ਰੰਗਲਾ ਪੰਜਾਬ ਬਨਾਉਣ ਲਈ ਲੋਕਾਂ ਦਾ ਮਿਲ ਰਿਹਾ ਸਾਥ – ਈ.ਟੀ.ਓ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿੱਚ ਕੀਤੀਆਂ ਇਨਕਲਾਬੀ ਤਬਦੀਲੀਆਂ ਦਾ ਹਵਾਲਾ ਦਿੰਦੇ ਕਿਹਾ ਕਿ ਉਕਤ ਦੋਵੇਂ ਮਹੱਤਵਪੂਰਨ ਖੇਤਰ ਲੰਮੇ ਸਮੇਂ ਤੋਂ ਜਾਣਬੁੱਝ ਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਹੋਏ ਸਨ, ਜਿੰਨਾ ਨੂੰ ਤਰਜ਼ੀਹ ਦੇਣ …
Read More »Daily Archives: June 5, 2023
ਵਿਧਾਇਕ ਕੁੰਵਰ ਨੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ
ਪਲਾਸਟਿਕ ਦੀ ਵਰਤੋਂ ਨੂੰ ਕਰੋ ਨਾਂਹ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ ਵਿਖੇ ਪੌਦੇ ਲਗਾਏ ਗਏ।ਵਿਧਾਇਕ ਡਾ: ਕੰੁਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਮਨੁੱਖ ਆਪਣੀ ਜ਼ਿੰਦਗੀ ਵਿੱਚ 5 ਪੌਦੇ ਲਗਾਵੇ …
Read More »ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ …
Read More »ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਮਗਹਰ ’ਚ ਗੁ. ਭਗਤ ਕਬੀਰ ਜੀ ਵਿਖੇ ਗੁਰਮਤਿ ਸਮਾਗਮ
ਐਡਵੋਕੇਟ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …
Read More »ਗੁ. ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ …
Read More »ਸਰਕਾਰੀ ਸਕੂਲ (ਲੜਕੇ) ਸਮਰਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਸਮਰਾਲਾ, 5 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਪਿ੍ਰੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਐਨ.ਐਸ.ਐਸ.ਵਿੰਗ ਅਤੇ ਐਨ.ਸੀ.ਸੀ (ਹਵਾਈ ਤੇ ਫੌਜ) ਵਿੰਗ ਨੇ ਸਾਂਝੇ ਤੌਰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਐਨ.ਐਸ.ਐਸ ਪ੍ਰੋਗਰਾਮ ਅਫਸਰ ਰਜੀਵ ਰਤਨ, ਏ.ਐਨ.ਓ ਏਅਰ ਵਿੰਗ ਦੇ ਵਿਨੋਦ ਰਾਵਲ ਅਤੇ ਜਤਿੰਦਰ ਕੁਮਾਰ ਏ.ਐਨ.ਓ ਆਰਮੀ ਵਿੰਗ ਨੇ ਸਾਂਝੇ ਤੌਰ ‘ਤੇ ਬੱਚਿਆਂ ਨੂੰ ਵਿਸ਼ਵ ਵਾਤਾਵਰਨ ਦਿਵਸ …
Read More »ਵਿਸ਼ਵ ਵਾਤਾਵਰਣ ਦਿਵਸ ਤੇ ‘ਵਾਕ ਫਾਰ ਕਲੀਨ ਏਅਰ’ ਆਯੋਜਿਤ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ ਮੌਕੇ ਰਾਮ ਬਾਗ (ਕੰਪਨੀ ਬਾਗ) ਤੋਂ ਨਗਰ ਨਿਗਮ ਕਮੀਸ਼ਨਰ ਸੰਦੀਪ ਰਿਸ਼ੀ ਨੇ ‘ਵਾਕ ਫਾਰ ਕਲੀਨ ਏਅਰ’ ਨੂੰ ਹਰੀ ਝੰਡੀ ਵਿਖਾਈ।ਇਸ ਵਾਕ ਵਿਚ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ, ਐਡੀਸ਼ਨਲ ਡਿਪਟੀ ਕਮੀਸ਼ਨਰ ਹਰਪ੍ਰੀਤ ਸਿੰਘ, ਵਾਇਸ ਆਫ ਅਮ੍ਰਿਤਸਰ ਦੀ ਇੰਦੂ ਅਰੌੜਾ ਅਤੇ ਡਾ. ਅਮ੍ਰਿਤਾ ਰਾਣਾ ਸਮੇਤ ਕਰੀਬ 100 ਲੋਕਾਂ ਨੇ ਭਾਗ ਲਿਆ।ਰਾਮ ਬਾਗ ਤੋਂ ਸ਼ੁਰੁ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਅਰਵਿੰਦਰ ਸਿੰਘ ਨੂਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ।ਕੌਂਸਲ ਦੇ …
Read More »ਲਿਟਲ ਸਟਾਰ ਬਚਪਨ ਐਂਡ ਹਾਈਟਸ ਸਕੂਲ ‘ਚ ਸਮਰ ਕੈਂਪ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ।ਜਿਸ ਦਾ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਆਨੰਦ ਮਾਣਿਆ।ਕੈਂਪ ਦੌਰਾਨ ਸਵਿਮਿੰਗ, ਡਾਂਸ, ਆਰਟ, ਮਹਿੰਦੀ ਡਿਜ਼ਾਇਨਿੰਗ ਅਤੇ ਯੋਗਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਤੋਂ ਇਲਾਵਾ ਖੇਡ ਮੁਕਾਬਲੇ ਵੀ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਸੰਗੀਤ ਆਇਟਮਾਂ ਪੇਸ਼ ਕੀਤੀਆਂ।ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਲਗਾਇਆ ਦੋ ਰੋਜ਼ਾ ਸਮਰ ਕੈਂਪ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਦੋ ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਜਿਸ ਦੌਰਾਨ ਬੱਚਿਆਂ ਨੇ ਸਵਿਮਿੰਗ, ਡਾਂਸ, ਨਾਟਕ, ਕ੍ਰਿਕਟ, ਫੁੱਟਬਾਲ, ਵਾਲੀਬਾਲ, ਕੈਰਮ ਬੋਰਡ, ਖੋ-ਖੋ, ਸ਼ਤਰੰਜ, ਬੈਡਮਿੰਟਨ, ਅੱਗ ਰਹਿਤ ਕੁਕਿੰਗ, ਰੰਗਾਈ, ਡਰਾਇੰਗ, ਪੇਂਟਿੰਗ, ਵੇਸਟ ਸਮਾਨ ਦੀ ਵਰਤੋਂ ਅਤੇ ਫਨੀ ਖੇਡਾਂ ਆਦਿ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤਰੁਨਾ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ …
Read More »