Tuesday, October 3, 2023

Daily Archives: June 6, 2023

PU Chandigarh rejected the Online Admission Portal

GNDU & Punjabi University should also reject the portal – Dr. Sekhon  Amritsar, June 6 (Punjab Post Bureau) –, The Senate of the Punjab University has rejected the proposal of the Department of Higher Education, Government of Punjab for making admission in the Aided and Un-Aided Colleges of Punjab through a Centralised Admission Portal. In a way, it has asked …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਜਰੂਰੀ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ …

Read More »

ਸੀ.ਐਮ ਦੀ ਯੋਗਸ਼ਾਲਾਵਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਡਿਪਟੀ ਕਮਿਸ਼ਨਰ

ਜਨਤਕ ਥਾਵਾਂ ‘ਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ਸ਼ੂਰੂ ਕੀਤੀ ‘ਸੀ.ਐਮ ਦੀ ਯੋਗਸ਼ਾਲਾ’ ਨੂੰ ਅੰਮ੍ਰਿਤਸਰ ਜਿਲੇ੍ਹ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਸਮੇਂ 17 ਪਾਰਕਾਂ ਵਿੱਚ 36 ਯੋਗਾ ਕਲਾਸਾਂ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਵਿਸ਼ਵ ਵਾਤਾਰਵਣ ਦਿਵਸ ਤਹਿਤ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਇੰਸਟੀਚਿਊਟ ਆਫ਼ ਗਾਰਮੈਂਟ ਟੈਕਨਾਲੋਜੀ ਹਾਲ ਗੇਟ ਵਿਖੇ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸਹੁੰ ਚੁੱਕ, ਪੇਂਟਿੰਗ ਮੁਕਾਬਲੇ, ਭਾਸ਼ਣ ਅਤੇ ਸੈਮੀਨਾਰ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਜਤਿੰਦਰ ਇੰਜੀਨੀਅਰ, ਮੁੱਖ ਮਹਿਮਾਨ ਤੇ ਸਰਕਾਰੀ ਆਰਟ ਐਂਡ ਕਰਾਫਟ ਆਈ.ਟੀ.ਆਈ …

Read More »

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ (ਸੁਖਬੀਰ ਸਿੰਘ ਖੂਰਮਣੀਆਂ) – ਏਡਿਡ ਅਤੇ ਅਨ-ਏਡਿਡ ਕਾਲਜ ਮੈਨੇਜਮੈਂਟਸ, ਤਿੰਨ ਰਾਜ ਯੂਨੀਵਰਸਿਟੀਆਂ ਦੀ ਪਿ੍ਰੰਸੀਪਲ ਐਸੋਸੀਏਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯ) ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਵੱਲੋਂ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਪੁਰਜ਼ੋਰ …

Read More »

ਕੈਲੀਫੋਰਨੀਆ ਦੀ ਸਟੇਟ ਸੇਨੈਟ ਵਲੋਂ ਸਿੱਖਾਂ ਨੂੰ ਹੈਲਮੈਟ ਤੋਂ ਛੋਟ – ਐਡਵੋਕੇਟ ਧਾਮੀ ਨੇ ਕੀਤਾ ਸਵਾਗਤ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ …

Read More »

ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਵਲ ਸਰਜਨ ਨੇ ਸਮੂਹ ਮੁਲਾਜ਼ਮਾਂ ਨੂੰ ਵੰਡੇ ਪੌਦੇ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਵਾਤਾਵਰਣ ਦਿਵਸ ‘ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਦਫ਼ਤਰ ਸਿਵਲ ਸਰਜਨ ਸੰਗਰੂਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੌਦੇ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਾ ਥੀਮ ‘ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ’ ਤਹਿਤ ‘ਪਲਾਸਟਿਕ ਪ੍ਰਦੂਸ਼ਣ ਦਾ ਹੱਲ’ …

Read More »

ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 200 ਦੇ ਕਰੀਬ ਗਤਕੇਬਾਜ਼ਾਂ ਨੇ ਭਾਗ ਲਿਆ।ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਵੀ ਸ਼ਮੂਲ਼ੀਅਤ ਕਰਕੇ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਪੰਜ ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ।17 ਸਾਲਾ …

Read More »

ਵਾਤਾਵਰਣ ਪ੍ਰਤੀ ਆਪਣੀ ਨੈਤਿਕ ਜਿੰਮੇਵਾਰੀ ਸਮਝਣ ਦੀ ਲੋੜ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵੱਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ‘ਚ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਐਵਰਗਰੀਨ ਈਕੋ ਕਲੱਬ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਮੈਡਮ ਸੁਖਵਿੰਦਰ ਕੌਰ …

Read More »

ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਉਣ ਵਾਲੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।ਉਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਆ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅੱਠਵੀਂ ਜਮਾਤ ਦੇ ਨਤੀਜਿਆਂ …

Read More »