ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਈ-ਕਾਰਟ, ਭਾਰੲਤ ਪੇਅ, ਵਿਸ਼ਵਾਮ ਬੀਯੌਂਡ ਯੂਨੀਵਰਡਸ, …
Read More »Monthly Archives: May 2023
ਬੀ.ਆਰ.ਟੀ.ਐਸ ਦਾ ਰੂਟ ਹਵਾਈ ਅੱਡੇ ਤੱਕ ਵਧਾਇਆ ਜਾਵੇਗਾ- ਔਜਲਾ
ਵਿਕਾਸ ਕਾਰਜ਼ਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੀ.ਆਰ.ਟੀ.ਐਸ ਬੱਸ ਦੀ ਗਿਣਤੀ ਹੋਰ ਵਧਾਈ ਜਾਵੇਗੀ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ।ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚੇਗੀ। ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ …
Read More »ਹਲਕਾ ਦੱਖਣੀ ਵਿੱਚ ਜਲਦ ਬਣੇਗਾ ਖੇਡ ਸਟੇਡੀਅਮ – ਡਾ. ਨਿੱਝਰ
ਅੰਮ੍ਰਿਤਸਰ, 3 ਮਈ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ।ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, …
Read More »‘ਲੇਖਕਾਂ ਸੰਗ ਸੰਵਾਦ’ ਦੇ ਤਹਿਤ ਸਾਹਿਤਕਾਰ ਤੇ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਨਾਲ ਰਚਾਇਆ ਸੰਵਾਦ
ਅੰਮ੍ਰਿਤਸਰ, 3 ਮਈ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਅਮ੍ਰਿਤਸਰ ਸਰਹੱਦੀ ਸਾਹਿਤ ਸਭਾ ਵਲੋਂ ਅਰੰਭੀ “ਲੇਖਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਾਹਿਤ ਬਜ਼ੁਰਗ ਸਾਹਿਤਕਾਰ ਅਤੇ ਪੰਥਕ ਕਵੀਸ਼ਰ ਗੁਰਦੀਪ ਸਿੰਘ ਪ੍ਰਵਾਨਾ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਉਹਨਾਂ ਦੇ ਗ੍ਰਹਿ ਕਰਤਾਰ ਨਗਰ ਵਿਖੇ ਹੋਏ ਇਸ ਸਮਾਗਮ ਦਾ ਆਗਾਜ਼ ਲੈਕਚਰਾਰ ਸਤਨਾਮ ਸਿੰਘ ਦੇ ਸਵਾਗਤੀ ਸਬਦਾਂ ਨਾਲ ਹੋਇਆ।ਸਮਾਗਮ ਦੇ ਕਨਵੀਨਰ ਕਥਾਕਾਰ ਦੀਪ …
Read More »ਚੀਫ਼ ਖ਼ਾਲਸਾ ਦੀਵਾਨ ਸਕੂਲ ਵਿਦਿਆਰਥਣ ਨੇ ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਹਰਜਸਰੀਤ ਕੌਰ ਨੇ ਦੁਬਈ ਵਿੱਚ ਆਯੋਜਿਤ ਬੁੱਧੋਕਾਨ ਕੱਪ 2023 ਦੇ ਕਰਾਟੇ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਹੈ।ਸਕੂਲ ਬਾਲ ਸਭਾ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਐਡੀਸ਼ਨਲ ਆਨ: ਸਕੱਤਰ ਅੇਜੂਕੇਸ਼ਨ ਕਮੇਟੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਵਰਲਡ ਅਸਥਮਾ ਡੇ` ‘ਤੇ ਸੈਮੀਨਾਰ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮੈਡੀਕੇਡ ਹਸਪਤਾਲ ਤੇ ਫਿਕੀ ਫਲੋ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਵਰਲਡ ਅਸਥਮਾ ਡੇ` ‘ਤੇ ‘ਮਿਥਸ ਐਂਡ ਫੈਕਟਸ ਅਬਾਊਟ ਰੈਸਿਪਰੇਟਰੀ ਅਲਰਜੀਜ਼` ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੇ ਪ੍ਰਮੁੱਖ ਬੁਲਾਰੇ ਡਾ. ਰਵਨੀਤ ਸਿੰਘ ਗਰੋਵਰ ਐਮ.ਡੀ ਪਰਮਨੋਲੋਜਿਸਟ ਅਤੇ ਐਲਰਜੀ ਸਪੈਸ਼ਲਿਸਟ ਮੈਡੀਕੇਡ ਹਸਪਤਾਲ ਮੁੱਖ ਮਹਿਮਾਨ ਅਤੇ ਸ਼੍ਰੀਮਤੀ ਹਿਮਾਨੀ ਅਰੋੜਾ ਚੇਅਰਪਰਸਨ ਫਿਕੀ ਫਲੋ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਥੀਏਟਰ ਫੈਸਟੀਵਲ ਸੰਪਨ
ਨਾਟਕ ਖੱਡ, ਸੰਮਾਂ ਵਾਲੀ ਡਾਂਗ, ਲਵ ਜੰਕਸ਼ਨ, ਅਫਸਾਨਾ ਤੇ ਕਹਾਣੀ ਵਾਲੀ ਅੰਮ੍ਰਿਤਾ ਨੇ ਮੋਹਿਆ ਮਨ ਅੰਮ੍ਰਿਤਸਰ, 2 ਮਈ (ਸੁਖਬੀਰਬ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਥੀਏਟਰ ਫੈਸਟੀਵਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟਰੋਇਮ ‘ਚ ਸੰਪਨ ਹੋਇਆ।ਯੂਨੀਵਰਸਿਟੀ ਦੇ ਥੀਏਟਰ ਫੈਸਟੀਵਲ ਦਾ ਆਯੋਜਨ ਯੂਨੀਵਰਸਿਟੀ ਦੇ ਡਰਾਮਾ ਕਲੱਬ ਵਲੋਂ ਆਵਾਜ਼ ਰੰਗਮੰਚ ਟੋਲੀ, ਅੰਮ੍ਰਿਤਸਰ ਦੇ ਸਹਿਯੋਗ ਨਾਲ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ …
Read More »ਸ੍ਰੀ ਗੁਰੂ ਅਮਰਦਾਸ ਜੀ ਬਿਰਧ ਘਰ ਵਿਖੇ ਮੁਫਤ ਮੈਡੀਕਲ ਕੈਂਪ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅਮਰਦਾਸ ਜੀ ਬਿਰਧ ਘਰ ਵਿਖੇ ਪੰਜ ਰਿਵਰਜ ਹਾਰਟ ਐਸੋਸੀਏਸ਼ਨ ਵੱਲੋਂ ਡਾ. ਸਵੈਮਾਨ ਸਿੰਘ ਮਾਇਉ ਕਲੀਨਿਕ ਯੂ.ਐਸ.ਏ ਦੀ ਅਗਵਾਈ ਹੇਠ ਡਾ. ਕਮਲਦੀਪ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਵੱਲੋਂ ਫਰੀ ਜਾਗੂਰਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਬਜ਼ੁਰਗਾਂ ਦਾ ਸ਼ੂਗਰ, ਬੀ.ਪੀ ਦੇ ਨਾਲ-ਨਾਲ ਫਰੀ ਜਨਰਲ ਚੈਕਅੱਪ …
Read More »ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ 8ਵੀਂ ਜਮਾਤ ਦਾ ਨਤੀਜਾ 100 ਫੀਸਦ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਸੰਗਰੂਰ ਦਾ ਨਤੀਜਾ 100 ਫੀਸਦੀ ਰਿਹਾ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਜੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ 92%ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਰਿੰਪੀ ਕੌਰ 88.5%ਫੀਸਦੀ ਅੰਕ ਲੈ ਕੇ ਦੂਜਾ, ਪਰਦੀਪ ਕੌਰ …
Read More »ਟੈਗੋਰ ਵਿਦਿਆਲਿਆ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਗੋਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ ਤੇ ਅੱਠਵੀਂ ਜਮਾਤ ਵਿਚੋਂ ਅਰਪਣਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ 96.6% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਜੋਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ 86.6% ਨੰਬਰ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਨੂਰ ਸ਼ਰਮਾ ਪੁੱਤਰੀ ਹਰਦੀਪ ਸ਼ਰਮਾ ਨੇ 86.6% ਨੰਬਰ …
Read More »