ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਚੰਡੀਗੜ੍ਹ ਦੇ ਸਹਿਯੋਗ ਨਾਲ ਮੁਫ਼ਤ ਆਈ.ਸੀ.ਟੀ ਟੂਲਜ਼ ਫ਼ਾਰ ਟੀਚਿੰਗ-ਲਰਨਿੰਗ ਐਂਡ ਰਿਸਰਚ ’ਤੇ ਇਕ ਛੋਟੀ ਮਿਆਦ ਦਾ ਕੋਰਸ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਕਮਿਸ਼ਨਰ ਇੰਜ਼. ਸੰਦੀਪ ਰਿਸ਼ੀ ਨੇ ਸ਼ਿਰਕਤ ਕੀਤੀ। ਕਾਲਜ ਡਾਇਰੈਕਟਰ ਡਾ. ਮੰਜ਼ੂ …
Read More »Monthly Archives: May 2023
ਸਾਹਿਤ ਸਭਾ ਦਾ ਸਲਾਨਾ ਇਨਾਮ-ਵੰਡ ਸਮਾਰੋਹ ਅਤੇ ਕਾਵਿ-ਉਚਾਰਣ ਮੁਕਾਬਲੇ ਕਰਵਾਏ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ ਦੌਰਾਨ ਕਾਵਿ ਉਚਾਰਣ ਮੁਕਾਬਲਾ ਵੀ ਕਰਵਾਇਆ ਗਿਆ।ਇਨਾਮ ਵੰਡ ਸਮਾਰੋਹ ਅਤੇ ਕਾਵਿ-ਉਚਾਰਣ ਮੁਕਾਬਲੇ ਦੇ ਮੁੱਖ ਮਹਿਮਾਨ ਕਾਲਜ ਦੇ ਅਲੂਮਨੀ, ਪੰਜਾਬੀ ਦੇ ਅਮਰੀਕਾ ਨਿਵਾਸੀ ਸਾਹਿਤਕਾਰ ਚਰਨਜੀਤ ਸਿੰਘ ਪੰਨੂ ਸਨ।ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤੀ। ਆਏ ਮਹਿਮਾਨਾਂ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਮਿਰਾਜ਼-2’ ਫ਼ੈਸ਼ਨ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ‘ਮਿਰਾਜ਼-2’ ਫ਼ੈਸ਼ਨ ਸ਼ੋਅ ਕਰਵਾਇਆ ਗਿਆ।ਇਸ ਫ਼ੈਸ਼ਨ ਸ਼ੋਅ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਾਅ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਲਿਟਲ ਫ਼ਲਾਵਰ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਫ਼ੈਸ਼ਨ …
Read More »ਸਰਕਾਰੀ ਸਕੂਲ (ਲੜਕੇ) ਸਮਰਾਲਾ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਸਮਰਾਲਾ, 2 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਜਮਾਤ ਦੇ 13 ਵਿਦਿਆਰਥੀਆਂ ਵਲੋਂ 600 ਅੰਕਾਂ ਵਿਚੋਂ 500 ਤੋਂ ਵੱਧ ਅੰਕ ਪ੍ਰਾਪਤ ਕੀਤੇ ਗਏ।ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਵਿੱਚ ਪ੍ਰੀਖਿਆ ਪਾਸ ਕੀਤੀ।ਉਨ੍ਹਾਂ ਅੱਗੇ …
Read More »ਸੇਂਟ ਜੌਨ ਸੀਨੀ. ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਅੱਠਵੀਂ ਬੋਰਡ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਵਿਦਿਆਰਥਣ ਦਿਲਰਾਜਬੀਰ ਕੌਰ 95% ਅੰਕਾਂ ਨਾਲ ਸਕੂਲ ਵਿਚੋਂ ਅੱਵਲ ਰਹੀ ਅਤੇ ਪਲਕਦੀਪ ਕੌਰ 92% ਅੰਕਾਂ ਨਾਲ ਦੂਸਰੇ ਅਤੇ ਕਿਰਨਪ੍ਰੀਤ ਕੌਰ 91% ਲੈ ਕੇ ਤੀਸਰੇ ਸਥਾਨ ‘ਤੇ ਆਈ, ਜਦਕਿ ਹੋਰ ਵਿਦਿਆਰਥੀਆਂ …
Read More »ਹੋਲੀ ਮਦਰ ਸਕੂਲ਼ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ 8ਵੀਂ ਕਲਾਸ ਬੋਰਡ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥਣ ਹਰਸਿਮਰਨ ਕੌਰ ਨੇ 600 ਵਿੱਚੋਂ 500 ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਸਿਮਰਨ ਕੌਰ ਨੇ 493 ਅੰਕਾਂ ਨਾਲ ਦੂਜਾ ਅਤੇ ਸਹਿਜਦੀਪ ਸਿੰਘ ਨੇ 487 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ਼ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ …
Read More »ਟ੍ਰੈਫਿਕ ਪੁਲੀਸ ਮੁਲਾਜ਼ਮ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਸਥਾਨਕ ਅਸ਼ੋਕਾ ਚੌਕ ਵਿਖੇ ਟਰੈਫਿਕ ਡਿਊਟੀ ‘ਤੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਦਾ ਟਰੈਫਿਕ ਸਟਾਫ ਵਲੋਂ ਜਨਮ ਦਿਨ ਮਨਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਨੂੰ ਚੈਕਿੰਗ ਦੌਰਾਨ ਜਦ ਪਤਾ ਲੱਗਾ ਕਿ ਏ.ਐਸ.ਆਈ ਗੁਰਨਾਮ ਸਿੰਘ ਦਾ ਅੱਜ ਜਨਮ ਦਿਨ ਹੈ ਤਾਂ ਉਹਨਾਂ ਵਲੋਂ ਜਵਾਨ ਦਾ ਹੌਸਲਾ ਤੇ ਮਨੋਬਲ ਵਧਾਉਂਦੇ ਹੋਏ ਮੌਕੇ ‘ਤੇ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਹੋਈ ਇਕੱਤਰਤਾ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅੱਜ …
Read More »ਟੀ.ਐਸ.ਯੂ ਵੱਲੋਂ ਮਈ ਦਿਵਸ ਮੌਕੇ ਝੰਡਾ ਚੜ੍ਹਾਇਆ ਗਿਆ
ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਮਰਾਲਾ ਦੇ ਘੁਲਾਲ ਬਿਜਲੀ ਗਰਿਡ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਵੀਜਨ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਮਈ ਦਿਵਸ ਮੌਕੇ ਝੰਡੇ ਦੀ ਰਸਮ ਅਦਾ ਕਰਕੇ ਝੰਡਾ ਚੜਾਉਣ ਉਪਰੰਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡਵੀਜਨ ਪ੍ਰਧਾਨ ਸੰਗਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ …
Read More »ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਮਈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਂਟ
ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਲੇਬਰ ਚੌਂਕ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਸਮਰਾਲਾ ਵੱਲੋਂ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਮਈ ਦੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਯੂਨੀਅਨ ਪ੍ਰਧਾਨ ਕਾਮਰੇਡ ਭਜਨ ਸਿੰਘ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੇ ਝੰਡੇ ਨੂੰ ਲਹਿਰਾਇਆ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਿਕਾਗੋ ਦੇ ਸਨਅਤੀ ਮਜ਼ਦੂਰਾਂ ਨੇ ਅੱਠ ਘੰਟੇ ਕੰਮ …
Read More »