ਚੋਣਾਂ ਸਬੰਧੀ ਹਲਕਾ ਅਟਾਰੀ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਕਾਰ ਰਜਿਸਟਰੇਸ਼ਨ ਅਫਸਰ 20-ਅਟਾਰੀ (ਅ:ਜ) ਵਿਧਾਨ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ -1 ਮਨਕੰਵਲ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਟਾਰੀ ਵਿਧਾਨ ਸਭਾ ਹਲਕੇ ਦੇ ਸਮੂਹ ਈ.ਆਰ.ਓ, ਏ.ਆਰ.ਓ-1 ਅਤੇ ਏ.ਈ.ਆਰ.ਓ-2 ਸੈਕਟਰ ਅਫਸਰ ਦੀ ਟ੍ਰੇਨਿੰਗ 3 …
Read More »Monthly Archives: June 2023
ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 14 ਜੁਲਾਈ ਤੱਕ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਲਈ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ `ਚ ਦਾਖਲਾ 14 ਜੁਲਾਈ ਤੱਕ ਭਰਿਆ ਜਾ ਸਕਦਾ ਹੈ। ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇਨ ਫੈਸ਼ਨ …
Read More »ਚੇਅਰਮੈਨ ਅਸ਼ੋਕ ਤਲਵਾਰ ਵਲੋਂ ਹੈਂਡਬਾਲ ਪਲੇਅਰ ਨਵਪ੍ਰੀਤ ਸਿੰਘ ਦਾ ਸਵਾਗਤ
ਵਰਲਡ ਉਲੰਪਿਕ ਚੈਪੀਅਨਸ਼ਿਪ ‘ਚ ਕਾਂਸੀ ਦਾ ਮੈਡਲ ਜਿੱਤ ਕੇ ਪਰਤਿਆ ਨਵਪ੍ਰੀਤ ਅੰਮ੍ਰਿਤਸਰ, 30 ਜੂਨ (ਸੁਖੀਬਰ ਸਿੰਘ) – ਹੈਡਬਾਲ ਪਲੇਅਰ ਨਵਪ੍ਰੀਤ ਸਿੰਘ ਨੂੰ ਟੀਮ ਇੰਡੀਆ ਵਰਲਡ ਉਲੰਪਿਕ ਚੈਪਿਅਨਸ਼ਿਪ ਕਾਂਸੀ ਦਾ ਮੈਡਲ ਜਿੱਤਣ ‘ਤੇ ਇੰਡੀਆ ਪਰਤਣ ‘ਤੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਵਾਗਤ ਕੀਤਾ ਗਿਆ।ਚੇਅਰਮੈਨ ਅਸ਼ੋਕ ਤਲਵਾਰ ਨੇ ਕਿਹਾ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਹੈਡਬਾਲ ਪਲੇਅਰ ਨਵਪ੍ਰੀਤ …
Read More »ਭਾਜਪਾ ਵਲੋਂ ਲੋਕ ਸਭਾ ਹਲਕਾ ਸੰਗਰੂਰ ‘ਚ ਮਹਾ ਸੰਪਰਕ ਅਭਿਆਨ ਸ਼ੁਰੂ
ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਸੰਗਰੂਰ ਲੋਕ ਸਭਾ ਹਲਕੇ ‘ਚ ਮਹਾ ਸੰਪਰਕ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।ਲੋਕ ਸਭਾ ਹਲਕੇ ਵਿਚ ਪੈਂਦੇ ਜ਼ਿਲ੍ਹਾ ਸੰਗਰੂਰ-1, ਸੰਗਰੂਰ-2, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਪ੍ਰਧਾਨ ਤੇ ਵਰਕਰ ਹਰ ਘਰ ਵਿੱਚ ਕੇਂਦਰ ਸਰਕਾਰ ਦੀਆਂ 9 ਸਾਲ ਦੀਆਂ ਉਪਲੱਬਧੀਆਂ ਪਹੁੰਚਾਉਣਗੇ।ਲੋਕ ਸਭਾ ਹਲਕਾ ਸੰਗਰੂਰ ਦੇ ਸੰਯੋਜਕ ਤੇ ਸੂਬਾ ਕੋਰਡੀਨੇਟਰ ਭਾਜਪਾ ਸੈਲ ਪੰਜਾਬ, ਜਤਿੰਦਰ ਕਾਲੜਾ …
Read More »ਕਿਰਾਏ ਦੇ ਡੀਜ਼ਲ ਆਟੋ ਚਾਲਕਾਂ ਨੂੰ ਹੁਣ ਮਿਲੇਗੀ ‘ਰਾਹੀ ਸਕੀਮ’ ਅਧੀਨ ਨਕਦ ਸਬਸਿਡੀ – ਕਮਿਸ਼ਨਰ ਰਿਸ਼ੀ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸਰਕਾਰ ਵਲੋਂ ਵਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਗੁਰੂ ਨਗਰੀ ਵਿਖੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਅਧੀਨ “ਰਾਹੀ ਸਕੀਮ” ਹੇਠ 15 ਸਾਲ ਪੁਰਾਣੇ ਡੀਜ਼ਲ ਆਟੋ ਨੂੰ ਬਦਲ ਕੇ ਉਸ ਦੀ ਥਾਂ ਤੇ ਨਵੀਂ ਅਤੇ ਆਧੁਨਿਕ ਤਕਨੀਕ ਦੇ ਇਲੈਕਟ੍ਰਿਕ ਆਟੋ (ਈ-ਆਟੋ) ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਹ …
Read More »ਪ੍ਰਾਪਰਟੀ ਟੈਕਸ ਡਿਫਾਲਟਰ ਆਪਣਾ ਬਣਦਾ ਟੈਕਸ ਜਲਦ ਜਮ੍ਹਾਂ ਕਰਵਾਉਣ – ਕਮਿਸ਼ਨਰ ਰਿਸ਼ੀ
ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਪ੍ਰਾਪਰਟੀ ਟੈਕਸ ਅਧਿਕਾਰੀਆਂ ਨੂੰ ਪ੍ਰਾਪਰਟੀ ਟੈਕਸ ਦੀ ਆਮਦਨ ਵਿੱਚ ਵਾਧਾ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਡਿਫਾਲਟਰਾਂ ਨੇ ਸਾਲ 2013-2014 ਤੋਂ ਹੁਣ ਤੱਕ ਆਪਣੀਆਂ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਨਹੀਂ ਭਰਿਆ ਹੈ।ਉਹਨਾਂ ਦੀਆਂ ਜੋਨ ਵਾਈਜ਼ ਲਿਸਟਾਂ ਤਿਆਰ ਕਰਕੇ ਵੱਖ-ਵੱਖ ਟੀਮਾਂ ਬਣਾ ਕੇ ਸੀਲਿੰਗ ਅਭਿਆਨ ਵਿੱਚ ਤੇਜ਼ੀ ਲਿਆਦੀ …
Read More »ਹਰਜਿੰਦਰ ਸਿੰਘ ਧਾਮੀ ਨੇ ਬੀਰਦਵਿੰਦਰ ਸਿੰਘ ਦੇ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਬੀਰਦਵਿੰਦਰ ਸਿੰਘ ਵਿਦਵਾਨ ਸਿਆਸਤਦਾਨ ਸਨ, ਜਿਨ੍ਹਾਂ ਨੇ ਹਮੇਸ਼ਾਂ ਸਿੱਖ ਸਰੋਕਾਰਾਂ ਦੀ ਕਦਰ ਕੀਤੀ।ਬੀਰਦਵਿੰਦਰ ਸਿੰਘ ਦਾ ਅਕਾਲ ਚਲਾਣਾ ਜਿਥੇ ਉਨ੍ਹਾਂ ਦੇ ਪਰਿਵਾਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸੇਵਾ ਮੁਕਤੀ ’ਤੇ ਸਨਮਾਨਿਤ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਤੋਂ ਸਵੈਇੱਛਾ ਨਾਲ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਮੁਕਤ ਹੋਣ ‘ਤੇ ਸਹਾਇਕ ਇੰਚਾਰਜ਼ ਸੇਵਾਦਲ ਜਸਬੀਰ ਸਿੰਘ ਸਨਮਾਨਿਤ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸਹਾਇਕ ਇੰਚਾਰਜ਼ ਸੇਵਾਦਲ ਜਸਬੀਰ ਸਿੰਘ ਨੂੰ ਸੇਵਾ ਮੁਕਤ ਹੋਣ ਮੌਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ।
Read More »ਸਹਾਇਕ ਸੁਪਰਵਾਈਜ਼ਰ ਅੰਗਰੇਜ਼ ਸਿੰਘ ਦਾ ਸੇਵਾ ਮੁਕਤੀ ‘ਤੇ ਸਨਮਾਨ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਸੁਪਰਵਾਈਜ਼ਰ ਅੰਗਰੇਜ਼ ਸਿੰਘ ਦਾ ਸੇਵਾ ਮੁਕਤ ਹੋਣ ਸਮੇਂ ‘ਤੇ ਸਨਮਾਨ ਕਰਦੇ ਹੋਏ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ।
Read More »