Tuesday, October 3, 2023

Daily Archives: June 1, 2023

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਜੀ.ਐਨ.ਡੀ.ਯੂ ਕਾਮਰਸ `ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ, ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਲਾਨੇ ਨਤੀਜਿਆਂ ‘ਚ ਅੱਵਲ ਸਥਾਨ ਹਾਸਲ ਕੀਤੇ ਹਨ। ਗਗਨਦੀਪ ਕੌਰ, ਬੀ.ਬੀ.ਏ (ਸਮੈਸਟਰ ਪੰਜਵਾਂ) ਨੇ 76% ਅੰਕ ਪ੍ਰਾਪਤ ਕਰਕੇ ਯੂਨੀਵਰਸਿਅੀ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਅਨੰਤਦੀਪ ਕੌਰ ਪੀ.ਜੀ.ਡੀ.ਐਫ.ਐਸ ਸਮੈਸਟਰ ਪਹਿਲਾ ਨੇ 72% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋਂ ਦੂਜਾ ਸਥਾਨ ਹਾਸਲ ਕੀਤਾ। ਰਾਜਬੀਰ ਕੌਰ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਵਿਦਾਇਗੀ ਪਾਰਟੀ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੀ.ਸੀ.ਏ 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ …

Read More »

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 51 ਹਜ਼ਾਰ ਭੇਟ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ …

Read More »

ਮੈਰਿਟ ‘ਚ ਆਈਆਂ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਸਕੂਲ ਪੁੱਜੀ ‘ਆਪ’ ਦੀ ਟੀਮ

ਸਮਰਾਲਾ, 1 ਜੂਨ (ਇੰਦਰਜੀਤ ਸਿੰਘ ਕੰਗ) – 10+2 ਅਤੇ ਮੈਟ੍ਰਿਕ ਜਮਾਤ ਵਿਚੋਂ ਮੈਰਿਟ ‘ਚ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਪੁੱਜੀ ਆਮ ਆਦਮੀ ਪਾਰਟੀ ਹਲਕਾ ਸਮਰਾਲਾ ਟੀਮ ਵਿੱਚ ਸ਼ਾਮਲ ਬਲਾਕ ਪ੍ਰਧਾਨ ਕਸ਼ਮੀਰੀ ਲਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਲੜਕੀਆਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਲੜਕੇ/ਲੜਕੀ …

Read More »

ਬੋਰਡ ਨਤੀਜਿਆਂ ‘ਚ ਪਿੰਗਲਵਾੜਾ ਆਦਰਸ਼ ਸੀ: ਸੈ: ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਅੰਕ ਲੈਣ ‘ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਦੇ ਬੋਰਡ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਲੈਣ ਦੀ ਖੁਸ਼ੀ ਵਿੱਚ ਮਾਤਾ ਮਹਿਤਾਬ ਕੌਰ ਹਾਲ ਵਿੱਚ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ।ਜੇਤੂ ਬੱਚਿਆਂ ਦੀ ਹੌਸਲਾ …

Read More »

ਮਲਟੀਪਲ ਸਕਲੈਰੋਸਿਸ ਤੋਂ ਡਰਨ ਦੀ ਨਹੀਂ, ਸਮੇਂ ਸਿਰ ਇਲਾਜ਼ ਦੀ ਲੋੜ – ਡਾ: ਸਲਿਲ ਉਪਲ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਮਲਟੀਪਲ ਸਕਲੈਰੋਸਿਸ ਦਿਵਸ `ਤੇ ਡਾ: ਸਲਿਲ ਉੱਪਲ ਨੇ ਦੱਸਿਆ ਕਿ ਹਰ ਸਾਲ 30 ਮਈ ਨੂੰ ਇਹ ਦਿਨ ਮਲਟੀਪਲ ਸਕਲੈਰੋਸਿਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਡਾ: ਸਲਿਲ ਉੱਪਲ ਨੇ ਦੱਸਿਆ ਕਿ ਮਲਟੀਪਲ ਸਕਲੈਰੋਸਿਸ ਇੱਕ ਆਟੋਇਮਿਊਨ …

Read More »

Massive Joint Protest by Teachers, Management at Khalsa College on Portal

Amritsar, June 1(Punjab Post Bureau) – A massive joint protest under the banner of Joint Action Committee (JAC), comprising of Aided and Un-Aided Colleges Managements, Principals Associations of three State Universities, Punjab Chandigarh Colleges Teachers Union (PCCTU) was today organized at Khalsa College and Khalsa College for Women against the state government over its dictatorial attitude on centralized admission portal. …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ 10ਵੀਂ ਨਤੀਜਿਆਂ ’ਚ ਸ਼ਾਨਦਾਰ ਸਥਾਨ ਮੁਸਕਾਨਪ੍ਰੀਤ ਕੌਰ ਨੇ ਹਾਸਲ ਕੀਤੇ 95 ਫ਼ੀਸਦੀ ਅੰਕ – ਪ੍ਰਿੰ: ਨਾਗਪਾਲ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ …

Read More »

ਲਾਇਨ ਐਡਵੋਕੇਟ ਸ਼ੋਭਿਤ ਕੁਮਾਰ ਸਿੰਗਲਾ ਨੂੰ ਮਿਲਿਆ ‘ਮੋਸਟ ਐਕਟਿਵ ਜ਼ੋਨ ਚੇਅਰਪਰਸਨ ਮਲਟੀਪਲ 321’ ਐਵਾਰਡ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਇਸ ਵਾਰ ਦੀ ਮਲਟੀਪਲ 321 ਦੀ ਸਾਲਾਨਾ ਮੀਟਿੰਗ ਜਿਹੜੀ ਕਿ ਸਿਦਕੁਲ ਹਰਿਦੁਆਰ ਵਿਖ਼ੇ ਹੋਈ।ਇਸ ਵਿੱਚ ਲਾਇਨਜ਼ ਕਲੱਬ ਸੰਗਰੂਰ ਮੇਨ ਨੇ ਮਲਟੀਪਲ 321 ‘ਚ ਇਤਿਹਾਸ ਸਿਰਜ਼ ਦਿੱਤਾ ਹੈ।ਮਲਟੀਪਲ 321 ਵਿੱਚ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਚੰਡੀਗੜ੍ਹ, ਜੰਮੂ ਤੇ ਕਸ਼ਮੀਰ ਅਤੇ ਲੇਹ-ਲੱਦਾਖ ਦੇ 10 ਡਿਸਟ੍ਰਿਕ ਆਉਂਦੇ ਹਨ।ਜਿਨ੍ਹਾਂ ਵਿੱਚ ਲਗਭਗ 1100 ਕਲੱਬ ਹਨ …

Read More »