ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਦੇ ਡਿਸਟ੍ਰਿਕਟ 321-ਐਫ ਦੇ ਲਾਇਨਿਸਟਕ ਵਰ੍ਹੇ 2023-24 ਦੇ ਜਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਗੁਰਚਰਨ ਸਿੰਘ ਕਾਲੜਾ ਨੇ ਇੱਕ ਮੀਟਿੰਗ ਦੌਰਾਨ ਆਉਣ ਵਾਲੇ ਸਾਲ਼ ਵਿੱਚ ਸਮਾਜ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਨਵੀਂ ਕੈਬਿਨੇਟ ਦਾ ਐਲਾਨ ਕੀਤਾ।ਉਹਨਾਂ ਨੇ ਲਾਇਨ ਕਲੱਬ ਸੰਗਰੂਰ ਮੇਨ ਦੇ ਚਾਰਟਰ ਪ੍ਰਧਾਨ ਐਡਵੋਕੇਟ ਲਾਇਨ ਸ਼ਰੂਤੀ ਗਰਗ …
Read More »Monthly Archives: May 2023
ਪਿੰਗਲਵਾੜਾ ਵਿਖੇ ਮਨਾਇਆ ਪੋਤਰੀ ਦਾ ਜਨਮ ਦਿਨ
ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਪ੍ਰਬੰਧਕੀ ਟੀਮ ਦੇ ਮੈਂਬਰ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰਪਾਲ ਕੌਰ ਨੇ ਪਰਿਵਾਰ ਸਮੇਤ ਪੋਤਰੀ ਗੁਰਨੂਰ ਕੌਰ ਦੇ ਜਨਮ ਦਿਨ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਮਨਿੰਦਰ ਪਾਲ ਸਿੰਘ, ਰਾਜਵਿੰਦਰ ਸਿੰਘ ਲੱਕੀ ਦੀ ਦੇਖ-ਰੇਖ ਹੇਠ ਹੋਏ ਇਸ …
Read More »ਯੂਨੀਵਰਸਿਟੀ ਦੇ ਤਿੰਨ ਸੀਨੀਅਰ ਸਹਾਇਕ ਬਣੇ ਨਿਗਰਾਨ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਤਿੰਨ ਕਰਮਚਾਰੀ ਅਰਵਿੰਦਰ ਸਿੰਘ ਪੰਜਾਬ ਸਕੂਲ ਆਫ ਇਕਨਾਮਿਕਸ, ਦਿਲਬਾਗ ਸਿੰਘ ਅੰਗਰੇਜ਼ੀ ਵਿਭਾਗ ਤੇ ਸ੍ਰੀਮਤੀ ਅਨੁਪਮਾ ਪਡਿਆਲ ਪਲਾਨਿੰਗ ਵਿਭਾਗ ਨੂੰ ਨਿਗਰਾਨ ਵਜੋਂ ਪਦ ਉਨਤ ਕੀਤਾ ਗਿਆ।ਉਨ੍ਹਾਂ ਨੂੰ ਨਿਯੁੱਕਤੀ ਪੱਤਰ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ ਅਤੇ ਰਜ਼ਨੀਸ਼ ਭਾਰਦਵਾਜ ਪ੍ਰਧਾਨ ਅਫਸਰ ਐਸੋਸੀਏਸ਼ਨ ਵਲੋਂ ਦਿੱਤੇ ਗਏ।ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ …
Read More »ਵਿਸ਼ਵ ਹਾਸਾ ਦਿਵਸ ‘ਤੇ ਲੋਕ ਸਾਹਿਤ ਸੰਗਮ ਦੀ ਸਭਾ ‘ਚ ਸਾਹਿਤਕਾਰਾਂ ਨੇ ਬੰਨਿਆ ਰੰਗ
`ਪੌਣਾ ਦੇ ਵਿੱਚ ਉਪਜਿਆ ਜੋ ਰੋਸ ਹੈ, ਮੌਸਮਾਂ ਦੇ ਸਿਰ ਇਨ੍ਹਾ ਦਾ ਦੋਸ਼ ਹੈ` – ਗ਼ਜ਼ਲਗੋ ਪਵਾਰ ਰਾਜਪੁਰਾ, 8 ਮਈ (ਡਾ. ਗੁਰਵਿੰਦਰ ਅਮਨ) – ਵਿਸ਼ਵ ਹਾਸਾ ਦਿਵਸ ਨੂੰ ਸਮਰਪਿਤ ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਡਾ ਗੁਰਵਿੰਦਰ ਅਮਨ ਦੀ ਰਹਿਨੁਮਾਈ ਹੇਠ ਹੋਈ।ਸਭਾ ਦਾ ਆਗਾਜ਼ ਸੁਚੇਤ ਗ਼ਜ਼ਲਗੋ ਅਵਤਾਰ ਪੁਆਰ ਦੀ ਗ਼ਜ਼ਲ “ਪੌਣਾ ਦੇ ਵਿੱਚ ਉਪਜਿਆ ਜੋ …
Read More »ਸ੍ਰੀ ਦਰਬਾਰ ਸਾਹਿਬ ਦੇ ਰਸਤੇ ‘ਚ ਹੋਏ ਧਮਾਕਿਆਂ ਦਾ ਸੱਚ ਸਾਹਮਣੇ ਲਿਆਵੇ ਪੁਲਿਸ- ਐਡਵੋਕੇਟ ਧਾਮੀ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਰ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ‘ਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜ਼ੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾ ਸਕਣ।ਕਮੇਟੀ …
Read More »ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ‘ਚ ਅਕਾਲ ਅਕੈਡਮੀ ਬਾਘਾ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਖੇਡਾਂ ਹਮੇਸ਼ਾਂ ਜਿੱਤਣ ਲਈ ਹੀ ਨਹੀਂ ਖੇਡੀਆਂ ਜਾਂਦੀਆਂ, ਇਹ ਸਾਨੂੰ ਜ਼ਿੰਦਗੀ ਦੇ ਬਹੁਤ ਵੱਡੇ ਸਬਕ ਵੀ ਸਿਖਾਉਂਦੀਆਂ ਹਨ।ਮੁੱਕੇਬਾਜ਼ੀ ਦੀ ਖੇਡ ਸਾਨੂੰ ਆਪਣੀ ਜ਼ਿੰਦਗੀ ਵਿੱਚ ਕਮਜ਼ੋਰ ਹਲਾਤਾਂ ਨੂੰ ਮੁੱਕਾ ਮਾਰ ਕੇ ਅੱਗੇ ਵਧਣਾ ਸਿਖਾਉਂਦੀ ਹੈ।ਅਜਿਹਾ ਹੀ ਸਿਰਕੱਢ ਕੀਰਤੀਮਾਨ ਸਥਾਪਿਤ ਕੀਤਾ ਹੈ ਅਕਾਲ ਅਕੈਡਮੀ ਬਾਘਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ।ਜਿਲ੍ਹਾ ਫਾਜ਼ਿਲਕਾ ਵਿਖੇ ਹੋਈ …
Read More »ਬੇਬੇ ਨਾਨਕੀ ਬੱਚਾ ਵਾਰਡ ਵਿਖੇ ਡਾਕਟਰਾਂ ਵਲੋਂ ਖੂਨਦਾਨ ਕੈਂਪ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਗੌਰਮਿੰਟ ਮੈਡੀਕਲ ਕਾਲਜ ਅਧੀਨ ਆਉਂਦੇ ਗੁਰੂ ਨਾਨਕ ਹਸਪਤਾਲ਼ ਦੇ ਬੇਬੇ ਨਾਨਕੀ ਬੱਚਾ ਵਾਰਡ ਵਿਖੇ ਡਾਕਟਰਾਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ।ਡਾਕਟਰ ਸੰਦੀਪ ਅਗਰਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ 200 ਡਾਕਟਰ, ਨਰਸ ਅਤੇ ਮੈਡੀਕਲ ਕਾਲਜ ਦੇ ਵਿਦਿਆਰਥੀ ਸ਼ਾਮਲ ਹੋਏ ਡਾਕਟਰ ਮਨਮੀਤ ਕੌਰ ਸੋਢੀ ਹੈਡ ਪ੍ਰੋਫੈਸਰ ਬੱਚਾ ਵਿਭਾਗ ਨੇ ਕੈਂਪ ਦੀ ਸ਼ੁਰੂਆਤ ਆਪਣਾ ਖੂਨਦਾਨ ਕਰਕੇ ਕੀਤੀ।ਡਾਕਟਰ …
Read More »ਕੇ.ਵੀ.ਆਈ ਬਲੱਡ ਬੈਂਕ ਵਿਖੇ ਵਰਲਡ ਥੈਲੇਸੀਮੀਆ ਡੇਅ ‘ਤੇ ਬਲੱਡ ਡੋਨੇਸ਼ਨ ਕੈਂਪ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਕੇ.ਵੀ.ਆਈ ਬਲੱਡ ਬੈਂਕ ਮਜੀਠਾ ਰੋਡ ਵਿਖੇ ਵਰਲਡ ਥੈਲੇਸੀਮੀਆ ਡੇਅ ‘ਤੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ।ਜਿਸ ਵਿੱਚ ਸ਼ਹਿਰ ਦੀਆਂ ਉਘੀਆਂ ਸਖਸ਼ੀਅਤਾਂ, ਐਨ.ਜੀ.ਓ ਅਤੇ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੀ ਟ੍ਰੈਫਿਕ ਐਜੂਕੇਸ਼ਨ ਸੈਲ ਦੀ ਟੀਮ ਅਤੇ ਥੈਲੇਸੀਮੀਆ ਪੀੜ੍ਹਤ ਬੱਚੇ ਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਸਨ।ਐਸ.ਆਈ ਦਲਜੀਤ ਸਿੰਘ ਇੰਚਾਰਜ਼ ਟ੍ਰੈਫਿਕ ਐਜੂਕੇਸ਼ਨ ਸੈਲ ਨੂੰ ਪਤਾ ਲੱਗਾ ਤਾਂ ਉਹ ਆਪਣੀ …
Read More »18ਵੀਂ ਸਦੀ ਦਾ ਮਹਾਨ ਯੋਧਾ – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ
16ਵੀਂ ਸਦੀ ਦੇ ਚੜ੍ਹਾਅ ਦੇ ਲਾਗੇ ਚਾਗੇ ਦਾ ਇਹ ਵਾਕਿਆ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਵੱਡ-ਵਡੇਰੇ, ਰਾਜਪੂਤਾਂ ਦੇ ਕੁੱਝ ਖਾਨਦਾਨ ਰਾਜਪੁਤਾਨੇ ਅਤੇ ਕਨੌਜ ਦੀ ਧਰਤੀ ਨੂੰ ਛੱਡ ਪੰਜਾਬ, ਲਾਹੌਰ ਵੱਲ ਆ ਗਏ।ਕੇ.ਐਸ ਨਾਰੰਗ ਦੀ ‘ਹਿਸਟਰੀ ਆਫ ਪੰਜਾਬ 1526-1849’ ਵਿੱਚ ਲਿਖਿਆ ਹੈ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਵੱਡ-ਵਡੇਰੇ ਰਾਠੌਰ ਰਾਜਪੂਤਾਂ ਦੀ ਬੰਸਾਵਲੀ, ਰਾਜਪੂਤਾਂ ਅਤੇ ਕਨੌਜ ਦੇ ਮਾਲਕਾਂ ਨਾਲ …
Read More »ਸਰਕਾਰੀ ਸਕੂਲ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 7 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਭੀਖੀ ਦਾ ਨਤੀਜਾ ਸੌ ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਇੰਚਾਰਜ਼ ਮਨੋਜ ਸਿੰਗਲਾ ਨੇ ਕਿਹਾ ਕਿ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਭੁਪੇਸ਼ ਸਿੰਗਲਾ 93.16% ਅੰਕ, ਮਣੀਕਰਨ ਸ਼ਰਮਾ 90%, ਬਿਸ਼ਪ ਸਿੰਗਲਾ 87.16% …
Read More »
Punjab Post Daily Online Newspaper & Print Media