ਜਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਡੀ ਸੀ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ …
Read More »Monthly Archives: May 2023
ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਦੇ ਪਹਿਲੇ ਨਿਵੇਕਲੇ ਕੂੜਾ ਪ੍ਰਬੰਧਣ ਪ੍ਰਾਜੈਕਟ ਦਾ ਕੀਤਾ ਉਦਘਾਟਨ
78 ਕਰੋੜ ਰੁਪਏ ਦੀ ਲਾਗਤ ਨਾਲ ਧੁੱਸੀ ਬੰਨ ਨੂੰ 18 ਫੁੱਟ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰ ਰਹੀ ਹੈ, ਤਾਂ ਜੋ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ‘ਵਿਸ਼ਵ ਪੌਸ਼ਟਿਕ ਆਹਾਰ ਦਿਵਸ ‘ਤੇ ‘ਈਟ ਵੈਲ ਬੀ ਵੈਲ’ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਵਿਸ਼ਵ ਪੌਸ਼ਟਿਕ ਆਹਾਰ ਦਿਵਸ’ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ‘ਤੇ ਤੀਸਰੀ ਤੋਂ ਪੰਜ਼ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ।ਵਿਦਿਆਰਥੀਆਂ ਨੇ ਰੱਗਾ-ਰੱਗ ਸਭਿਆਚਾਰਕ ਪ੍ਰੋਗਰਾਮ ਰਾਹੀਂ ‘ਪੌਸ਼ਟਿਕ ਆਹਾਰ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਇੱਕ ਨਾਟਕ ਪੇਸ਼ …
Read More »ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਮੁਹਿੰਮ ਦੀ ਚੈਕਿੰਗ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜਿਲਾ੍ਹ ਅੰਮ੍ਰਿਤਸਰ ਵਿਖੇ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਲਈ ਸਟੇਟ ਪੱਧਰ ਤੋਂ ਆਏ ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਟੀਮਾਂ ਵਲੋਂ ਜਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਚੈਕਿੰਗ ਕੀਤੀ।ਉਨਾਂ ਵੇਰਕਾ, ਵੱਲਾ, ਦਾਣਾਂ ਮੰਡੀ, ਭਗਤਾਂਵਾਲਾ, ਬੰਗਲਾ ਬਸਤੀ ਅਤੇ ਸਕੱਤਰੀ ਬਾਗ ਦੇ ਇਲਾਕਿਆਂ ਵਿੱਚ …
Read More »ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਨਿਰੰਤਰ ਜਾਰੀ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਚਾਰ ਜੁਲਾਈ 2022 ਤੋਂ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦ ਕੀਰਤਨ ਪ੍ਰਵਾਹ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਸੁਖਮਨੀ ਸਾਹਿਬ ਦਾ ਪਾਠ …
Read More »ਜਨਮ ਦਿਨ ਮੁਬਾਰਕ – ਅਜ਼ੀਜ਼ ਕੌਰ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਇੰਦਰਜੀਤ ਸਿੰਘ ਪਿਤਾ ਤੇ ਮਾਤਾ ਤਨਵੀਨ ਕੌਰ ਅਤੇ ਨਾਨਾ ਗੁਰਬਖਸ਼ ਸਿੰਘ ਬੱਗਾ ਵਾਸੀ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੀ ਅਜ਼ੀਜ਼ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਨਿਊ ਫਲਾਵਰਜ਼ ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਦਾ ਪੰਜਾਬ ਵਿੱਚ ਸੱਤਵਾਂ ਤੇ ਜਿਲ੍ਹੇ ‘ਚ ਦੂਸਰਾ ਸਥਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਦੀ ਪ੍ਰੀਖਿਆ ਵਿੱਚ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਵਿੱਚ ਸੱਤਵਾਂ ਅਤੇ ਅੰਮ੍ਰਿਤਸਰ ਜਿਲ੍ਹੇ ‘ਚ ਦੂਸਰਾ ਸਥਾਨ ਹੱਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਵਿਦਿਆਰਥਣ ਨਿਤਿਕਾ ਅਤੇ ਉਹਨਾਂ ਦੇ ਮਾਪਿਆਂ ਨੂੰ ਬੁਲਾ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।ਉਨਾਂ ਸਕੂਲ ਮੈਨੇਜਮੈਂਟ, ਵਿਦਿਆਰਥਣ …
Read More »ਸੁਨਿਹਰੇ ਭਵਿਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ – ਡੀ.ਸੀ.ਪੀ ਭੰਡਾਲ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜੀਵਨਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ +2 ਨਾਨ ਮੈਡੀਕਲ ਵਿੱਚ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ 12ਵੀਂ ‘ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਨਵਜੀਤ ਕੌਰ ਨੇ 92.8 ਪ੍ਰਤੀਸ਼ਤ ਅੰਕ, ਨਵਨੂਰ ਕੌਰ ਨੇ 91.8 ਅਤੇ ਦੀਵਾਂਸ਼ੀ ਨੇ 91.4 ਫ਼ੀਸਦੀ ਅੰਕ …
Read More »Govt should reconsider decision and issue orders to implement previous policy
Amritsar, May 28 (Punjab Post Bureau) – The Shiromani Gurdwara Parbandhak Committee (SGPC) President Harjinder Singh Dhami has strongly condemned the decision of stopping Punjabi news bulletins from All India Radio’s (Akashwani) centers operating at the national capital Delhi and Punjab’s capital Chandigarh. He said that this decision of the government is discriminatory against Punjab and Punjabi language, which should …
Read More »