Saturday, June 7, 2025
Breaking News

Daily Archives: June 2, 2023

ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ’ਚ ਸੁਤੰਤਰ ਸਲਾਹਕਾਰ ਤੇ ਟਰੇਨਰ, ਐਨ.ਜੀ.ਓ.ਐਸ ਵਿਖੇ ਲਿੰਗ, ਸਿਹਤ ਅਤੇ ਮਨੁੱਖੀ ਅਧਿਕਾਰਾਂ ‘ਤੇ ਕੰਮ ਕਰ ਰਹੇ ‘ਕਮਿਆਨੀ ਬਾਲੀ ਮਹਾਬਲ’ ਮੁੱਖ ਵਕਤਾ ਵਜੋਂ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪੌਦਾ ਭੇਟ ਕਰ ਕੇ ਕਮਿਆਨੀ ਬਾਲੀ ਮਹਾਬਲ ਦਾ ਰਸਮੀ …

Read More »

ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਹਾੜਾ 4 ਜੂਨ ਨੂੰ ਮਨਾਇਆ ਜਾਵੇਗਾ – ਡਾ. ਇੰਦਰਜੀਤ ਕੌਰ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਅੱਜ ਕੀਤੀ ਗਈ ਪੈ੍ਰਸ ਕਾਨਫਰੰਸ ਦੌਰਾਨ ਡਾ. ਇੰਦਰਜੀਤ ਕੌਰ ਨੇ ਭਗਤ ਪੂਰਨ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਸਮਾਰੋਹ ਅਤੇ ਪਿੰਗਲਵਾੜੇ ਦੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਨ ਬੜੀ ਧੂਮਧਾਮ ਨਾਲ 4 ਜੂਨ 2023 …

Read More »

ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਹੋਇਆ ਉਦਘਾਟਨ

ਸਮਰਾਲਾ, 2 ਜੂਨ (ਇੰਦਰਜੀਤ ਸਿੰਘ ਕੰਗ) – ਦੀ ਬੌਂਦਲੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬੌਂਦਲੀ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਸਭਾ ਦੇ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਨਵੀਂ ਇਮਾਰਤ ਵਿੱਚ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਇਸ ਉਪਰੰਤ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਨਵੀਂ ਇਮਾਰਤ ਦਾ ਉਦਘਾਟਨ ਕੀਤਾ।ਵੱਖ ਵੱਖ ਸਭਾਵਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਗਾਂਧੀ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ …

Read More »

ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਬਣੇ ਅਰਜੁਨ ਰਾਮ ਮੇਘਵਾਲ ਦਾ ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਸਵਾਗਤ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਅਰਜੁਨ ਰਾਮ ਮੇਘਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵਾਗਤ ਕਰਦੇ ਹੋਏ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂ ਡਾ: ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸ੍ਰੀਮਤੀ ਜਸਵਿੰਦਰ ਕੌਰ ਸੋਹਲ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ …

Read More »

ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਤੇ ਏ.ਆਰ.ਐਫ ਦੀਆਂ ਟੀਮਾਂ ਵਲੋਂ ਪੈਦਲ ਫਲੈਗ ਮਾਰਚ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵੱਸਥਾ ਬਣਾਏ ਰੱਖਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਦੀ ਪੁਲਿਸ ਤੇ ਏ.ਆਰ.ਐਫ ਦੀਆਂ ਟੀਮਾਂ ਵਲੋਂ ਫਲੈਗ-ਪੈਦਲ ਮਾਰਚ ਕੱਢੇ ਜਾ ਰਹੇ ਹਨ। ਜ਼ੋਨ-2 ਦੀ ਸਬ-ਡਵੀਜ਼ਨ ਉਤਰੀ ਵਿੱਚ ਰਮਨਦੀਪ ਸਿੰਘ ਪੀ.ਪੀ.ਐਸ (ਅੰਡਰ ਟ੍ਰੇਨਿੰਗ ਡੀ.ਐਸ.ਪੀ) ਥਾਣਾ ਸਦਰ, ਇੰਸਪੈਕਟਰ ਸੁਖਇੰਦਰ ਸਿੰਘ ਥਾਣਾ …

Read More »