Saturday, May 24, 2025
Breaking News

Monthly Archives: May 2023

ਸਫਾਈ ਸੇਵਕ ਯੂਨੀਅਨ ਸਮਰਾਲਾ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਲਾਲ ਝੰਡਾ ਲਹਿਰਾਇਆ

ਸਮਰਾਲਾ, 1 ਮਈ (ਇੰਦਰਜੀਤ ਸਿੰਘ ਕੰਗ) – ਕੌਮਾਂਤਰੀ ਮਜ਼ਦੂਰ ਦਿਵਸ ਸਬੰਧੀ ਸਮਰਾਲਾ ਪਬਲਿਕ ਲਾਇਬਰੇਰੀ ਵਿਖੇ ਸਫਾਈ ਸੇਵਕ ਮਜ਼ਦੂਰ ਯੂਨੀਅਨ ਸਮਰਾਲਾ ਵਲੋਂ ਲਾਲ ਝੰਡਾ ਲਹਿਰਾਇਆ ਗਿਆ।ਇਸ ਸਮੇਂ ਸਫਾਈ ਸੇਵਕ ਮਰਦ ਅਤੇ ਮਹਿਲਾਵਾਂ, ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਦੇ ਨੁਮਇੰਦੇ ਸ਼ਾਮਲ ਹੋਏ। ਸਭ ਤੋਂ ਪਹਿਲਾਂ ਮਈ ਦਿਵਸ ਦੇ ਮਜ਼ਦੂਰਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ।ਵੱਖ ਵੱਖ ਬੁਲਾਰਿਆਂ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਮੇਲਾ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਪਾਰਸ ਨਿਊਟ੍ਰੀਸ਼ਨਜ਼ ਮੋਗਾ ਦੁਆਰਾ ਕਰਵਾਈ ਗਈ ਪਲੇਸਮੈਂਟ ਦੌਰਾਨ 5 ਵੈਟਰਨੇਰੀਅਜ਼ ਦੀ ਚੋਣ ਹੋਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਚੁਣੇ ਗਏ ਵੈਟਰਨੇਰੀਅਜ਼ ਨੂੰ ਮੁਬਾਰਕਬਾਦ ਦਿੰਦਿਆਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੈਂਪਸ ਵਿਖੇ ਗ੍ਰੈਜੂਏਟ ਵਿਦਿਆਰਥੀਆਂ ਦੀ ਇੰਟਰਵਿਊ ਉਪਰੰਤ ਕੰਪਨੀ ਦੁਆਰਾ 5 ਵੈਟਰਨਰੀਅਨਾਂ ਦੀ ਚੋਣ ਕੀਤੀ ਗਈ। …

Read More »

ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੂਗੋਲ ਵਿਭਾਗ ਵਲੋਂ ‘ਵਿਗਿਆਨ ਦੇ ਵਰਗੀਕਰਨ ’ਚ ਭੌਤਿਕ ਭੂਗੋਲ ਦਾ ਸਥਾਨ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਗੈਸਟ ਲੈਕਚਰ ’ਚ ਐਸ.ਆਰ ਸਰਕਾਰੀ ਕਾਲਜ ਅੰਮ੍ਰਿਤਸਰ ਤੋਂ ਭੂਗੋਲ ਵਿਭਾਗ ਦੇ ਮੁਖੀ ਉਘੇ ਬੁਲਾਰੇ ਡਾ: ਸਤਿੰਦਰ ਕੌਰ ਨੇ ਸ਼ਿਰਕਤ ਕੀਤੀ। ਡਾ. ਸਤਿੰਦਰ ਕੌਰ …

Read More »

ਖ਼ਾਲਸਾ ਕਾਲਜ ਐਜ਼ੂਕੇੇਸ਼ਨ ਵਿਖੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਆਈ.ਬੀ.ਟੀ ਦੇ ਸਹਿਯੋਗ ਨਾਲ ‘ਕਾਲਜ ਦੇ ਕੈਂਪਸ ’ਚ ਕੈਰੀਅਰ ਕੌਂਸਲਿੰਗ’ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ।ਕਾਲਜ ਦੀ ਕਾਰਜਕਾਰੀ ਪਿੰ੍ਰਸੀਪਲ ਡਾ. ਮਨਦੀਪ ਕੌਰ ਦੇ ਨਿਰਦੇਸ਼ਾਂ ‘ਤੇ ਕਰਵਾਏ ਇਸ ਲੈਕਚਰ ’ਚ ਜਤਿੰਦਰ ਕੁਮਾਰ ਅਤੇ ਜਤਿਨ ਕੁਮਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਰਿਸੋਰਸ …

Read More »

ਖਾਲਸਾ ਕਾਲਜ ਵੂਮੈਨ ਵਿਖੇ ‘ਅਰਦਾਸ ਦਿਵਸ’ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਹਰ ਸਾਲ ਦੀ ਤਰ੍ਹਾਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਵਾਸਤੇ ਅਰਦਾਸ ਦਿਵਸ ਮਨਾਇਆ ਗਿਆ।ਇਸ ਧਾਰਮਿਕ ਪ੍ਰੋਗਰਾਮ ’ਚ ਕਾਲਜ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਗਾਇਨ ਕਰ ਕੇ ਹਾਜ਼ਰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਬੋਰਡ ਦਾ ਨਤੀਜਾ 100% ਰਿਹਾ।ਸਕੂਲ ਦੇ ਵਿਦਿਆਰਥੀ ਨਿਤਿਸ਼ ਕੁਮਾਰ ਨੇ 98% ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਅਨੁਸਾਰ ਸਟੇਟ ‘ਚੋਂ 12ਵਾਂ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਤੇ ਆਨਰੇਰੀ ਸਕੱਤਰ ਰਜਿੰਦਰ …

Read More »

ਇੰਡੋ ਨੇਪਾਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਬੀਬੀ ਭਾਨੀ ਕਾਲਜ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਦੂਜੀ ਇੰਡੋ ਨੇਪਾਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 29 ਅਤੇ 30 ਅਪ੍ਰੈਲ ਨੂੰ ਚੰਡੀਗੜ ਵਿਖੇ ਹੋਈ।ਜਿਸ ਵਿਚ ਬੀਬੀ ਭਾਨੀ ਕਾਲਜ ਦੇ ਸਾਲ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਵਿੱਚ ਅਮਨਦੀਪ ਕੌਰ ਅਤੇ ਲਵਲੀ ਸ਼ਰਮਾ ਰਿਸ਼ੀ ਨੇ ਪਹਿਲੀ ਪੁਜੀਸ਼਼ਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਲੜਕਿਆਂ ਵਿਚੋਂ ਲਵਜੋਤ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ …

Read More »

ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਦੇ ਸੰਸਥਾਪਕ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ, ਪਦਮ ਸ਼੍ਰੀ ਸੰਤ ਬਾਬਾ ਇਕਬਾਲ ਸਿੰਘ ਜੀ ਦੇ 97ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਹਿਮਾਚਲ ਪ੍ਰਦੇਸ਼ ਦੇ ਤਪ-ਅਸਥਾਨ ਗੁਰਦੁਆਰਾ ਬੜੂ ਸਾਹਿਬ ਵਿਖੇ 30 ਅਪ੍ਰੈਲ ਅਤੇ 1 ਮਈ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸੰਤ ਸਮਾਗਮ ਵਿੱਚ …

Read More »

ਮਜ਼ਦੂਰ ਦਿਵਸ ਮੌਕੇ ਸਾਹਿਤਕਾਰਾਂ ਨੇ ਕੀਤੀ ਭਰਵੀਂ ਵਿਚਾਰ ਚਰਚਾ

ਅੰਮ੍ਰਿਤਸਰ, 1 ਮਈ (ਦੀਪ ਦਵਿੰਦਰ ਸਿੰਘ) – ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਪਹਿਲੀ ਮਈ ਨੂੰ ਦੁਨੀਆਂ ਭਰ ‘ਚ ਮਨਾਏ ਜਾਂਦੇ ਮਜ਼ਦੂਰ ਦਿਵਸ ‘ਤੇ ਸਥਾਨਕ ਸਾਹਿਤਕਾਰਾਂ ਵਲੋਂ ਅੱਜ ਏਥੇ ਭਰਵੀਂ ਵਿਚਾਰ ਚਰਚਾ ਕੀਤੀ ਗਈ। ਰਾਬਤਾ ਮੁਕਾਲਮਾਂ ਕਾਵਿ ਮੰਚ ਅਤੇ ਜਨਵਾਦੀ ਲੇਖਕ ਸੰਘ ਦੇ ਸਾਂਝੇ ਉਪਰਾਲੇ ਤਹਿਤ ਅਦਬੀ ਮਹਿਫਲ ਦਾ ਆਗਾਜ਼ ਕਰਦਿਆਂ ਸ਼ਾਇਰ ਮਲਵਿੰਦਰ ਨੇ ਅੱਜ ਦੇ ਦਿਨ ਦੀ ਮਹੱਤਤਾ ਤੋਂ …

Read More »