Tuesday, November 24, 2026

Monthly Archives: May 2023

ਜਨਰਲ ਪਰੇਡ ਦੌਰਾਨ ਕੀਤੀ ਪੁਲਿਸ ਮੋਕ ਡਰਿੱਲ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੱਖ-ਵੱਖ 5 ਏਰੀਆਂ ਵਿੱਚ ਜਨਰਲ ਪਰੇਡ ਕੀਤੀ ਗਈ।ਸ੍ਰੀਮਤੀ ਵਤਸਲਾ ਗੁਪਤਾ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਦਫਤਰੀ ਸਟਾਫ ਦੇ ਪੁਲਿਸ ਕਰਮਚਾਰੀਆਂ ਵਲੋਂ ਜਨਰਲ ਪਰੇਡ ਦੌਰਾਨ ਸਲਾਮੀ ਲਈ ਗਈ ਅਤੇ ਕਰਮਚਾਰੀਆਂ ਦੀ ਪੈਟਰਨ ਮੁਤਾਬਿਕ ਵਰਦੀ ਦੀ ਚੈਕਿੰਗ …

Read More »

ਨਵਰੀਤ ਕੌਰ ਦਾ ਸਰਕਾਰੀ ਸਕੂਲ ਖਿਆਲਾ ਕਲਾਂ ਦਾ 12ਵੀਂ ਦੇ ਨਤੀਜੇ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਵਿਦਿਆਰਥਣ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕਿਰਨਜੀਤ ਕੌਰ ਨੇ 83%, ਕਿਰਨਜੀਤ ਕੌਰ ਨੇ 82% ਅਤੇ ਅੰਜ਼ਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ 12ਵੀਂ ਜਮਾਤ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ‘ਚੋਂ ਵਿਦਿਆਰਥਣ ਈਸ਼ਾ ਨੇ 94.8 ਪ੍ਰਤੀਸ਼ਤ ਲੈ ਕੇ ਕਾਲਜ ‘ਚੋਂ ਪਹਿਲਾ ਸਥਾਨ, ਕਾਮਨੀ ਨੇ 93.2 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ 90.6 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ …

Read More »

ਖਾਲਸਾ ਕਾਲਜ ਵਿਖੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖਾਲਸਾ ਕਾਲਜ ਵਿਖੇ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ‘ਹਰ ਘਰ ਧਿਆਨ’ ਮੁਹਿੰਮ ਤਹਿਤ ‘ਧਿਆਨ ਅਤੇ ਮਾਨਸਿਕ ਸਿਹਤ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਆਰਟ ਆਫ਼ ਲਿਵਿੰਗ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ’ਚ ਡਾ. ਮਨੂ ਵਿਸ਼ਿਸ਼ਟ ਨੇ ਮੈਡੀਟੇਸ਼ਨ ਅੰਬੈਸਡਰ ਵਜੋਂ …

Read More »

ਸਕੂਲ ਆਫ ਐਮੀਨੈਂਸ ਲੌਂਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸ.ਭ.ਮ.ਦ.ਸ.ਸ.ਸ.ਸ (ਮੁੰਡੇ) ਵਿਖੇ ਬਾਰ੍ਹਵੀਂ ਜਮਾਤ ਦੇ ਚੱਲ ਰਹੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਸੁਖਦੀਪ ਕੌਰ (93%) ਨੇ ਪਹਿਲਾ, ਗਗਨਦੀਪ ਕੌਰ (91.4%) ਨੇ ਦੂਜਾ ਅਤੇ ਸੰਦੀਪ ਕੌਰ (91.2%) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਦੋ ਵਿਦਿਆਰਥੀਆਂ ਜਗਦੀਸ਼ ਸਿੰਘ ਅਤੇ ਸੁਖਦੀਪ ਕੌਰ ਨੇ …

Read More »

ਪਲਸ ਪੋਲੀਓ ਮੁਹਿੰਮ ਦਾ ਆਗਾਜ਼-ਇੱਕ ਛੋਟੇ ਬੱਚੇ ਨੂੰ ਪਿਲਾਈਆਂ ਬੂੰਦਾਂ

ਮੁਹਿੰਮ ਸੰਬਧੀ ਕੱਢੀ ਗਈ ਚੇਤਨਾ ਰੈਲੀ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਵਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਇੱਕ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ ਅਤੇ ਇਸਦੇ ਨਾਲ ਹੀ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਸੈਟੇਲਾਈਟ ਹਸਪਤਾਲ ਰਣਜੀਤ ਐਵਨਿਊ ਵਿਖੇ ਤੋਂ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾਂ ਕੀਤਾ ਗਿਆ।ਰੈਲੀ ਵਿਚ …

Read More »

 Honouring of meritorious +2 students  of Sri Guru Harkrishan Sen. Sec. School G.T Road

Amritsar, 28 (Punjab Post Bureau) – A prize distribution ceremony was organized at Sri Guru Harkrishan Senior Secondary Public School G. T. Road running under CKD to honor 10+2 meritorious students of the year 2022-23. CKD Honorary Secy. Swinder Singh Kathunangal graced the program as chief guest. Chief Khalsa Diwan President and Cabinet Minister Dr. Inderbir Singh Nijjar reached specially …

Read More »

ਮਿਹਨਤ ਸਦਕਾ ਪੁਲਾਘਾਂ ਪੁੱਟ ਰਿਹੈ – ਡਾਇਰੈਕਟਰ ਸੁੱਖ ਕੱਤਰੀ

ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਦਾ ਜ਼ੰਮਪਲ, ਨਿੱਕੀ ਉਮਰ ਤੋਂ ਹੀ ਸਖਤ ਮਿਹਨਤ ਸਦਕਾ ਸੰਗੀਤ ਦੇ ਖੇਤਰ ਵਿੱਚ ਬਤੌਰ ਡਾਇਰੈਕਟਰ ਸੁੱਖ ਕੱਤਰੀ ਹੁਣ ਵੱਡੀਆ ਪੁਲਾਂਘਾ ਪੁੱਟ ਰਿਹਾ ਹੈ।ਕੱਤਰੀ ਨੇ ਸੰਗੀਤ ਦੀ ਦੁਨੀਆਂ ਦੀ ਸ਼ੁਰੂਆਤ ਆਮ ਲੋਕਾਂ ਨੂੰ ਸੇਧ ਦੇਣ ਵਾਲੀਆਂ ਫੋਨ ਤੋਂ ਸ਼ਾਰਟ ਫਿਲਮਾਂ ਬਣਾਉਣ ਨਾਲ ਕੀਤੀ।ਜਿਥੋਂ ਇਹ ਆਪਣੀ ਮਿਹਨਤ ਸਦਕਾ ਗਾਇਕੀ ਦੇ ਖੇਤਰ ਵਿੱਚ ਬਤੌਰ ਡਾਇਰੈਕਟਰ ਆਪਣੀ …

Read More »

ਦਿੱਲੀ ਲਾਲ ਕਿਲ੍ਹੇ ਦਾ ਜੇਤੂ ਜਰਨੈਲ – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਛੋਟਾ ਘੱਲੂਘਾਰਾ ਤੇ ਵੱਡਾ ਘੱਲੂਘਾਰਾ ਸਮੇਂ ਬਾਕੀ ਸਿੱਖ ਸਰਦਾਰਾਂ ਨਾਲ ਮਿਲ ਕੇ ਮੁਗਲਾਂ ਦੇ ਦੰਦ ਖੱਟੇ ਕੀਤੇ ਕਿ ਉਹ ਕਈ ਪੁਸ਼ਤਾਂ ਤੱਕ ਯਾਦ ਕਰਦੇ ਰਹੇ ਤੇ ਉਨਾਂ ਮੁੜ ਪੰਜਾਬ ਵੱਲ ਮੂੰਹ ਨਹੀਂ ਕੀਤਾ।ਆਪ ਦੀ ਬਹਾਦਰੀ ਦੇ ਕਿੱਸੇ ਤਾਂ ਦੁਸ਼ਮਨ ਵੀ ਆਪਣੇ ਇਤਹਾਸ ਵਿਚ ਲਿਖਣਾ ਨਹੀਂ ਭੁੱਲੇ। ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੀਆਂ ਲਗਾਤਾਰ ਜਿੱਤਾਂ ਅਤੇ ਰਾਜ …

Read More »

‘ਨਹਿਰੀ ਪਾਣੀ ਸਪਲਾਈ’ ਅਤੇ ‘ਰਾਹੀ ਈ-ਆਟੋ’ ਪ੍ਰੋਜੈਕਟ ਲਈ ਕਮਿਸ਼ਨਰ ਨੇ ਮੰਗਿਆ ਸਹਿਯੋਗ

ਅੰਮ੍ਰਿਤਸਰ, 27 ਮਈ ਸੁਖਬੀਰ ਸਿੰਘ) – ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ. -ਕਮ- ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਚੱਲ ਰਹੇ 2 ਅਹਿਮ ਪ੍ਰੋਜੈਕਟਾਂ ‘ਨਹਿਰੀ ਪਾਣੀ ਸਪਲਾਈ ਪ੍ਰੋਜੈਕਟ’ ਅਤੇ “ਰਾਹੀ ਈ-ਆਟੋ ਪ੍ਰੋਜੈਕਟ” ਨੂੰ ਲੈ ਕੇ ਮੀਡੀਆ ਨਾਲ ਰੂਬਰੂ ਹੁੰਦਿਆਂ ਦੱਸਿਆ ਕਿ ਪੰਜਾਬ ਵਿਚ ਜਮੀਨ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਕਈ …

Read More »