Tuesday, November 24, 2026

Daily Archives: June 6, 2023

ਬੀਬੀ ਭਾਨੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰਵੀਂ ਦਾ ਨਤੀਜ਼ਾ ਸ਼ਾਨਦਾਰ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100% ਰਿਹਾ।ਵਿਦਿਆਰਥੀ ਦਵਿੰਦਰ ਸਿੰਘ ਨੇ 86%, ਹਰਵਿੰਦਰ ਸਿੰਘ ਨੇ 83%, ਗਗਨਦੀਪ ਸਿੰਘ ਨੇ 80% ਪਰਵਿੰਦਰ ਸਿੰਘ ਨੇ 77% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਬਾਕੀ ਵਿਦਿਆਰਥੀਆਂ ਨੇ 75% ਤੱਕ ਅੰਕ ਪ੍ਰਾਪਤ ਕੀਤੇ।ਦਸਵੀਂ ਜਮਾਤ ਦਾ ਨਤੀਜਾ ਵੀ 100% ਰਿਹਾ।ਸਕੂਲ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ

ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ-ਅਟਾਰੀ ਜੋਨ-1 ਪੀ.ਏ.ਯੂ ਲੁਧਿਆਣਾ ਦੀ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਸਮਰਾਲਾ ਦੇ ਜੰਗਲਾਤ ਮਹਿਕਮੇ ਤੋਂ ਅਫਸਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਸਮਰਾਲਾ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨ ਭਰਾਵਾਂ ਅਤੇ ਬੀਬੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੀ …

Read More »

ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਦਰਸ਼ਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ

ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਨਾਲ ਦਿੱਤਾ ਸਨਮਾਨ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ …

Read More »

ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਧਾਮੀ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ।ਉਨਾਂ ਨੇ ਕਿਹਾ ਕਿ ਅੰਗਰੇਜ਼ੀ ਦੇ ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ …

Read More »