ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੀ ਵਲੋਂ 3 ਤੋਂ 6 ਜੂਨ 2023 ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਲਈ ਲਗਾਏ ਜਾ ਰਹੇ ਗੁਰਮਤਿ ਪ੍ਰਚਾਰ ਕੈਂਪ ਦੀ ਰਵਾਨਗੀ ਅੱਜ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …
Read More »Daily Archives: June 3, 2023
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ …
Read More »ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਰਾਜਾ ਨੇ ਫੜਿਆ ਭਾਜਪਾ ਦਾ ਪੱਲਾ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ. 40 ਵਿਖੇ ਭਾਜਪਾ ਹਲਕਾ ਪੂਰਬੀ ਦੇ ਇੰਚਾਰਜ਼ ਤੇ ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਜਗਮੌਹਨ ਸਿੰਘ ਰਾਜੂ ਦੀ ਅਗਵਾਈ ਹੇਠ ਭਰਵਾਂ ਇਕੱਠ ਕੀਤਾ ਗਿਆ।ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜ਼ੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ …
Read More »ਵਿਸ਼ਵ ਸਾਇਕਲ ਦਿਵਸ ਮੌਕੇੇ ਸਾਇਕਲਾਂ ‘ਤੇ ਆਏ ਸਿਹਤ ਸੰਸਥਾਵਾਂ ਦੇ ਮੁਲਾਜ਼ਮ
ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ‘ਵਿਸ਼ਵ ਸਾਇਕਲ ਦਿਵਸ’ ਮੌਕੇ ਜਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਲਾਜ਼ਮ ਸਾਇਕਲ ਚਲਾ ਕੇ ਆਪਣੀ ਡਿਊਟੀ ‘ਤੇ ਆਏ ਅਤੇ ਸਾਇਕਲ ਰੈਲੀਆਂ ਵੀ ਕੱਢੀਆਂ ਗਈਆਂ। ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ‘ਸਿਹਤ ਲਈ ਸਾਇਕਲ` ਥੀਮ ਅਧੀਨ ਜਿਲ੍ਹੇ ਦੇ ਸਿਹਤ ਤੇ ਤੰਦਰੁਸਤੀ …
Read More »ਰਜਿੰਦਰ ਕ੍ਰਿਸ਼ਨ ਨੇ ਸੰਭਾਲਿਆ ਜਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ ਚਾਰਜ਼
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਰਜਿੰਦਰ ਕ੍ਰਿਸ਼ਨ ਨੇ ਜਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ ਚਾਰਜ਼ ਸੰਭਾਲ ਲਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਮਈ 2023 ‘ਚ ਅਨਿਲ ਕੁਮਾਰ ਜਿਲ੍ਹਾ ਕਮਾਂਡਰ ਦੇ ਰਿਟਾਇਰਮੈਂਟ ਹੋਣ ਉਪਰੰਤ ਰਜਿੰਦਰ ਕ੍ਰਿਸ਼ਨ ਉਕਤ ਅਹੁੱਦੇ ‘ਤੇ ਨਿਯੁੱਕਤ ਕੀਤੇ ਗਏ ਸਨ।ਵਿਭਾਗ ਪ੍ਰਤੀ ਇਨਾਂ ਦੀਆਂ ਸ਼ਲਾਘਾਯੋਗ ਗਤੀਵਿਧੀਆਂ ਕਾਰਨ ਮਾਨਯੋਗ ਰਾਸ਼ਟਰਪਤੀ ਵਲੋਂ ਵੀ ਅਵਾਰਡ ਪ੍ਰਾਪਤ ਕਰ …
Read More »ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਪ੍ਰੀਖਿਆਵਾਂ ‘ਚ ਮੱਲਾਂ ਮਾਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸਨਮਾਨ
ਅੰਮ੍ਰਿਤਸਰ. 3 ਜੂਨ (ਸੁਖਬੀਰ ਸਿੰਘ) – ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ -68 ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰਮਤਿ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਸਰਪ੍ਰਸਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਜਥਾ ਸਿੱਖ ਹੋਪ ਵਲੋਂ ਕੀਰਤਨ ਦੀ ਹਾਜ਼ਰੀ ਲਵਾਈ ਗਈ।ਯੂ.ਪੀ.ਐਸ.ਸੀ ਵਿੱਚ 595 ਰੈਂਕ ‘ਤੇ ਆਏ ਜਸਕਰਨ ਸਿੰਘ, …
Read More »ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ 100 ਫੀਸਦੀ
ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਆਕਾਸ਼ਦੀਪ ਸਿੰਘ 83% ਅੰਕਾਂ ਨਾਲ ਸਕੂਲ ‘ਚ ਪਹਿਲੇ, ਗਗਨਦੀਪ ਸਿੰਘ 73% ਅੰਕਾਂ ਨਾਲ ਦੂਸਰੇ ਅਤੇ ਗੁਰਲਾਲ ਸਿੰਘ 71% …
Read More »