Saturday, July 26, 2025
Breaking News

Monthly Archives: May 2023

ਸਰਕਾਰੀ ਹਾਈ ਸਕੂਲ ਘੁਲਾਲ ਦੱਸਵੀਂ ਦਾ ਨਤੀਜਾ 100 ਫੀਸਦ ਰਿਹਾ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਜਿਸ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਨਤੀਜਾ 100% ਰਿਹਾ। ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ।ਸਕੂਲ ਦੀ ਵਿਦਿਆਰਥਣ ਪ੍ਰੀਤੀ ਨੇ 614 / 650 (94.46%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 613/650 (94.30%) ਅੰਕਾਂ ਨਾਲ ਦੂਜਾ …

Read More »

ਅੱਵਲ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸ.ਸ.ਸ.ਸ ਸਕੂਲ ਮਹਿਲਾਂ ਦੇ 12ਵੀਂ ਦੇ ਸ਼ਾਨਦਾਰ ਨਤੀਜੇ ਆਉਣ ‘ਤੇ ਸਕੂਲ ਦੇ 90% ਅਤੇ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਨੇ ਸ਼ਿਰਕਤ ਕੀਤੀ।ਸਕੂਲ ਦੇ ਲਗਭਗ 17 ਵਿਦਿਆਰਥੀਆਂ ਨੇ 90% ਜਾਂ ਇਸ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਮ …

Read More »

ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਨੂੰ ਹੈ ਸਮਰਪਿਤ ਹੈ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ – ਅਰੋੜਾ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ (ਰਜਿ:) ਸੰਗਰੂਰ ਵਲੋਂ ਅਹੁੱਦੇਦਾਰਾਂ, ਮੈਬਰਾਂ ਅਤੇ ਬਜ਼ੁਰਗਾਂ ਦੀ ਨਰੋਈ ਸਿਹਤ ਅਤੇ ਮਨੋਰੰਜ਼ਨ ਲਈ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਪਨ ਹੋਇਆ।ਉਨਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਕਰਨੈਲ ਸਿੰਘ ਸੇਖੋਂ, …

Read More »

ਖਾਲਸ ਪ੍ਰੇਮ ਮਾਰਗ ਸੰਸਥਾ ਦੀ ਹੋਈ ਚੋਣ – ਹਰੀਕਾ ਮੁੱਖ ਸਲਾਹਕਾਰ ਤੇ ਬਾਂਸਲ ਪ੍ਰਧਾਨ ਬਣੇ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ‘ਚ ਖਾਲਸ ਪ੍ਰੇਮ ਮਾਰਗ ਇੱਕ ਅਜਿਹੀ ਵਿਲੱਖਣ ਸੰਸਥਾ ਹੈ, ਜਿਸ ਨੇ ਬੇਸਹਾਰਾ, ਬੀਮਾਰ ਅਤੇ ਫੱਟੜ ਗਊਆਂ ਦੇ ਇਲਾਜ਼ ਲਈ ਪਿੰਗਲਵਾੜਾ ਖੋਲਿਆ ਹੋਇਆ ਹੈ। ਹਰ ਰੋਜ਼ ਸੜਕਾਂ ‘ਤੇ ਵਾਹਣਾਂ ਨਾਲ ਬੇਸਹਾਰਾ ਗਊਆਂ ਫੱਟੜ ਹੋ ਜਾਂਦੀਆਂ ਹਨ ਤਾਂ ਸੰਸਥਾ ਉਹਨਾਂ ਨੂੰ ਲਿਆ ਕੇ ਇਲਾਜ਼ ਕਰਦੀ ਹੈ। ਇਸ ਤੋਂ ਇਲਾਵਾ ਆਮ ਲੋਕਾਂ ਲਈ ਫਰੀ ਡਿਸਪੈਂਸਰੀ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਹਾਖੇੜਾ ਵਿਖੇ 78 ਲੱਖ ਵਿਕਾਸ ਕਾਰਜ਼ਾਂ ਦੇ ਰੱਖੇ ਨੀਂਹ ਪੱਥਰ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ …

Read More »

ਸ਼੍ਰੋਮਣੀ ਕਮੇਟੀ ਨੇ ਇੰਦੌਰ ‘ਚ ਕਰਵਾਇਆ ਗੁਰਮਤਿ ਸਮਾਗਮ

ਗਿਆਨੀ ਹਰਪ੍ਰੀਤ ਸਿੰਘ, ਭਾਈ ਮਹਿਤਾ, ਕਾਹਲਵਾਂ ‘ਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦੌਰ ਵਿਖੇ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਦੇ ਸ਼ਮੂਲੀਅਤ ਕੀਤੀ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿਖੇ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ …

Read More »

ਡਿਪਟੀ ਕਮਿਸ਼ਨਰ ਨੇ ਦਸਵੀਂ, ਬਾਰਵੀ ਦੇ 47 ਅੱਵਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੱਜ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਹੀ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁੱਝ ਬੱਚਿਆਂ ਨੇ ਸਿਆਸਤਦਾਨ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਣਨਾ ਹੈ ਅਤੇ ਦੇਸ਼ ਦੀ ਵਾਂਗਡੋਰ ਨੂੰ ਸੰਭਾਲਣਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਿਲ੍ਹਾ ਦੇ 47 ਦਸਵੀਂ ਅਤੇ ਬਾਰਵੀ ਦੀਆਂ ਕਲਾਸਾਂ …

Read More »

ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਡਾ: ਨਿੱਝਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਬੀ.ਆਰ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ …

Read More »

ਵਾਲਡ ਸਿਟੀ ਅੰਦਰ ਘਰੇਲੂ ਬਿਜਲੀ ਕੁਨੈਕਸ਼ਨ ਦਾ ਲੋਡ ਵਧਾਉਣ ਲਈ ਐਨ.ਓ.ਸੀ ਦੀ ਲੋੜ ਨਹੀਂ- ਕਮਿਸ਼ਨਰ

ਡਾਕਟਰ ਅਜੇ ਗੁਪਤਾ ਨੇ ਮੁੱਖ ਮੰਤਰੀ ਪੰਜਾਬ ਤੱਕ ਉਠਾਈ ਸੀ ਲੋਕਾਂ ਦੀ ਅਵਾਜ਼ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਵਾਲਡ ਸਿਟੀ ਵਿੱਚ ਘਰੇਲੂ ਬਿਜਲੀ ਸਪਲਾਈ ਦਾ ਲੋਡ ਵਧਾਉਣ ਲਈ ਹੁਣ ਕਾਰਪੋਰੇਸਨ ਕੋਲੋਂ ਇਤਰਾਜ਼ ਨਹੀਂ ਦਾ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਰਹੀ।ਕਮਿਸ਼ਨਰ ਨਗਰ ਨਿਗਮ ਨੇ ਪੀ.ਸੀ.ਪੀ.ਸੀ.ਐਲ ਬਾਰਡਰ ਜੋਨ ਦੇ ਮੁਖੀੇ ਨੂੰ ਪੱਤਰ ਲਿਖ ਕੇ ਜਾਣੂ ਕਰਵਾ ਦਿੱਤਾ ਹੈ, …

Read More »

ਕੈਬਨਿਟ ਮੰਤਰੀ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ: ਇੰਦਰਬੀਰ ਸਿੰਘ ਨਿੱਝਰ ਨੇ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਹੈ।ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਸੀ ਅਤੇ ਇਲਾਵਾ ਵਾਸੀਆਂ ਨੂੰ ਖਾਸ ਕਰਕੇ ਬਾਰਸ਼ ਦਿਨਾਂ ਦੌਰਾਨ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ …

Read More »