ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੰਦਰੁਸਤੀ ਅਤੇ ਲੋਕ ਭਲਾਈ ਨੂੰ ਸਮਰਪਿਤ ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਸਥਾਨਿਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਵਿਖੇ ਦੰਦਾਂ ਦੇ ਚੈਕਅਪ ਦਾ ਫਰੀ ਕੈਂਪ ਵਰਿੰਦਰ ਕੁਮਾਰ ਮਹਾਸ਼ਾ ਪ੍ਰਧਾਨ, ਪਾਲਾ ਮੱਲ ਸਿੰਗਲਾ ਸਰਪ੍ਰਸਤ, ਰਾਜ ਕੁਮਾਰ ਅਰੋੜਾ ਸੀਨੀਅਰ ਮੀਤ ਪ੍ਰਧਾਨ, ਓ.ਪੀ ਅਰੋੜਾ ਜਨਰਲ ਸਕੱਤਰ, ਰਾਮ ਲਾਲ ਪਾਂਧੀ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਿੱਕਰ ਸਿੰਘ ਦੀ …
Read More »Daily Archives: June 3, 2023
ਸਟੇਟ ਕੇਅਰ ਹੋਮ ਫਾਰ ਗਰਲਜ਼ ਦਾ ਕੀਤਾ ਦੌਰਾ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ) ਵਲੋਂ ਸਟੇਟ ਕੇਅਰ ਹੋਮ ਫਾਰ ਗਰਲਜ਼ ਮਜੀਠਾ ਰੋਡ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੋਰਾਨ ਬੱਚਿਆਂ ਦੀਆਂ …
Read More »ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਅੰਮਿ੍ਰਤਸਰ ਲਈ ਖੇਡ ਵਿੰਗਾਂ ਲਈ ਚੋਣ ਟਰਾਇਲ ਸਮਾਪਤ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗਜ਼ ਸਕੂਲ ਡੇ-ਸਕਾਲਰੇ ਰੈਜੀਡੈਂਸਲ ਵਿਖੇ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਏ ਗਏ।ਜਿਮਨਾਸਟਿਕ ਕੋਚ ਅਕਾਸ਼ਦੀਪ ਨੇ ਦੱਸਿਆ ਕਿ ਇਹ ਟਰਾਇਲ ਜਿਲਾ੍ਹ ਅੰਮ੍ਰਿਤਸਰ ਵਿੱਚ ਵੱਖ-ਵੱਖ ਸਥਾਨਾਂ ‘ਤੇ ਜਿਵੇਂ ਕਿ ਖਾਲਸਾ ਕਾਲਜੀਏਟ ਸੀਨੀ: …
Read More »ਇਕਾਦਸੀ ਮੌਕੇ ਸ਼ਰਧਾ ਸਹਿਤ ਕਰਵਾਇਆ ਸ਼੍ਰੀ ਸ਼ਿਆਮ ਸ਼ੰਕੀਰਤਨ
ਭੀਖੀ, 3 ਜੂਨ (ਕਮਲ ਜ਼ਿੰਦਲ) – ਹਾਰੇ ਕਾ ਸਹਾਰਾ ਵੈਲਫੇਅਰ ਕਮੇਟੀ ਭੀਖੀ ਵਲੋਂ ਨਿਰਜਲਾ ਇਕਾਦਸੀ ਦੇ ਸ਼ੁਭ ਮੌਕੇ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਸ਼ੁਭ ਸੰਕੀਰਤਨ ਸਥਾਨਕ ਹਨੂੰਮਾਨ ਮੰਦਰ ਵਿਖੇ ਕਰਵਾਇਆ ਗਿਆ।ਸੰਕੀਰਤਨ ਪੂਜਾ ਦੀ ਰਸਮ ਰਾਜੇਸ਼ ਕੁਮਾਰ ਜਿੰਦਲ ਵਲੋਂ ਅਦਾ ਕੀਤੀ ਗਈ।ਜਿਸ ਨੂੰ ਪੰਡਿਤ ਸੁਖਜੀਤ ਸਾਸਤਰੀ ਨੇ ਵਿਧੀਪੂਰਵਕ ਸੰਪਨ ਕਰਵਾਇਆ।ਝੰਡਾ ਲਹਿਰਾਉਣ ਦੀ ਰਸਮ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ …
Read More »ਬੋਰਡ ਦੇ 10+2 ਨਾਨ ਮੈਡੀਕਲ (ਬਾਰ੍ਹਵੀਂ) ਦੇ ਨਤੀਜੇ ‘ਚ ਜੋਬਨਪ੍ਰੀਤ ਸਿੰਘ ਦੇੇ 92% ਅੰਕ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬੀਤੇ ਦਿਨੀਂ 10+2 (ਬਾਰ੍ਹਵੀਂ) ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ ਸਰਕਾਰੀ ਸਾਰਾਗੜ੍ਹੀ ਯਾਦਗਾਰੀ ਸੈਕੰਡਰੀ ਸਕੂਲ ਟਾਊਨ ਹਾਲ (ਮਾਲ ਮੰਡੀ) ਦੇ ਵਿਦਿਆਰਥੀ ਜੋਬਨਪ੍ਰੀਤ ਸਿੰਘ ਪੁੱਤਰ ਠੇਕੇਦਾਰ ਹਰਜੀਤ ਸਿੰਘ ਨੇ ਨਾਨ ਮੈਡੀਕਲ ਸਟਰੀਮ ਵਿੱਚ 92 ਫੀਸਦ ਅੰਕ ਹਾਸਲ ਕੀਤੇ ਹਨ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ਼ ਪ੍ਰਿੰਸੀਪਲ ਵਿਕਾਸ ਕੁਮਾਰ ਨੇ ਵਿਦਿਆਰਥੀ ਜੋਬਨਪ੍ਰੀਤ …
Read More »ਖ਼ਾਲਸਾ ਕਾਲਜ ਵਿਖੇ ਪੁਸਤਕ ‘ਸਰੋਕਾਰ ਤੇ ਸ਼ਖਸੀਅਤਾਂ’ ਲੋਕ ਅਰਪਿਤ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੁਸਤਕ ‘ਸਰੋਕਾਰ ਤੇ ਸ਼ਖਸੀਅਤਾਂ’ ਨੂੰ ਲੋਕ ਅਰਪਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਡਾ. ਸੁਖਦੇਵ ਸਿੰਘ ਝੰਡ ਦੀ ਵਾਰਤਕ ਪੁਸਤਕ ਸਬੰਧੀ ਕਰਵਾਏ ਸਮਾਗਮ ਦੌਰਾਨ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਸਾਹਿਤ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਫੁੱਟਬਾਲ ਚੈਂਪੀਅਨਸ਼ਿਪ ’ਚ ਬਿਹਤਰੀਨ ਪ੍ਰਦਰਸ਼ਨ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੋਆ ਵਿਖੇ ਸੀਨੀਅਰ ਇੰਨਡੌਰ ਫੁੱਟਬਾਲ ਨੈਸ਼ਨਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਗੋਆ ਵਿਖੇ ਕਰਵਾਈ ਗਈ ਚਂੈਪੀਅਨਸ਼ਿਪ ’ਚ ਕੁੱਲ 15 ਟੀਮਾਂ ਨੇ ਭਾਗ ਲਿਆ …
Read More »ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸੁਣਵਾਈ ਦੀਆਂ ਮਸ਼ੀਨਾਂ ਦਾ ਮੁਫ਼ਤ ਕੈਂਪ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੇਨ ਬ੍ਰਾਂਚ ਵਿਖੇ ਮੁਫ਼ਤ ਸੁਣਵਾਈ ਮਸ਼ੀਨਾਂ ਦਾ ਕੈਂਪ ਡਾਕਟਰ ਜਗਦੀਪਕ ਸਿੰਘ ਵਾਈਸ ਪ੍ਰੈਜੀਡੈਂਟ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅਤੇ ਤਰੁਨਦੀਪ ਸਿੰਘ ਭੁੱਲਰ ਦੀ ਅਗਵਾਈ ਵਿੱਚ ਲਗਾਇਆ ਗਿਆ।ਕੈਂਪ ਵਿੱਚ ਕੰਨਾਂ ਦਾ ਚੈਕਅੱਪ ਕਰਨ ਉਪਰੰਤ 40 ਲੋੜਵੰਦਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਮੁਫਤ ਲਗਾਈਆਂ ਗਈਆਂ।ਇਸ ਮੌਕੇ ਪਿੰਗਲਵਾੜਾ ਸੋਸਾਇਟੀ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ, …
Read More »ਕੈਨੇਡਾ ਨਿਵਾਸੀ ਹਰਜੀਤ ਸਿੰਘ ਨੇ ਸਰਕਾਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਦੀ ਖੁਰਾਕ ਲਈ ਭੇਜੇ ਪੰਜਾਹ ਹਜ਼ਾਰ
ਸਮਰਾਲਾ, 3 ਜੂਨ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਵਿੱਚ ਖੇਡਾਂ ਦੇ ਖੇਤਰ ‘ਚ ਆਪਣਾ ਬਣਦਾ ਯੋਗਦਾਨ ਪਾ ਰਹੀ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਾਲਾ ਵਲੋਂ ਖਿਡਾਰੀਆਂ ਨੂੰ ਵਧੀਆ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਉਹ ਪਿਛਲੇ ਕਈ ਸਾਲਾਂ ਤੋਂ ਸੂਬਾ ਅਤੇ ਕੌਮੀ ਪੱਧਰ ਦੇ ਖਿਡਾਰੀ ਤਿਆਰ ਕਰ ਚੁੱਕੀ ਹੈ।ਇਨ੍ਹਾਂ ਖਿਡਾਰੀਆਂ ਨੂੰ ਵਧੀਆ ਅਤੇ ਪੌਸ਼ਟਿਕ ਖੁਰਾਕ ਲਈ ਹਰ ਸਾਲ ਸੇਵਾ ਮੁਕਤ …
Read More »ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਤੀਜ਼ੀ ਬਰਸੀ ‘ਤੇ ਪ੍ਰਭਾਵਸ਼ਾਲੀ ਸਮਾਗਮ
ਪ੍ਰੋ. ਨੌਸ਼ਹਿਰਵੀ ਵਿਅਕਤੀ ਨਹੀਂ ਸਗੋਂ, ਇਕ ਸੰਸਥਾ ਸਨ- ਪੋ. ਪਰਮਿੰਦਰ ਬੈਨੀਪਾਲ ਸਮਰਾਲਾ, 3 ਜੂਨ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਉਘੇ ਲੇਖਕ ਸਵ: ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਤੀਜ਼ੀ ਬਰਸੀ ਦੇ ਸਬੰਧ ਵਿੱਚ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ …
Read More »