Thursday, October 29, 2026

Monthly Archives: May 2023

ਕਿਸਾਨ ਮਿੱਤਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਪ੍ਰੋਗਰਾਮ ਸਮਾਪਤ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਕੈਬਨਿਟ ਖੇਤੀਬਾੜੀ ਪੰਚਾਇਤਾਂ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਅਤੇ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਿਸ਼ਨ ਉਨਤ ਕਿਸਾਨ ਮਿੱਤਰ ਟ੍ਰਨਿੰਗ ਜਿਲ੍ਹਾ ਅੰਮ੍ਰਿਤਸਰ ਖੇਤੀਬਾੜੀ ਅਤੇ ਕਿਸਾਨ ਸਿਖਲਾਈ ਭਲਾਈ ਵਿਭਾਗ ਪੰਜਾਬ ਵਲੋਂ ਸਿਲੈਕਟ ਕੀਤੇ ਕਿਸਾਨ ਮਿੱਤਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਕਰਵਾਈ ਗਈ।ਜਿਸ ਵਿੱਚ ਐਸ.ਐਮ.ਐਸ ਕਮ-ਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲ, ਪੌਦ …

Read More »

ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ- ਡਿਪਟੀ ਕਮਿਸ਼ਨਰ

ਮੰਡੀਆਂ ਵਿਚੋਂ 2 ਲੱਖ ਮੀਟਰਕ ਟਨ ਤੋਂ ਵੱਧ ਕਣਕ ਸਟੋਰਾਂ ‘ਚ ਪੁੱਜੀ ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅੱਗੇ ਨਾਲੋਂ ਮੱਠੀ ਪਈ ਹੈ ਅਤੇ ਏਜੰਸੀਆਂ ਦਾ ਧਿਆਨ ਕਣਕ ਸਾਂਭਣ ਵੱਲ ਹੋ ਗਿਆ ਹੈ।ਜਿਸ ਸਦਕਾ ਜਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 2 ਲੱਖ ਮੀਟਟਰਕ ਟਨ ਮੰਡੀਆਂ ਵਿਚੋਂ ਸਾਂਭੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ “ਕਿਸ਼ੋਰ ਅਵੱਸਥਾ ਦੀਆਂ ਕੁੜੀਆਂ ਲਈ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੱਜ ਆਰਟ ਆਫ਼ ਲਿਵਿੰਗ ਵਲੋਂ `ਪ੍ਰੋਜੈਕਟ ਪਵਿੱਤਰ` ਤਹਿਤ ਵਰਕਸ਼ਾਪ ਕਰਵਾਈ ਗਈ।ਇਸ ਪ੍ਰੋਜੈਕਟ ਦੁਆਰਾ ਕਿਸ਼ੋਰ ਅਵਸਥਾ ਦੀਆਂ ਕੁੜੀਆਂ ਨੂੰ ਮਹਾਵਾਰੀ ਬਾਰੇ ਜਾਣੂ ਕਰਵਾਇਆ ਗਿਆ।ਨੌਵੀਂ ਜਮਾਤ ਦੀਆਂ ਲੜਕੀਆਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਮੈਡਮ ਸੁਮਨ ਕਪੂਰ ਜੋ ਕਿ ਇੱਕ ਸਿੱਖਿਆ ਸ਼ਾਸਤਰੀ ਅਤੇ ਆਰਟ ਆਫ਼ ਲਿਵਿੰਗ ਅਦਾਰੇ ਦੇ ਮੈਂਬਰ ਹਨ, ਨੇ …

Read More »

ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸ: ਬੰਗਾ ਦੇ ਵਿਸ਼ਵ ਬੈਂਕ ਦਾ ਮੁੱਖੀ ਨਿਯੁੱਕਤ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਅਜੇਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਜਾਰੀ ਬਿਆਨ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਵਰਗੀ …

Read More »

ਬਜੁਰਗਾਂ ਦੇ ਜਨਮ ਦਿਨ ਮੌਕੇ ਵਿਸ਼ਾਲ ਸਨਮਾਨ ਸਮਾਰੋਹ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਅਪ੍ਰੈਲ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਇਆ।ਪੇ੍ਰਮ ਚੰਦ ਗਰਗ, ਸੱਤਦੇਵ ਸ਼ਰਮਾ, ਸੁਰਿੰਦਰ ਸ਼ੋਰੀ, ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ-ਰੇਖ ਹੇਠ ਹੋਏ।ਇਸ ਸਮਾਗਮ ਦੇ ਮੁੱਖ ਮਹਿਮਾਨ …

Read More »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਆਰੰਭ

5 ਮਈ ਨੂੰ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ …

Read More »

KCVAS Celebrates World Veterinary Day

Amritsar, May 2 (Punjab Post Bureau) – The World Veterinary Day was celebrated by Khalsa College of Veterinary and Animal Sciences (KCVAS), Amritsar with the theme, “Promoting diversity, equity and inclusiveness in the veterinary profession”. It was marked by a free Vaccination Camp, for pets free Check-Up and disease screening followed by an Animal welfare camp at Khalsa Veterinary College …

Read More »

ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦਾ ਜਨਮ ਦਿਨ ਸ਼ਰਧਾ ਸਹਿਤ ਮਨਾਇਆ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸ਼਼੍ਰੋਮਣੀ ਪੰਥ ਰਤਨ, ਪਦਮ ਸ੍ਰੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੀ ਸਸ਼ਰਧਾ ਭਾਵਨਾ ਨਾਲ ਹਿੱਸਾ ਲੈਂਦਿਆਂ ਸ਼ਬਦ ਗਾਇਨ ਕੀਤੇ।ਅਧਿਆਪਕਾਂ ਵਲੋਂ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ …

Read More »

ਗ.ਨ.ਦ.ਯੂਨੀਵਰਸਿਟੀ ਦਾ ਹੈਡ ਮਾਲੀ ਬਣਿਆ ਗਨੇਸ਼ ਸਿੰਘ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਗਨੇਸ਼ ਸਿੰਘ ਮਾਲੀ ਨੂੰ ਤਰੱਕੀ ਦੇ ਕੇ ਹੈਡ ਮਾਲੀ ਵਜੋਂ ਤਰੱਕੀ ਦਿੱਤੀ ਗਈ ਹੈ।ਗਨੇਸ਼ ਸਿੰਘ ਮਾਲੀ ਵਜੋਂ ਸਾਲ 1999 ‘ਚ ਯੂਨੀਵਰਸਿਟੀ ਨਿਯੁੱਕਤ ਹੋਏ ਸਨ, ਜੋ ਇਸ ਸਮੇਂ ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਦੀ ਤਰੱਕੀ ਤੇ ਜਗੀਰ ਸਿੰਘ ਮੀਤ ਪ੍ਰਧਾਨ ਅਫਸਰ ਐਸੋਸੀਏਸ਼ਨ, ਮਨਵਿੰਦਰ ਸਿੰਘ …

Read More »

ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਪਿੰਗਲਵਾੜਾ ਵਲੋਂ ਲੋੜਵੰਦ ਬੱਚਿਆਂ ਲਈ ਪ੍ਰਬੰਧਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਦੇ ਮੈਂਬਰ ਮੈਡਮ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਨੇ ਪਿੰਗਲਵਾੜਾ, ਵਿਸੇਸ਼ ਲੋੜ ਵਾਲੇ ਬੱਚਿਆਂ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਘਰ ਤੇ ਨਾਰੀ ਨਿਕੇਤਨ ਦਾ …

Read More »