ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ।ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕੇ ਦੇ ਜੋ ਵਿਕਾਸ ਕੰਮ ਪਿੱਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ, ਉਹ ਕੰਮ …
Read More »Monthly Archives: May 2023
ਜ਼ਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਚੇਅਰਮੈਨ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਸ. ਰਛਪਾਲ ਸਿੰਘ, ਪੀ.ਸੀ.ਐਸ ਕਮ ਸੀ.ਜੇ.ਐਮ ਅੰਮ੍ਰਿਤਸਰ ਦੀ ਅਗਵਾਈ ਹੇਠ ਵੇਰਕਾ ਬਲਾਕ ‘ਚ ਆਉਦੇ ਪਿੰਡ ਸਚੰਦਰ ਅਤੇ ਪਿੰਡ ਮੀਰਾ ਕੋਟ ਖੁਰਦ ਦਾ ਦੌਰਾ ਕੀਤਾ …
Read More »ਆਪ ਮੁਹਾਰੇ ਅੱਥਰੂ….
ਆਪ ਮੁਹਾਰੇ ਅੱਥਰੂ, ਅੱਖਾਂ `ਚੋਂ ਵਹਿ ਜਾਂਦੇ। ਪੁੱਤ ਦੇ ਖਿ਼ਆਲਾਤ, ਬੜਾ ਕੁੱਝ ਕਹਿ ਜਾਂਦੇ। ਅੱਜ ਤੱਕ ਤੇਰੀਆਂ ਯਾਦਾਂ ਮਨ `ਚ ਘੁੰਮਦੀਆਂ, ਬੈਠ ਕੀਤੀਆਂ ਗੱਲਾਂ ਬੜਾ ਹੀ ਟੁੰਬਦੀਆਂ। ਹੋਣ ਤੇਰੀਆਂ ਗੱਲਾਂ, ਜਦ ਸਾਰੇ ਬਹਿ ਜਾਂਦੇ। ਆਪ ਮੁਹਾਰੇ ਅੱਥਰੂ, ਅੱਖਾਂ ਚੋਂ ਵਹਿ ਜਾਂਦੇ। ਪੁੱਤ ਦੇ ਖਿ਼ਆਲਾਤ, ਬੜਾ ਕੁੱਝ ਕਹਿ ਜਾਂਦੇ। ਭਰ ਜੁਆਨੀ ਵਿੱਚ ਤੂੰ ਹੋ ਦੂਰ ਗਿਆ, ਘਰ ਪਰਿਵਾਰ ਤਾਈਂ ਕਰ …
Read More »ਡਾ. ਐਸ.ਪੀ ਸਿੰਘ ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਲਾਡਲੇ ਗੁਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ
22 ਅਪ੍ਰੈਲ ਨੂੰ ਦੁਬਈ ‘ਚ ਹੋਈ ਸੀ ਮੌਤ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਸ਼ਤਾਬਦੀ ਸਮਾਗਮ ਮਨਾਇਆ ਗਿਆ
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਤੇ ਭਾਈ ਬੰਦੀ ਸਮੇਤ ਗੁਰੂ ਨਗਰੀ ਦੀਆਂ ਹੋਰ ਰਾਮਗੜ੍ਹੀਆ ਸੰਸਥਾਵਾਂ ਅਤੇ ਸਿਖ ਜਥੇਬੰਦੀਆਂ ਵਲੋਂ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਜੱਸਾ ਸਿੰਘ ਰਾਮਗੜ੍ਹੀਆ ਪਾਰਕ ਈਸਟ ਮੋਹਨ ਨਗਰ ਜੀ.ਟੀ ਰੋਡ ਵਿਖੇ ਮਨਾਇਆ ਗਿਆ। ਇਸ ਵਿੱਚ ਸ਼ਮਣੀ ਪੰਥ …
Read More »ਅਰਵਿੰਦਰਪਾਲ ਭਾਟੀਆ ਸੀ.ਕੇ.ਡੀ ਇੰਸ. ਮੈਨੇਜਮੈਂਟ ਦੇ ਨਵੇਂ ਮੈਂਬਰ ਇੰਚਾਰਜ਼ ਨਿਯੁੱਕਤ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਨਵੇਂ ਮੈਂਬਰ਼ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਅਰਵਿੰਦਰਪਾਲ ਸਿੰਘ ਭਾਟੀਆ ਨੂੰ ਮੂਲ ਮੰਤਰ ਦੇ ਪਾਠ ਕਰਨ ਉਪਰੰਤ ਗੁਰੂ ਦੀ ਬਖਸ਼ਿਸ਼ …
Read More »ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਕਬੀਰ ਸ਼ਰਮਾ ਜਮਾਤ ਦੂਜੀ ਨੇ ਦੁਬਈ ਵਿੱਚ 30 ਅਪ੍ਰੈਲ 2023 ਨੂੰ ਹੋਈ `ਬੁਡੋਕਨ ਕੱਪਸ 2023` ਦੀ ਅੰਤਰਸ਼ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ 7 ਸਾਲ ਉਮਰ ਗਰੁੱਪ ਕੈਟਾਗਰੀ ਵਿੱਚ ਭਾਗ ਲਿਆ। ਇਸ ਵਿੱਚ ਉਸ ਨੇ ਪਹਿਲਾ ਸਥਾਨ `ਕਾਟਾ` ਅਤੇ ਦੂਸਰਾ ਸਥਾਨ …
Read More »DAV School pays tribute to Rabindra Nath Tagore with great Reverence
Amritsar, May 6 (Punjab Post Bureau) – To mark the birth anniversary of Nobel Laureate Rabindra Nath Tagore a special assembly was organised by the students of DAV Public School Lawrence Road. He was an author, poet, dramatist, philosopher, artist and painter who has contributed immensely to the nation. He didn’t just change the map of Bengali literature but was …
Read More »ਪਿਛਲੇ ਸਾਲ ਦੇ ਮੁਕਾਬਲੇ ਕਣਕ ਦੇ ਝਾੜ ਵਿੱਚ ਹੋਇਆ 7 ਫੀਸਦੀ ਦਾ ਵਾਧਾ – ਡਾ. ਗਿੱਲ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਕਣਕ ਦਾ ਸੀਜ਼ਨ ਲਗਭਗ ਖਤਮ ਹੋਣ ਕਿਨਾਰੇ ਹੈ ਅਤੇ ਇਸ ਵਾਰ ਕਣਕ ਦੇ ਝਾੜ ਵਿਚ ਵੀ ਵੱਡਾ ਵਾਧਾ ਹੋਣ ਕਾਰਨ ਕਿਸਾਨਾਂ ਦੇ ਚਿਹਰੇ ‘ਤੇ ਰੌਣਕ ਪਰਤੀ ਹੈ।ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਨਵੇਂ ਤਜ਼ਰਿਬਆਂ ਸਦਕਾ ਇਸ ਵਾਰ ਕਣਕ ਦੇ ਝਾੜ ਵਿਚ 7 ਫੀਸਦੀ ਦਾ …
Read More »ਸ਼ਹਿਰ ਦੀ ਟਰੈਫਿਕ, ਸੁੰਦਰੀਕਰਨ ਤੇ ਸੁਰੱਖਿਆ ਲੋੜਾਂ ਲਈ ਵਿਸ਼ੇਸ਼ ਸੈਲ ਦਾ ਗਠਨ
ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨੂੰ ਲਗਾਇਆ ਨੋਡਲ ਅਧਿਕਾਰੀ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਜੀ-20 ਸੰਮੇਲਨ ਦੌਰਾਨ ਸ਼ਹਿਰ ਨੂੰ ਸੁੰਦਰਤਾ ਦੇ ਨਾਲ-ਨਾਲ ਟਰੈਫਿਕ ਦੇ ਕੀਤੇ ਗਏ ਪ੍ਰਬੰਧਾਂ ਨੂੰ ਲਗਾਤਾਰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਦੀ ਟਰੈਫਿਕ, ਸੁੰਦਰੀਕਰਨ ਤੇ ਸੁਰੱਖਿਆ ਲੋੜਾਂ ਦੀ ਪੂਰਤੀ ਲਈ ਵਿਸ਼ੇਸ਼ ਸੈਲ ਦਾ ਗਠਨ ਕਰ ਦਿੱਤਾ ਹੈ, ਜਿਸ ਵਿਚ ਪੁਲਿਸ ਕਮਿਸ਼ਨਰ, …
Read More »
Punjab Post Daily Online Newspaper & Print Media