ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਤੇ ਸ੍ਰੀ ਸਹਿਜ ਪਾਠ ਪਾਏ ਗਏ।ਸੁਖਮਨਪ੍ਰੀਤ ਕੌਰ ਅੱਠਵੀ ਜਮਾਤ ਦੀ ਵਿਦਿਆਰਥਣ ਨੇ ਅੰਗਰੇਜ਼ੀ ਵਿੱਚ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਚਮਕੌਰ ਸਿੰਘ ਨੇ ਪੰਜਾਬੀ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਦੱਸੀਆਂ।ਅਧਿਆਪਕ ਜਸਵੀਰ ਕੌਰ ਨੇ ਸਟੇਜ ਸੈਕਟਰੀ ਦੀ …
Read More »Monthly Archives: May 2023
ਇੰਪਰੂਵਮੈਟ ਟਰੱਸਟ ਚੇਅਰਮੈਨ ਦਾ ਅਹੁੱਦਾ ਸੰਭਾਲਣ ‘ਤੇ ਸਰਪੰਚ ਪ੍ਰੀਤਮ ਸਿੰਘ ਪੀਤੂ ਸਨਮਾਨਿਤ
ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇੰਪਰੂਵਮੈਟ ਟਰੱਸਟ ਸੰਗਰੂਰ ਦਾ ਚੇਅਰਮੈਨ ਬਣਾਏ ਜਾਣ ‘ਤੇ ਪ੍ਰੀਤਮ ਸਿੰਘ ਪੀਤੂ ਸਰਪੰਚ ਛਾਹੜ ਨੇ ਅਹੁੱਦਾ ਸੰਭਾਲ ਲਿਆ ਹੈ।ਇਸ ਮੌਕੇ ਉਨਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦੇ ਹੋਏ ਮਨਪ੍ਰੀਤ ਸਿੰਘ ਚੀਮਾ ਸੋਸ਼ਲ ਮੀਡੀਆ ਕੋਆਰਡੀਨੇਟਰ ਪੰਜਾਬ, ਸੰਦੀਪ ਸਿੰਘ ਨੀਟਾ ਚੀਮਾ ਬਲਾਕ ਪ੍ਰਧਾਨ ਬੀ.ਸੀ ਵਿੰਗ ਤੇ ਪਿਊਸ਼ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ।ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪ੍ਰੀਖਿਆ ’ਚੋਂ 97% ਨੰਬਰਾਂ ਨਾਲ ਮੈਰਿਟ ਹਾਸਲ ਕੀਤੀ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਮਾਲ ਰੋਡ ਸਕੂਲ ਵਿਖੇ ਬੀ.ਆਈ.ਐਸ ਵਲੋਂ ਲਿਖਤੀ ਮੁਕਾਬਲਾ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਸਕੂਲ ਆਫ਼ ਐਮੀਨੈਂਸ ਮਾਲ ਰੋਡ ਅੰਮ੍ਰਿਤਸਰ ਵਿਖੇ ਬਿਊਰੋ ਆਫ਼ ਇੰਡੀਅਨ ਸਟੈਂਡਰਜ਼ ਨਾਲ ਸਬੰਧਤ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਦਾ ਸੰਚਾਲਨ ਸ੍ਰੀਮਤੀ ਮਨਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਅਤੇ ਸ੍ਰੀਮਤੀ ਇੰਦਰਜੀਤ ਕੌਰ ਲੈਕਚਰਾਰ ਕਮਿਸਟਰੀ ਵਲੋਂ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਕਿਹਾ ਕਿ ਬੀ.ਆਈ.ਐਸ ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ ਜੋ …
Read More »ਪਿੰਗਲਵਾੜਾ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਦੱਸਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀ ਮੈਰਿਟ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਸਕੂਲ ਦੇ ਐਲਾਨੇ ਨਤੀਜਿਆ ਵਿੱਚ ਪਿੰਗਲਵਾੜਾ ਸੁਸਾਇਟੀ ਆਫ ਉਨਟਾਰੀਉ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ) ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਕਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਤੇ ਨਵਦੀਪ ਕੌਰ ਨੇ 97.23% ਅੰਕ ਲੈ ਕੇ ਮੈਰਿਟ ਸੂਚੀ …
Read More »ਸ੍ਰੀ ਅਮਰਨਾਥ ਬਰਫਾਨੀ ਸੇਵਾ ਦਲ ਬਰਾਂਚ ਸਮਰਾਲਾ ਵਲੋਂ ਲੰਗਰ ਲਈ ਸਮਾਨ ਰਵਾਨਾ
ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਸ੍ਰੀ ਅਮਰਨਾਥ ਬਰਫਾਨੀ ਸੇਵਾ ਦਲ ਹੈਡ ਆਫਿਸ ਸਰਹਿੰਦ ਬਰਾਂਚ ਸਮਰਾਲਾ ਵਲੋਂ ਸਾਰੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਅਮਰ ਨਾਥ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ 27ਵਾਂ ਭੰਡਾਰਾ ਚਲਾਉਣ ਲਈ ਲੰਗਰ ਦਾ ਸਮਾਨ ਰਵਾਨਾ ਕੀਤਾ ਗਿਆ।ਬਰਫਾਨੀ ਦਲ ਬਰਾਂਚ ਸਮਰਾਲਾ ਦੇ ਚੇਅਰਮੈਨ ਜੁਗਲ ਕਿਸ਼ੋਰ ਸਾਹਨੀ ਨੇ ਦੱਸਿਆ ਕਿ ਸ੍ਰੀ ਅਮਰਨਾਥ …
Read More »ਡੀ.ਏ.ਵੀ ਸਕੂਲ ‘ਚ ਇੰਨਵੈਸਚਰ ਸਮਾਰੋਹ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅਕਾਦਮਿਕ ਸਾਲ 2023-24 ਲਈ ਇੰਨਵੈਸਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਨੌਜਵਾਨਾਂ ਵਿੱਚ ਲੀਡਰਸ਼ਿ਼ਪ ਦੇ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ 80 ਵਿਦਿਆਰਥੀਆਂ ਦੀ ਕੌਂਸਲ ਦਾ ਗਠਨ ਕੀਤਾ ਗਿਆ।ਕਰਨਲ ਉਮੈਦ ਸਿੰਘ ਰਾਠੌੜ, ਸੈਨਾ ਮੈਡਲ ਅਤੇ ਵਿਸ਼ੇਸ਼ ਸੇਵਾ ਮੈਡਲ, ਭਾਰਤੀ ਫੌਜ ਦੇ ਇੱਕ ਉਚ ਪੱਧਰੀ ਅਤੇ ਇੱਕ ਵਿਲੱਖਣ ਅਧਿਕਾਰੀ ਜੋ ਕਿ …
Read More »ਚੀਫ਼ ਖ਼ਾਲਸਾ ਦੀਵਾਨ ਜਨਰਲ ਹਾਊਸ ਦੀ ਇਕੱਤਰਤਾ ‘ਚ ਮਤੇ ਪਾਸ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਪਹਿਲਾਂ ਕਾਰਜ਼-ਸਾਧਕ ਕਮੇਟੀ ਉਪਰੰਤ ਜਨਰਲ ਹਾਊਸ ਦੀ ਇਕੱਤਰਤਾ ਹੋਈ।ਮੀਟਿੰਗ ਦਾ ਆਗਾਜ਼ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਵੱਲੋਂ ਸੰਗਤੀ ਰੂਪ ਵਿਚ …
Read More »ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਸਵੀਂ ਦਾ ਨਤੀਜਾ ਸ਼ਾਨਦਾਰ
ਭੀਖੀ, 27 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਦਸਵੀਂ ਕਲਾਸ ਦੇ 53 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਵੱਧ ਅੰਕ, 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 21 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ, …
Read More »ਜਨਮ ਦਿਨ ਮੁਬਾਰਕ – ਜਸਕਰਨ ਧਾਲੀਵਾਲ
ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਬਿੱਟੂ ਸਿੰਘ ਧਾਲੀਵਾਲ ਪਿਤਾ ਅਤੇ ਮਾਤਾ ਜੋਤੀ ਕੌਰ ਵਾਸੀ ਪਿੰਡ ਬਹਾਮਣੀਵਾਲਾ (ਸੰਗਰੂਰ) ਵਲੋਂ ਹੋਣਹਾਰ ਬੇਟੇ ਜਸਕਰਨ ਧਾਲੀਵਾਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media