 ਫ਼ੀਸਦ ਰਿਹਾ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 216 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ …

Read More »

ਓ.ਐਂਡ ਐਮ ਇੰਮਪਲਾਈਜ਼ ਯੂਨੀਅਨਾਂ ਦੀ ਮੀਟਿੰਗ ‘ਚ ਕਮਿਸ਼ਨਰ ਵਲੋਂ ਮੁਲਾਜ਼ਮ ਹਿੱਤਾਂ ਦੀ ਰਾਖੀ ਭਰੋਸਾ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਓ.ਐਂਡ.ਐਮ ਇੰਮਪਲਾਈਜ਼ ਯੂਨੀਅਨਾਂ ਦੀ ਅੱਜ ਹੋਈ ਮੀਟਿੰਗ ਵਿਚ ਨਿਗਰਾਨ ਇੰਜੀਨੀਅਰ ਓ.ਐਂਡ.ਐਮ ਸਤਿੰਦਰ ਮਹਾਜਨ, ਕਾ:ਕਾ: ਇੰਜੀ. ਲਤਾ ਚੋਹਾਨ, ਸਕੱਤਰ ਰਜਿੰਦਰ ਕੁਮਾਰ ਸ਼ਰਮਾ ਅਤੇ ਸੁਪਰਡੈਂਟ ਆਸ਼ੀਸ਼ ਕੁਮਾਰ ਵੀ ਮੌਜ਼ੂਦ ਸਨ।ਯੂਨੀਅਨਾਂ ਦੇ ਨੁਮਾਇੰਦਿਆਂ ਵਲੋਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਬਣਾਈ ਜਾ ਰਹੀ ਅੰਮ੍ਰਿਤਸਰ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮ. ਕੰਪਨੀ ਦੀ ਕਾਰਜ਼-ਪ੍ਰਣਾਲੀ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦੀਆਂ +2 ਜਮਾਤ ਨਤੀਜੇ ‘ਚ ਸ਼ਾਨਦਾਰ ਪ੍ਰਾਪਤੀਆਂ

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਕਾਮਰਸ ਗਰੁੱਪ ਵਿਚੋ 98.2% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਅਵਲੀਨ ਕੌਰ …

Read More »

SGHPS G.T Road students shines in XII CBSE Board Result 2023

Amritsar, May 12 (Punjab Post Bureau) – Boisterous students erupted in joy and enthusiasm at SGHPS G.T Road when CBSE announced XII Board results on friday. Euphoric students gathered in the school premises with sweets and chocolates to celebrate their success with their teachers. There was an aura of celebration in the school as the proud achievers with sky rocketing …

Read More »

ਵਿਸ਼ਵ ਪੱਧਰੀ ਹੋਮੀਓਪੈਥੀ ਜਾਣ-ਪਛਾਣ ਦਿਵਸ ਮਨਾਇਆ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਹੋਮੀਓਪੈਥੀ ਵਿਭਾਗ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਪੱਧਰੀ ਹੋਮੀਓਪੈਥੀ ਜਾਣ-ਪਛਾਣ ਦਿਵਸ (ਇੰਟਰਨੈਸ਼ਨਲ ਹੋਮੀਓਪੈਥੀ ਇੰਟ੍ਰੋਡਕਸ਼ਨ ਡੇਅ) ਮਨਾਇਆ ਗਿਆ।ਸਿਵਲ ਸਰਜਨ ਰਾਏ ਨੇ ਕਿਹਾ ਕਿ ਪੂਰੇ ਭਾਰਤ ਵਿਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ, ਜਿਸ ਨੇ ਸਭ ਤੋਂ ਪਹਿਲਾਂ ਸਾਲ 1839 ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੇ …

Read More »

ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਯੂਨਿਟ ਸੂਬਾ ਪੱਧਰੀ ਮੀਟਿੰਗ 13 ਮਈ ਨੂੰ

ਅੰਮ੍ਰਿਤਸਰ, 12 ਮਈ (ਦੀਪ ਦਵਿੰਦਰ ਸਿੰਘ) – ਭਾਰਤੀ ਸਾਹਿਤਕਾਰਾਂ, ਲੇਖਕਾਂ ਦੀ ਦੇਸ਼ ਪੱਧਰੀ ਸਿਰਮੌਰ ਜਥੇਬੰਦੀ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਯੂਨਿਟ ਦੀ ਜਨਰਲ ਕੌਂਸਲ ਦੇ ਸਮੂਹ ਅਹੁੱਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਇੱਕ ਸੂਬਾ ਪੱਧਰੀ ਮੀਟਿੰਗ 13 ਮਈ ਨੂੰ 11.00 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਵੇਗੀ।ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਯਾਦਵ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਤੇ ਜ਼ਿਲ੍ਹਾ ਜਨਰਲ ਸਕੱਤਰ ਧਰਮਿੰਦਰ …

Read More »