ਵੀ.ਸੀ ਡਾ. ਜਸਪਾਲ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਾਪਤ ਕੀਤਾ ਐਵਾਰਡ ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸੂਬੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਅਤੇ ਸੁੱਰਖਿਅਤ ਰੱਖਣ ਵਾਸਤੇ ਸ਼ਾਨਦਾਰ ਉਪਰਾਲੇ ਅਤੇ ਮਹੱਤਵਪੂਰਨ ਯੋਗਦਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਹੀਦ ਭਗਤ ਸਿੰਘ ਪੰਜਾਬ ਸਟੇਟ ਸਲਾਨਾ ਵਾਤਾਵਰਣ ਸਨਮਾਨ 2023 ਨਾਲ ਵਾਤਾਵਰਣ ਦਿਵਸ ‘ਤੇ …
Read More »Daily Archives: June 5, 2023
ਪਦਮ ਸ਼੍ਰੀ ਅਵਾਰਡੀ ਡਾ. ਪੂਨਮ ਸੂਰੀ ਵਲੋਂ ਆਕਿਓਪੈਸ਼ਨਲ ਤੇ ਸੈਂਸਰੀ ਇੰਟੀਗ੍ਰੇਸ਼ਨ ਸੈਂਟਰ ਦਾ ਉਦਘਾਟਨ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਨਿਗਰਾਨੀ ਹੇਠ ਚਲਾਏ ਜਾ ਰਹੇ ਡੀ.ਏ.ਵੀ ਰੈਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਵਿਖੇ ਗੂੰਗੇ, ਬੋਲੇ ਮਾਨਸਿਕ ਵਿਕਲਾਂਗ, ਡਾਊਨ ਸਿੰਡ੍ਰਾਮ, ਆਟਿਸਟਿਕ ਤੇ ਸੇਰੇਬਲ ਪਾਲਸੀ ਬੱਚਿਆਂ ਨੂੰ ਪੜ੍ਹਾਇਆ ਤੇ ਸਿਖਾਇਆ ਜਾਂਦਾ ਹੈ।ਸਕੂਲ ਦੇ ਵਿਹੜੇ ਵਿੱਚ ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਜੀ ਪਦਮ ਸ਼੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ …
Read More »ਡਾ. ਰਜਿੰਦਰ ਕੌਰ ਨੇ ਸਿਵਲ ਸਰਜਨ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਸੇਵਾ ਮੁਕਤੀ ਤੋਂ ਬਾਅਦ ਹੁਣ ਡ. ਰਜਿੰਦਰ ਕੌਰ ਨੇ ਅੰਮ੍ਰਿਤਸਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲ ਲਿਆ ਹੈ।ਅੱਜ ਪਹਿਲੇ ਹੀ ਦਿਨ ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕਰ ਕੇ ਵਿਭਾਗੀ ਕੰਮਾਂ ‘ਤੇ ਚਰਚਾ ਕੀਤੀ।ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ …
Read More »