ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼ਨੀਵਾਰ ਦੀ ਸ਼ਾਮ ਨੂੰ ‘ਦ ਮਿਲੇਨਿਅਮ ਸਕੂਲ ਨੇ ਵਾਇਸ ਆਫ ਅਮ੍ਰਿਤਸਰ ਦੇ ਸਹਿਯੋਗ ਵਲੋਂ ਪੰਜਾਬ ਨਾਟਸ਼ਾਲਾ ਵਿੱਚ ਉਭਰਦੇ ਕਲਾਕਾਰਾਂ ਨੰਦਿਨੀ ਮਲਹੋਤਰਾ ਅਤੇ ਸੰਦੀਪ ਕੌਰ ਨਿਰਦੇਸ਼ਤ ਨਾਟਕ ‘ਧੂਆਂ’ ਦਾ ਸ਼ਾਨਦਾਰ ਮੰਚਨ ਕੀਤਾ। ਮੁੱਖ ਮਹਿਮਾਨ ਵਜੋਂ ਪਹੁੰਚੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਪ੍ਰਬੰਧਕਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਨਾਟਕ ਦੀ ਕਹਾਣੀ ਪੰਜਾਬ ਦੀ …
Read More »Daily Archives: June 4, 2023
ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦੀ ਹੋਈ ਮਾਸਿਕ ਇਕੱਤਰਤਾ
ਸਮਰਾਲਾ, 4 ਜੂਨ (ਇੰਦਰਜੀਤ ਸਿੰਘ ਕੰਗ) – ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦੀ ਮਾਸਿਕ ਮੀਟਿੰਗ ਮਿਸ਼ਨ ਦੇ ਪ੍ਰਧਾਨ ਧਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਪ੍ਰਧਾਨ ਧਰਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਮਾਜ ਦੇ ਪਿਛਲੇ ਵਰਗਾਂ ਦੀ ਭਲਾਈ ਲਈ ਕੰਮ ਕਰਨ, ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦਾ ਪਿੰਡਾਂ ਤੱਕ ਵਿਸਥਾਰ ਕਰਨ ਅਤੇ ਪਿੰਡ ਪੱਧਰ ‘ਤੇ ਇਕਾਈਆਂ ਬਣਾਉਣ ਅਤੇ …
Read More »ਸਿਡਾਨਾ ਇੰਸਟੀਚਿਊਟ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਲਗਾਏ ਰੁੱਖ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟ ਵਲੋੋਂ ਪਿੰਡ ਖਿਆਲਾ ਖੁਰਦ ਵਿਖੇ ਆਪਣੇ 10 ਏਕੜ ਦੇ ਕੈਂਪਸ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਏ ਗਏ।ਇੰਸਟੀਟੀਊਟ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਪਿੱਛਲੇ ਕੁੱਝ ਸਾਲਾਂ ‘ਚ ਵਾਤਾਵਰਨ ਪ੍ਰਦੂਸ਼ਣ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਜੋ ਕਿ ਰੁੱਖਾਂ ਦੀ ਬੇਲੋੜੀ ਕਟਾਈ ਦਾ ਮਾੜਾ ਨਤੀਜਾ ਹੈ।ਉਨ੍ਹਾਂ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਜਨਤਾ …
Read More »