ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਸੁਖਲੀਨ ਕੌਰ ਨੂੰ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ।ਉਨਾਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ …
Read More »Monthly Archives: May 2023
ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਵਲੋਂ ਪੁਲਿਸ ਸਟੇਸ਼ਨ ਦੇ ਗਿਆਨ ਸਬੰਧੀ ਦੌਰਾ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ, ਛਾਉਣੀ ਵਿਖੇ ਪੁਲਿਸ ਫ਼ੋਰਸ ਦੇ ਕੰਮਕਾਜ ਨੂੰ ਸਮਝਣ ਲਈ ਉਨ੍ਹਾਂ ਦੀ ਪ੍ਰੈਕਟੀਕਲ ਸਿਖਲਾਈ ਦੇ ਹਿੱਸੇ ਵਜੋਂ ਦੌਰਾ ਕੀਤਾ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਦੌਰੇ ‘ਚ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ, ਬੀ.ਕਾਮ.ਐਲ.ਐਲ.ਬੀ (5 ਸਾਲਾਂ ਕੋਰਸ) 10ਵਾਂ ਸਮੈਸਟਰ ਅਤੇ ਐਲ.ਐਲ.ਬੀ …
Read More »ਖ਼ਾਲਸਾ ਕਾਲਜ ਵਿਖੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ ਰੇਜ਼ਿਨ ਆਰਟ ’ਤੇ 2 ਰੋਜ਼ਾ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਇਸ ਰਚਨਾਤਮਕ ਅਤੇ ਉਸਾਰੂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਪ੍ਰੋ: ਜਸਪ੍ਰੀਤ ਕੌਰ ਵਲੋਂ ਕੀਤਾ ਗਿਆ। ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ 110 …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਨਾਲ ਸਬੰਧਿਤ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਅਤੇ ਖੇਤਰ ਸਕੱਤਰ ਗੁਰਅਵਤਾਰ ਸਿੰਘ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਾਮਿਲ ਹੋਏ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਬੁਲਾਰਿਆਂ ਨੂੰ ‘ਜੀ ਆਇਆਂ’ …
Read More »ਸਟੱਡੀ ਸਰਕਲ ਵਲੋਂ ਰਣਬੀਰ ਕਾਲਜ ਵਿਖੇ ਵਿਦਿਅਕ ਸੈਮੀਨਾਰ ਤੇ ਇਨਾਮ ਵੰਡ ਸਮਾਗਮ 8 ਨੂੰ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਦੀਆਂ ਸਰਗਰਮੀਆਂ ਅਧੀਨ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼਼ਨ ਦੇ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਮਈ ਨੂੰ ਸਵੇਰੇ 10.00 ਵਜੇ ਸੈਮੀਨਾਰ ਹਾਲ ਵਿੱਚ ਹੋ ਰਿਹਾ ਹੈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ …
Read More »ਵਿਧਾਇਕ ਐਡਵੋਕੇਟ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਕਲਾਕਾਰਾਂ ਦਾ ਸਨਮਾਨ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਘਰ ਰੱਖੇ ਗਏ ਇੱਕ ਪ੍ਰੋਗਰਾਮ ਦੋਰਾਨ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ, ਨਗਰ ਕੌਂਸਲ ਦੇ ਸਾਬਕਾ ਕੌਂਸਲਰ ਸੱਤਪਾਲ ਸਿੰਘ ਪਾਲੀ ਅਤੇ ਪੰਜਾਬੀ ਵਿਰਾਸਤ ਦਾ ਅਹਿਮ ਹਿੱਸਾ ਭੰਗੜਾ ਪਾ ਕੇ ਨਾਮਣਾ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਕੌਂਸਲ ਦੇ ਜੁਆਇੰਟ …
Read More »ਅੰਮ੍ਰਿਤਕਾਲ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ – ਡਾ: ਅਮਿਤ ਕਾਂਸਲ
ਸਲਾਈਟ ਵਿਖੇ ਯੂਥ ਪਾਰਲੀਮੈਂਟ ਦਾ ਆਯੋਜਨ ਸੰਗਰੂਰ, 4 ਮਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਸਭ ਤੋਂ ਵੱਡੀ ਵਿਦਿਅਕ ਸੰਸਥਾ ਸੰਤ ਲੋਗੋਂਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੈਲਾਈਟ) ਵਿਖੇ ਆਯੋਜਿਤ ਯੂਥ ਪਾਰਲੀਮੈਂਟ ਵਿੱਚ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਦੇ ਸੁਤੰਤਰ ਨਿਰਦੇਸ਼ਕ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ: ਅਮਿਤ ਕਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਦਿਆਰਥੀਆਂ ਨੇ ਭਾਰਤੀ ਸੰਸਦ ਦੇ …
Read More »ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਣ ਰਹੇ ਨੇ ਵਰਦਾਨ- ਨਿੱਝਰ
30 ਅ੍ਰਪੈਲ ਤੱਕ 2 ਲੱਖ 42 ਹਜ਼ਾਰ ਤੋਂ ਵਧੇਰੇ ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ ਤੋਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ 8 ਅਤੇ ਮੌਜ਼ੂਦਾ ਵਰ੍ਹੇ ਵਿੱਚ ਆਰੰਭੇ 30 ਆਮ ਆਦਮੀ ਕਲੀਨਿਕਾਂ ਰਾਹੀਂ 30 ਅਪ੍ਰੈਲ 2023 ਤੱਕ 2 ਲੱਖ …
Read More »ਸ਼ਹਿਰ ਵਿਚ 22 ਸਥਾਨਾਂ ਤੇ ਹੋ ਚੱਲ ਰਹੀ ‘ਸੀ.ਐਮ ਦੀ ਯੋਗਸ਼ਾਲਾ’- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਸੀ.ਐਮ ਦੀ ਯੋਗਸ਼ਾਲਾ’ ਨੂੰ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਤੱਕ 22 ਵੱਖ-ਵੱਖ ਸਥਾਨਾਂ ‘ਤੇ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ …
Read More »